ਪੜਚੋਲ ਕਰੋ

Ludhiana News: ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਇੱਕ ਆਗੂ 'ਤੇ ਪਹਿਲਾਂ ਹੋ ਚੁੱਕਿਆ ਜਾਨਲੇਵਾ ਹਮਲਾ

5 ਜੁਲਾਈ ਨੂੰ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ 'ਤੇ ਲੁਧਿਆਣਾ 'ਚ ਹਮਲਾ ਹੋਇਆ ਸੀ ਜਿਸ ਦਾ ਤੀਜਾ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ ਅਤੇ ਸ਼ਿਵ ਸੈਨਾ ਆਗੂਆਂ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਲੁਧਿਆਣਾ 'ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ।

Punjba Police:  ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਫ਼ੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਧਮਕੀ ਭਰੇ ਫ਼ੋਨ ਮਿਲਣ ਤੋਂ ਬਾਅਦ ਸ਼ਿਵ ਸੈਨਾ ਆਗੂ ਨੇ ਡੀਜੀਪੀ ਪੰਜਾਬ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ।

ਹੁਣ ਸ਼ਿਵ ਸੈਨਾ ਦੇ ਉਪ ਪ੍ਰਧਾਨ ਅਮਿਤ ਅਰੋੜਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਮੋਬਾਈਲ 'ਤੇ ਬਾਹਰਲੇ ਨੰਬਰ ਤੋਂ ਕਿਸੇ ਅਣਪਛਾਤੇ ਵਿਅਕਤੀ ਦਾ ਕਾਲ ਆਇਆ, ਜਿਸ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸਨੇ ਦੱਸਿਆ ਕਿ ਉਸਨੇ ਫੋਨ ਨੰਬਰ ਸਮੇਤ ਫੋਨ ਕਾਲ ਦੀ ਸਾਰੀ ਰਿਕਾਰਡਿੰਗ ਡੀਜੀਪੀ ਪੰਜਾਬ ਅਤੇ ਸੀਪੀ ਲੁਧਿਆਣਾ ਕੁਲਦੀਪ ਚਾਹਲ ਨੂੰ ਭੇਜ ਦਿੱਤੀ ਹੈ।

ਦੱਸ ਦੇਈਏ ਕਿ 5 ਜੁਲਾਈ ਨੂੰ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ 'ਤੇ ਲੁਧਿਆਣਾ 'ਚ ਹਮਲਾ ਹੋਇਆ ਸੀ ਜਿਸ ਦਾ ਤੀਜਾ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ ਅਤੇ ਸ਼ਿਵ ਸੈਨਾ ਆਗੂਆਂ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਲੁਧਿਆਣਾ 'ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ।

ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਵਿੱਚ ਹਿੰਦੂ ਸੰਗਠਨਾਂ ਦੀ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਜਾਗਰੂਕਤਾ ਰੈਲੀ (ਜਾਗੋ) ਕਰਨ ਦਾ ਫੈਸਲਾ ਕੀਤਾ ਗਿਆ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਕਿਹਾ ਕਿ ਹਿੰਦੂ ਸ਼ਕਤੀ ਨੂੰ ਇਕੱਠਾ ਕਰਨ ਲਈ 18 ਜੁਲਾਈ ਨੂੰ ਜਾਗੋ ਬੁਲਾਈ ਗਈ ਹੈ, ਜਿਸ ਵਿੱਚ ਸਮੂਹ ਹਿੰਦੂਾ ਜਥੇਬੰਦੀਆਂ ਨੇ ਇਕੱਠੇ ਹੋ ਕੇ ਆਪਣੇ ਸਮਾਜ ਦੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget