ਪੜਚੋਲ ਕਰੋ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

ਚੌਲਾਂ ਦੇ ਥੋਕ ਵਪਾਰੀ ਤੋਂ ਤਿੰਨ ਬਦਮਾਸ਼ਾਂ ਨੇ ਚਾਕੂ ਦੀ ਨੋਕ 'ਤੇ  2.5 ਲੱਖ ਰੁਪਏ ਲੁੱਟ ਲਏ। ਪੀੜਤ ਵਪਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Ludhiana News: ਲੁਧਿਆਣਾ ਵਿੱਚ ਲੁੱਟ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਬੀਤੇ ਦਿਨੀਂ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਚੌਲਾਂ ਦੇ ਥੋਕ ਵਪਾਰੀ ਤੋਂ ਤਿੰਨ ਬਦਮਾਸ਼ਾਂ ਨੇ ਚਾਕੂ ਦੀ ਨੋਕ 'ਤੇ  2.5 ਲੱਖ ਰੁਪਏ ਲੁੱਟ ਲਏ। ਪੀੜਤ ਵਪਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਸੀਸੀਟੀਵੀ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਚੌਲ ਖਰੀਦਣ ਜਾ ਰਹੇ ਸਨ ਪਿਓ-ਪੁੱਤ 

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਦਰਸ਼ ਕਲੋਨੀ ਦੇ ਰਹਿਣ ਵਾਲੇ ਅੰਕੁਰ ਨੇ ਦੱਸਿਆ ਕਿ 15 ਨਵੰਬਰ ਨੂੰ ਦਲਾਲ ਪ੍ਰਮੋਦ ਦੇ ਕਹਿਣ 'ਤੇ ਉਹ ਆਪਣੇ ਪਿਤਾ ਨਾਲ 2.5 ਲੱਖ ਰੁਪਏ ਦੇ ਚੌਲ ਖਰੀਦਣ ਲਈ ਪ੍ਰਤਾਪ ਨਗਰ ਚੌਂਕ ਜਾ ਰਿਹਾ ਸੀ। ਉਸ ਨੇ ਪ੍ਰਤਾਪ ਚੌਕ ਪੁਲ ਚੜ੍ਹਨ ਤੋਂ ਪਹਿਲਾਂ ਸੜਕ ਦੇ ਕਿਨਾਰੇ ਕਾਰ ਰੋਕ ਦਿੱਤੀ।

ਪ੍ਰਮੋਦ ਨੇ ਉਸ ਨੂੰ ਕਰਕੇ ਪੁੱਛਿਆ ਕਿ ਤੁਸੀਂ ਕਿੱਥੇ ਹੋ? ਅੰਕੁਰ ਅਨੁਸਾਰ ਜਦੋਂ ਉਹ ਪੈਸਿਆਂ ਵਾਲਾ ਲਿਫਾਫਾ ਲੈ ਕੇ ਕਾਰ 'ਚੋਂ ਬਾਹਰ ਨਿਕਲਿਆ ਤਾਂ ਗ੍ਰੈਂਡ ਪਾਲਕੀ ਹੋਟਲ ਤੋਂ ਦੋ ਨੌਜਵਾਨ ਪੈਦਲ ਆਏ। ਉਕਤ ਬਦਮਾਸ਼ਾਂ ਨੇ ਚਾਕੂ ਦੀ ਨੋਕ 'ਤੇ ਉਸ ਕੋਲੋਂ ਪੈਸਿਆਂ ਵਾਲਾ ਲਿਫਾਫਾ ਖੋਹ ਲਿਆ। ਪ੍ਰਮੋਦ ਬਾਈਕ ਸਟਾਰਟ ਕਰਕੇ ਕੁਝ ਦੂਰੀ 'ਤੇ ਖੜ੍ਹਾ ਸੀ। ਬਦਮਾਸ਼ ਉਸ ਦੀ ਬਾਈਕ 'ਤੇ ਬੈਠ ਕੇ ਫਰਾਰ ਹੋ ਗਏ। ਅੰਕੁਰ ਅਨੁਸਾਰ ਉਸ ਨੇ ਤੁਰੰਤ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸੂਚਿਤ ਕੀਤਾ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget