ਪੜਚੋਲ ਕਰੋ

ਵਿਜੀਲੈਂਸ ਨੇ 24 ਲੱਖ ਰੁਪਏ ਦੀ ਰਿਸ਼ਵਤ ਸਣੇ SDM ਦਾ ਸਟੈਨੋ ਕੀਤਾ ਕਾਬੂ

Ludhiana News: ਲੁਧਿਆਣਾ ਵਿੱਚ ਅੱਜ ਵਿਜੀਲੈਂਸ ਬਿਊਰੋ ਨੇ ਰਾਏਕੋਟ ਦੇ ਐਸਡੀਐਮ ਦਫ਼ਤਰ ਵਿੱਚ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

Ludhiana News: ਲੁਧਿਆਣਾ ਵਿੱਚ ਅੱਜ ਵਿਜੀਲੈਂਸ ਬਿਊਰੋ ਨੇ ਰਾਏਕੋਟ ਦੇ ਐਸਡੀਐਮ ਦਫ਼ਤਰ ਵਿੱਚ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਟੀਮ ਨੇ ਦਫ਼ਤਰ ਵਿੱਚ ਇੱਕ ਅਲਮਾਰੀ ਵਿੱਚੋਂ 24 ਲੱਖ ਤੋਂ ਵੱਧ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਸ ਵੇਲੇ ਟੀਮ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਲੁਧਿਆਣਾ ਦੇ ਤਹਿਸੀਲ ਰਾਏਕੋਟ ਦੇ ਪਿੰਡ ਸੁਖਾਨਾ ਦੇ ਵਸਨੀਕ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸਡੀਐਮ ਰਾਏਕੋਟ ਅਤੇ ਉਨ੍ਹਾਂ ਦੇ ਸਟੈਨੋ ਜਤਿੰਦਰ ਸਿੰਘ, ਜੋ ਕਿ ਤਹਿਸੀਲ ਜਗਰਾਉਂ ਦੇ ਪਿੰਡ ਨੂਰਪੁਰਾ ਦੇ ਰਹਿਣ ਵਾਲੇ ਹਨ, ਆਮ ਲੋਕਾਂ ਲਈ ਸਰਕਾਰੀ ਕੰਮ ਕਰਨ ਦੇ ਬਦਲੇ ਲੋਕਾਂ ਤੋਂ ਵੱਡੀ ਰਕਮ ਵਸੂਲ ਰਹੇ ਹਨ।

ਅਲਮਾਰੀ ਵਿੱਚੋਂ ਰਿਸ਼ਵਤ ਦੀ ਰਕਮ ਮਿਲੀ

ਉਨ੍ਹਾਂ ਕਿਹਾ ਕਿ ਇਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ਵਿੱਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਮੁਲਜ਼ਮ ਨਕਦੀ ਦਾ ਵੇਰਵਾ ਦੇਣ ਵਿੱਚ ਅਸਫਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ
Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget