ਪੜਚੋਲ ਕਰੋ

Shiv Sena Punjab : ਲੁਧਿਆਣਾ 'ਚ ਸ਼ਿਵ ਸੈਨਾ ਨੇਤਾ ਅਸ਼ਵਨੀ ਚੋਪੜਾ 'ਤੇ ਹਵਾਈ ਫਾਇਰਿੰਗ , ਰੇਕੀ ਕਰਨ ਦਾ ਆਰੋਪ

Shiv Sena Punjab : ਲੁਧਿਆਣਾ 'ਚ ਅੱਜ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਨੇਤਾ ਅਸ਼ਵਨੀ ਚੋਪੜਾ ਦੇ ਘਰ ਦੇ ਬਾਹਰ ਸਾਈਕਲ 'ਤੇ ਦੋ ਵਿਅਕਤੀ ਘੁੰਮ ਰਹੇ ਸੀ।  ਕਈ ਵਾਰ ਇਧਰ-ਉਧਰ ਘੁੰਮਣ 'ਤੇ ਗੁਆਂਢੀਆਂ ਨੂੰ ਸ਼ੱਕ ਹੋਇਆ

Shiv Sena Punjab : ਲੁਧਿਆਣਾ 'ਚ ਅੱਜ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਨੇਤਾ ਅਸ਼ਵਨੀ ਚੋਪੜਾ ਦੇ ਘਰ ਦੇ ਬਾਹਰ ਸਾਈਕਲ 'ਤੇ ਦੋ ਵਿਅਕਤੀ ਘੁੰਮ ਰਹੇ ਸੀ।  ਕਈ ਵਾਰ ਇਧਰ-ਉਧਰ ਘੁੰਮਣ 'ਤੇ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਸਾਈਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਫੜੇ ਜਾਣ 'ਤੇ ਸਾਈਕਲ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। 

ਹਾਲਾਂਕਿ ਸ਼ਿਵ ਸੈਨਾ ਆਗੂ ਨੇ ਰੇਕੀ ਕਰਨ ਦੇ ਆਰੋਪ ਲਗਾਏ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਓਧਰ ਇਸ ਸਬੰਧ ਵਿਚ ਏਸੀਪੀ ਗੁਰਦੇਵ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਤਾ ਕੀਤਾ ਜਾ ਰਿਹਾ ਹੈ ਕਿ ਇਹ ਪਿਸਤੌਲ ਅਸਲੀ ਹੈ ਜਾਂ ਨਕਲੀ ਅਤੇ ਘਟਨਾ ਵਾਲੀ ਥਾਂ 'ਤੇ ਵੀ ਜਾਂਚ ਕੀਤੀ ਜਾ ਰਹੀ ਹੈ।  
 
ਓਧਰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮਜੀਠੀ ਰੋਡ ਉੱਪਰ ਇਹ ਘਟਨਾ ਵਾਪਰੀ ਹੈ। ਸੁਧੀਰ ਸੂਰੀ ਉਸ ਵੇਲੇ ਗੋਲੀ ਮਾਰੀ, ਜਦੋਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਸੀ। ਸੂਤਰਾਂ ਮੁਤਾਬਕ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨਾਲ ਸਮਰਥਕ ਵੀ ਹਾਜ਼ਰ ਸਨ। 
 
ਇਸ ਦੌਰਾਨ ਹੀ ਸੁਧੀਰ ਸੂਰੀ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ ਗਈ। ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠਾ ਸੀ। ਇਸ ਦੌਰਾਨ ਭੀੜ 'ਚੋਂ ਕਿਸੇ ਨੇ ਉਸ 'ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ।
 
ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ 'ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ 'ਚ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਧੀਰ ਸੂਰੀ ਨੂੰ ਦੋ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੀ ਹਾਲਤ ਗੰਭੀਰ ਹੈ। ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਗੋਪਾਲ ਮੰਦਰ ਦੇ ਬਾਹਰ ਵਾਪਰੀ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
Advertisement
ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Embed widget