ਪੜਚੋਲ ਕਰੋ

ਗੁਆਂਢ 'ਚ ਰਹਿੰਦੇ ਨੌਜਵਾਨ ਨੇ ਨਾਬਾਲਗ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, 3 ਮਹੀਨਿਆਂ ਤੋਂ ਧਮਕੀ ਦੇ ਕੇ ਕਰ ਰਿਹਾ ਸੀ ਗਲਤ ਕੰਮ

Ludhiana News: ਲੁਧਿਆਣਾ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗੁਆਂਢੀ ਪਿਛਲੇ 3 ਮਹੀਨਿਆਂ ਤੋਂ ਲੜਕੀ ਨੂੰ ਫੋਨ 'ਤੇ ਧਮਕੀਆਂ ਦੇ ਕੇ ਬਲਾਤਕਾਰ ਕਰਦਾ ਰਿਹਾ।

Ludhiana News: ਲੁਧਿਆਣਾ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗੁਆਂਢੀ ਪਿਛਲੇ 3 ਮਹੀਨਿਆਂ ਤੋਂ ਲੜਕੀ ਨੂੰ ਫੋਨ 'ਤੇ ਧਮਕੀਆਂ ਦੇ ਕੇ ਬਲਾਤਕਾਰ ਕਰਦਾ ਰਿਹਾ। ਪੀੜਤਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਲਾਡੋਵਾਲ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤਾ ਦੇ ਭਰਾ ਨੇ ਦੱਸਿਆ ਕਿ ਉਹ ਆਪਣੇ ਬੇਟੇ ਅਤੇ 14 ਸਾਲਾ ਭੈਣ ਨਾਲ ਘਰ 'ਚ ਖਾਣਾ ਖਾ ਕੇ ਸੌਂ ਗਿਆ ਸੀ। ਅੱਧੀ ਰਾਤ ਨੂੰ ਅਚਾਨਕ ਉਸ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਦੇਖਿਆ ਕਿ ਉਸਦੀ ਭੈਣ ਮੰਜੇ 'ਤੇ ਨਹੀਂ ਸੀ।

ਉਸ ਨੇ ਆਪਣੀ ਭੈਣ ਨੂੰ ਕਾਫੀ ਲੱਭਿਆ ਪਰ ਕੁਝ ਪਤਾ ਨਹੀਂ ਲੱਗਿਆ। ਫਿਰ ਉਹ ਉਸ ਨੂੰ ਮੋਬਾਈਲ ਦੀ ਫਲੈਸ਼ ਲਾਈਟ ਜਗਾ ਕੇ ਛੱਤ 'ਤੇ ਲੱਭਣ ਲਈ ਚਲਾ ਗਿਆ। ਉਸ ਨੇ ਦੇਖਿਆ ਕਿ ਉਸ ਦੀ ਭੈਣ ਘਰ ਦੇ ਨੇੜੇ ਖਾਲੀ ਪਏ ਪਲਾਟ ਤੋਂ ਘਰ ਦੀ ਕੰਧ ਟੱਪ ਕੇ ਵਾਪਸ ਘਰ ਆ ਰਹੀ ਸੀ।

ਪੁੱਛਣ 'ਤੇ ਉਸ ਦੀ ਭੈਣ ਨੇ ਦੱਸਿਆ ਕਿ ਕਥਿਤ ਦੋਸ਼ੀ ਗਗਨਦੀਪ ਉਰਫ਼ ਗਗਨਾ ਪਿਛਲੇ 3 ਮਹੀਨਿਆਂ ਤੋਂ ਉਸ ਨੂੰ ਕਈ ਵਾਰ ਫ਼ੋਨ 'ਤੇ ਧਮਕੀਆਂ ਦੇ ਕੇ ਉਸ ਨਾਲ ਗ਼ਲਤ ਕੰਮ ਕਰ ਚੁੱਕਿਆ ਹੈ। ਉਸ ਨੂੰ ਡਰਾਉਣ-ਧਮਕਾਉਣ ਤੋਂ ਬਾਅਦ ਦੋਸ਼ੀ ਗਗਨਦੀਪ ਅਕਸਰ ਉਸ ਨੂੰ ਖਾਲੀ ਕਮਰੇ ਵਿਚ ਲੈ ਜਾਂਦਾ ਸੀ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਸੀ।

ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਮੁਲਜ਼ਮ ਗਗਨਦੀਪ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget