ਪੜਚੋਲ ਕਰੋ

Punjab News: ਰਵਨੀਤ ਬਿੱਟੂ ਦੀ ਸਿਆਸੀ ਰਣਨੀਤੀ ! ਵਿਰੋਧੀ ਤਾਂ ਵਿਰੋਧੀ ਆਪਣੇ ਵੀ ਰਗੜ ਛੱਡੇ, ਜਾਣੋ ਕੀ ਕਿਹਾ

Punjab News: ਜੇਕਰ ਤਿੰਨੋਂ ਲੋਕ ਇਹ ਕਹਿੰਦੇ ਹਨ ਕਿ ਜੇ ਇੰਡੀਆ ਗਠਜੋੜ ਹੁੰਦਾ ਹੈ ਤਾਂ ਅਸੀਂ ਤਿੰਨੋਂ ਅਤੇ ਸਾਡੇ ਪਰਿਵਾਰ ਵਿੱਚੋਂ ਕੋਈ ਵੀ ਚੋਣ ਨਹੀਂ ਲੜਾਂਗੇ ਤਾਂ ਇਸਦਾ ਪ੍ਰਭਾਵ ਵੱਖਰਾ ਹੋਵੇਗਾ,ਇਹ ਇੱਕ ਵੱਖਰਾ ਸੁਨੇਹਾ ਭੇਜੇਗਾ

Punjab News: ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ 'ਤੇ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸਰਕਾਰ ਗ਼ਲਤ ਬਦਲਾ ਲੈ ਰਹੀ ਹੈ। ਸੁਖਪਾਲ ਖਹਿਰਾ ਕਈ ਵਾਰ ਇਹ ਲੜਾਈ ਲੜ ਚੁੱਕੇ ਹਨ। ਉਹ ਇਕੱਲੇ ਹੀ ਲੜਾਈ ਲੜਨ ਦੇ ਸਮਰੱਥ ਹਨ। ਸੁਖਪਾਲ ਸਿੰਘ ਖਹਿਰਾ ਨੂੰ ਪਹਿਲਾਂ ਵੀ ਸੁਪਰੀਮ ਕੋਰਟ ਨੇ ਬਰੀ ਕੀਤਾ ਸੀ ਤੇ ਹੁਣ ਵੀ ਉਹ ਬਰੀ ਹੋ ਜਾਣਗੇ।

ਇਸ ਮੌਕੇ ਬਿੱਟੂ ਨੇ ਬਿਕਰਮ ਮਜੀਠੀਆ ਉੱਤੇ ਤੰਜ ਕਸਦਿਆਂ ਕਿਹਾ ਕਿ ਇਹ 2015 ਦੀ ਇੱਕ FIR ਹੈ ਜਿਸ ਵਿੱਚ ਖਹਿਰਾ ਨੂੰ ਦੁਬਾਰਾ ਗ੍ਰਿਫਤਾਰ ਕੀਤਾ ਗਿਆ ਹੈ ਇਹ ਤੁਹਾਡੀ ਸਰਕਾਰ ਨੇ FIR ਦਰਜ ਕਰਵਾਈ ਸੀ ਅਤੇ FIR ਜਲਾਲਾਬਾਦ ਵਿੱਚ ਤੁਹਾਡੇ ਚਹੇਤੇ ਅਫਸਰਾਂ ਨੇ ਹੀ ਦਰਜ ਕਰਵਾਈ ਸੀ, ਤੁਸੀਂ ਕਹਿੰਦੇ ਹੋ ਕਿ ਮੈਂ ਖਹਿਰਾ ਦੇ ਨਾਲ ਹਾਂ। ਬਿੱਟੂ ਨੇ ਕਿਹਾ ਕਿ ਤੁਸੀਂ ਆਪਣੀ ਪਾਰਟੀ ਦਾ ਖ਼ਿਆਲ ਰੱਖੋ ਤੇ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰੋ। 

ਇਸ ਮੌਕੇ ਉਨ੍ਹਾਂ ਨੇ ਇੰਡੀਆ ਗਠਜੋੜ ਦਾ ਪਾਰਟੀ ਦੇ ਲੀਡਰਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਬਾਰੇ ਕਿਹਾ ਕਿ ਪੰਜਾਬ ਦੇ ਤਿੰਨ ਵੱਡੇ ਆਗੂ ਪਾਰਟੀ ਹਾਈਕਮਾਂਡ ਨੂੰ ਦੱਸਣ ਕਿ ਜੇ ਇੰਡੀਆ ਗਠਜੋੜ ਬਣਦਾ ਹੈ ਤਾਂ ਅਸੀਂ ਉਸ ਦੇ ਉਮੀਦਵਾਰ ਨਹੀਂ ਹੋਵਾਂਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿਗ, ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਪਹਿਲਾਂ ਫੈਸਲਾ ਲੈਣ ਤੇੇ ਕਾਂਗਰਸ ਪਾਰਟੀ ਹਾਈਕਮਾਂਡ ਨੂੰ ਦੱਸਣ ਕਿ ਜੇ ਇੰਡੀਆ ਗਠਜੋੜ ਹੁੰਦਾ ਹੈ ਤਾਂ ਅਸੀਂ ਉਸ ਦੇ ਉਮੀਦਵਾਰ ਨਹੀਂ ਹੋਵਾਂਗ  ਜੇਕਰ ਤਿੰਨੋਂ ਲੋਕ ਇਹ ਕਹਿੰਦੇ ਹਨ ਕਿ ਜੇ ਇੰਡੀਆ ਗਠਜੋੜ ਹੁੰਦਾ ਹੈ ਤਾਂ ਅਸੀਂ ਤਿੰਨੋਂ ਅਤੇ ਸਾਡੇ ਪਰਿਵਾਰ ਵਿੱਚੋਂ ਕੋਈ ਵੀ ਚੋਣ ਨਹੀਂ ਲੜਾਂਗੇ ਤਾਂ ਇਸਦਾ ਪ੍ਰਭਾਵ ਵੱਖਰਾ ਹੋਵੇਗਾ,ਇਹ ਇੱਕ ਵੱਖਰਾ ਸੁਨੇਹਾ ਭੇਜੇਗਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget