ਪੜਚੋਲ ਕਰੋ

Ludhian News: ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ - ਵਿਧਾਇਕ ਛੀਨਾ

ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲੱਗ ਰਹੇ ਹਨ, ਜਿਸਦੇ ਤਹਿਤ ਵਿਧਾਇਕ ਛੀਨਾ ਦੀ ਅਗਵਾਈ ਵਿੱਚ ਹਲਕਾ ਦੱਖਣੀ ਵਿਖੇ ਆਗਾਮੀ ਕੈਂਪਾਂ ਦੇ ਸੁਚਾਰੂ ਪ੍ਰਬੰਧਨ ਲਈ ਵਾਰਡ ਨੰਬਰ 40, 50 ਅਤੇ 22 ਵਿੱਚ ਪਾਰਟੀ ਦੇ ਵਲੰਟੀਅਰਾਂ ਅਤੇ ਵੱਖ-ਵੱਖ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ।

Ludhiana News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ ਲਈ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਵਸਨੀਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

ਸਕੀਮ ਤਹਿਤ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲੱਗ ਰਹੇ ਹਨ, ਜਿਸਦੇ ਤਹਿਤ ਵਿਧਾਇਕ ਛੀਨਾ ਦੀ ਅਗਵਾਈ ਵਿੱਚ ਹਲਕਾ ਦੱਖਣੀ ਵਿਖੇ ਆਗਾਮੀ ਕੈਂਪਾਂ ਦੇ ਸੁਚਾਰੂ ਪ੍ਰਬੰਧਨ ਲਈ ਵਾਰਡ ਨੰਬਰ 40, 50 ਅਤੇ 22 ਵਿੱਚ ਪਾਰਟੀ ਦੇ ਵਲੰਟੀਅਰਾਂ ਅਤੇ ਵੱਖ-ਵੱਖ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ।

ਮੀਟਿੰਗ ਦੌਰਾਨ ਬਲਾਕ ਪ੍ਰਧਾਨ ਦਰਸ਼ਨ ਢੋਲਣ, ਬਲਾਕ ਮੁਖੀ ਚੰਦਰ ਭਾਰਦਵਾਜ, ਵਾਰਡ ਪ੍ਰਧਾਨ ਲਖਬੀਰ ਸਿੰਘ, ਅਮਰਜੀਤ ਅਰੋੜਾ, ਫਿਰੋਜ਼ ਖਾਨ, ਅਜੇ ਮਿੱਤਲ, ਅਮਨਪ੍ਰੀਤ ਛੀਨਾ, ਚੇਤਨ ਥਾਪਰ, ਡਾਕਟਰ ਮਨਜੀਤ ਅਤੇ ਤਿੰਨੇ ਵਾਰਡਾਂ ਦੇ 31 ਮੈਬਰ ਵੀ ਮੌਜੂਦ ਸਨ। 

ਵਿਧਾਇਕ ਛੀਨਾ ਵਲੋਂ ਬਲਾਕਾਂ ਦੇ ਅਹੁਦੇਦਾਰਾਂ ਨੂੰ ਇਸ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ ਤਾਂ ਜੋ ਓਹ ਲੋਕਾਂ ਤੱਕ ਇਹ ਜਾਣਕਾਰੀ ਵੱਧ ਤੋਂ ਵੱਧ ਪਹੁੰਚਾ ਸਕਣ ਅਤੇ ਆਮ ਲੋਕ ਇਨ੍ਹਾਂ ਸੁਵਿਧਾਵਾਂ ਦਾ ਲਾਭ ਲੈ ਸਕਣ।

ਇਹ ਵੀ ਪੜ੍ਹੋ-CM Protest: ਮੁੱਖ ਮੰਤਰੀਆਂ ਦਾ ਕੇਂਦਰ ਖ਼ਿਲਾਫ਼ ਹੱਲਾ ਬੋਲ, ਸਿੱਧੂ ਨੇ ਕਿਹਾ, 'ਸੂਬੇ ਹੀ ਮਿਲ ਕੇ ਬਣਾਉਂਦੇ ਨੇ ਕੇਂਦਰ, ਸਾਰੇ ਇੱਕੋ ਜਹਾਜ਼ 'ਚ ਸਵਾਰ'

ਇਹ ਵੀ ਪੜ੍ਹੋ-ਤੁਹਾਨੂੰ ਮੂਰਖ ਬਣਾਇਆ ਜਾ ਰਿਹਾ, PM ਮੋਦੀ OBC 'ਚ ਨਹੀਂ ਸਗੋਂ General ਜਾਤੀ 'ਚ ਹੋਏ ਪੈਦਾ-ਰਾਹੁਲ ਗਾਂਧੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Punjab News: ਪੰਜਾਬ ਸਿਆਸਤ 'ਚ ਮੱਚੀ ਹਲਚਲ, 'ਯੂਥ ਕਾਂਗਰਸ ਪ੍ਰਧਾਨ' ਵੱਲੋਂ ਨੌਜਵਾਨ 'ਤੇ ਹਮਲਾ ਕਰਨ ਦਾ ਦੋਸ਼, 'ਆਪ' ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ...
ਪੰਜਾਬ ਸਿਆਸਤ 'ਚ ਮੱਚੀ ਹਲਚਲ, 'ਯੂਥ ਕਾਂਗਰਸ ਪ੍ਰਧਾਨ' ਵੱਲੋਂ ਨੌਜਵਾਨ 'ਤੇ ਹਮਲਾ ਕਰਨ ਦਾ ਦੋਸ਼, 'ਆਪ' ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ...
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget