ਪੜਚੋਲ ਕਰੋ

Ludhiana News: ‘ਸਮਾਰਟ ਸਿਟੀ’ ‘ਚ ਸ਼ਰੇਆਮ ਗੁੰਡਾਗਰਦੀ, ਹਥਿਆਰਾਂ ਦੇ ਦਮ ‘ਤੇ ਅਗਵਾ ਕੀਤਾ ਸਿੱਖ ਨੌਜਵਾਨ, ਨਹੀਂ ਲੱਗੀ ਸੂਹ

ਬਦਮਾਸ਼ ਨੌਜਵਾਨ ਨੂੰ ਕਿਸ ਥਾਂ 'ਤੇ ਲੈ ਗਏ ਹਨ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ 'ਚ ਹੋਈ ਇਸ ਗੁੰਡਾਗਰਦੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਲਾਕਾ ਨਿਵਾਸੀਆਂ ਅਨੁਸਾਰ ਹਰ ਰੋਜ਼ ਗਲੀਆਂ ਵਿੱਚ ਸ਼ਰੇਆਮ ਗੁੰਡਾਗਰਦੀ ਹੁੰਦੀ ਹੈ।

Crime News: ਲੁਧਿਆਣਾ ਦੇ ਨਿਊ ਹਰੋਬਿੰਦ ਨਗਰ ਵਿੱਚ ਅੱਜ ਦੁਪਹਿਰ ਨੂੰ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਬਾਈਕ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਸਿੱਖ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਜਦੋਂ ਨੌਜਵਾਨ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਜ਼ਬਰਦਸਤੀ ਆਪਣੇ ਨਾਲ ਲੈ ਗਏ।

ਗੁੰਡਾਗਰਦੀ ਦੀ ਵੀਡੀਓ ਵੀ ਆਈ ਸਾਹਮਣੇ

ਬਦਮਾਸ਼ ਨੌਜਵਾਨ ਨੂੰ ਕਿਸ ਥਾਂ 'ਤੇ ਲੈ ਗਏ ਹਨ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ 'ਚ ਹੋਈ ਇਸ ਗੁੰਡਾਗਰਦੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਲਾਕਾ ਨਿਵਾਸੀਆਂ ਅਨੁਸਾਰ ਹਰ ਰੋਜ਼ ਗਲੀਆਂ ਵਿੱਚ ਸ਼ਰੇਆਮ ਗੁੰਡਾਗਰਦੀ ਹੁੰਦੀ ਹੈ। ਚਸ਼ਮਦੀਦਾਂ ਮੁਤਾਬਕ ਸਿੱਖ ਨੌਜਵਾਨ ਨੂੰ ਬੰਦੂਕ ਦੀ ਨੋਕ 'ਤੇ ਲਜਾਣ ਵਾਲੇ ਨੌਜਵਾਨ ਦਾ ਨਾਂਅ ਕੁਨਾਲ ਦੱਸਿਆ ਜਾਂਦਾ ਹੈ। ਬਦਮਾਸ਼ 4 ਤੋਂ 5 ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ।

ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਮਾਮਲਾ

ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦੋ ਦਿਨ ਪਹਿਲਾਂ ਵੀ ਇਨ੍ਹਾਂ ਨੌਜਵਾਨਾਂ ਦੀ ਆਪਸ ਵਿੱਚ ਝੜਪ ਹੋ ਗਈ ਸੀ। ਫਿਲਹਾਲ ਪੁਲਿਸ ਨੂੰ ਇਸ ਘਟਨਾ ਬਾਰੇ ਕੁਝ ਪਤਾ ਨਹੀਂ ਹੈ। ਪਾਬੰਦੀਆਂ ਕਾਰਨ ਥਾਣਾ ਡਿਵੀਜ਼ਨ ਨੰਬਰ 2 ਅਤੇ ਡਿਵੀਜ਼ਨ ਨੰਬਰ 3 ਦੇ ਐਸਐਚਓ ਨਾਲ ਗੱਲ ਕਰਨ ਲਈ ਫੋਨ ਕੀਤਾ ਗਿਆ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget