ਪੜਚੋਲ ਕਰੋ

ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ

Ludhiana News: ਸਰਾਭਾ ਨਗਰ ਹੀਰੋ ਬੇਕਰੀ ਰੈੱਡ ਲਾਈਨ ਦੇ ਨੇੜੇ ਨਕਾਬਪੋਸ਼ ਲੁਟੇਰਿਆਂ ਵਲੋਂ ਪ੍ਰਾਈਵੇਟ ਸਕੂਲ ਟੀਚਰ ਦੇ ਗਲੇ ਤੋਂ ਸੋਨੇ ਦੀ ਚੇਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।

Ludhiana News: ਸਰਾਭਾ ਨਗਰ ਹੀਰੋ ਬੇਕਰੀ ਰੈੱਡ ਲਾਈਨ ਦੇ ਨੇੜੇ ਨਕਾਬਪੋਸ਼ ਲੁਟੇਰਿਆਂ ਵਲੋਂ ਪ੍ਰਾਈਵੇਟ ਸਕੂਲ ਟੀਚਰ ਦੇ ਗਲੇ ਤੋਂ ਸੋਨੇ ਦੀ ਚੇਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਥਾਣਾ ਡਵੀਜ਼ਨ ਨੰਬਰ 5 ਦੇ ਅਧੀਨ ਆਉਂਦੇ ਇਲਾਕੇ ਹੀਰੋ ਬੈਕਰੀ ਦੇ ਨੇੜੇ ਬੀਤੇ ਦਿਨ ਦੀ ਹੈ।

ਉੱਥੇ ਹੀ ਪੀੜਤ ਦਾ ਕਹਿਣਾ ਹੈ ਕਿ ਉਹ ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਦੀ ਟੀਚਰ ਹੈ। ਉਹ ਹੀਰੋ ਬੇਕਰੀ ਦੇ ਨੇੜੇ ਰੈੱਡ ਲਾਈਟ ਹੋਣ ਕਰਕੇ ਉੱਥੇ ਖੜ੍ਹੀ ਹੋਈ ਸੀ, ਇਸ ਦੌਰਾਨ ਉਸ ਕੋਲ ਮੂੰਹ ਰੁਮਾਲ ਨਾਲ ਢੱਕਿਆ ਹੋਇਆ ਬਦਮਾਸ਼ ਆਇਆ ਅਤੇ ਉਸ ਦੀ ਚੈਨ ਖੋਹ ਕੇ ਫਰਾਰ ਹੋ ਗਿਆ। ਉਸ ਨੇ ਰੌਲਾ ਵੀ ਪਾਇਆ ਪਰ ਸੜਕ ਦੇ ਦੂਜੇ ਪਾਸੇ ਉਸ ਦਾ ਸਾਥੀ ਖੜ੍ਹਾ ਸੀ ਜਿਸ ਨਾਲ ਬੈਠ ਕੇ ਉਹ ਫਰਾਰ ਹੋ ਗਿਆ। ਸ਼ਹਿਰ ਦਾ ਪੋਸ਼ ਇਲਾਕਾ ਹੋਣ ਦੇ ਬਾਵਜੂਦ ਵੀ ਸੜਕ 'ਤੇ ਕੋਈ ਟ੍ਰੈਫਿਕ ਮੁਲਾਜ਼ਮ ਨਹੀਂ ਖੜ੍ਹਾ ਹੋਇਆ ਸੀ।

ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਮੇਜ ਸਿੰਘ ਨੇ ਦੱਸਿਆ ਕਿ ਪੀੜਤ ਸਕੂਲ ਅਧਿਆਪਿਕਾ ਨਵਜੋਤ ਕੌਰ ਦੇ ਬਿਆਨਾਂ ’ਤੇ ਅਣਪਛਾਤੇ ਲੁਟੇਰਿਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਹਨ। ਮੁਲਜਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਿਲੌਰ ਦੇ ਵੱਲ ਗਏ ਹਨ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget