ਪੜਚੋਲ ਕਰੋ

'ਭਾਰਤ ਭੂਸ਼ਣ ਆਸ਼ੂ ਨੂੰ ਕਮਜ਼ੋਰ ਕਰਕੇ ਲੁਧਿਆਣਾ 'ਤੇ ਕਬਜ਼ਾ ਕਰਨਾ ਚਾਹੁੰਦਾ ਸਿਰਮਜੀਤ ਬੈਂਸ, ਰਾਜਾ ਵੜਿੰਗ ਨੂੰ ਵੀ ਰਹਿਣਾ ਚਾਹੀਦਾ ਸਾਵਧਾਨ' !

ਕੜਵਲ ਨੇ ਕਾਂਗਰਸ ਹਾਈ ਕਮਾਂਡ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਬੈਂਸ ਦੇ ਚਰਿੱਤਰ ਤੇ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਬਾਰੇ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਸੀ, ਇਸੇ ਲਈ ਉਨ੍ਹਾਂ ਨੇ ਬੈਂਸ ਨਾਲ ਫੋਟੋ ਖਿਚਵਾਈ ਅਤੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ।

Punjab Congress: ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪਾਰਟੀ ਵਿੱਚ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਹੁਣ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ (Kamaljit Singh Karwal) ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਵਿਚਕਾਰ ਇੱਕ ਤਿੱਖਾ ਵਿਵਾਦ ਸ਼ੁਰੂ ਹੋ ਗਿਆ ਹੈ।

ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ, ਕੜਵਲ ਨੇ ਦੋਸ਼ ਲਗਾਇਆ ਕਿ ਬੈਂਸ ਜਾਣਬੁੱਝ ਕੇ ਲੁਧਿਆਣਾ ਵਿੱਚ ਕਾਂਗਰਸੀ ਆਗੂ ਆਸ਼ੂ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ, ਤਾਂ ਜੋ ਉਹ ਖੁਦ ਸ਼ਹਿਰ ਦੀ ਰਾਜਨੀਤੀ 'ਤੇ ਪੂਰਾ ਕੰਟਰੋਲ ਹਾਸਲ ਕਰ ਸਕਣ।

ਕੜਵਲ ਨੇ ਇਹ ਵੀ ਕਿਹਾ ਕਿ ਭਾਵੇਂ ਬੈਂਸ ਨੂੰ ਇਸ ਸਮੇਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨੇੜੇ ਦੇਖਿਆ ਜਾਂਦਾ ਹੈ, ਪਰ ਵੜਿੰਗ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ "ਜੇ ਬੈਂਸ ਨੂੰ ਕੋਈ ਹੋਰ ਸਮਰਥਨ ਮਿਲਦਾ ਹੈ, ਤਾਂ ਉਹ ਵੜਿੰਗ ਨੂੰ ਪਿੱਛੇ ਛੱਡ ਦੇਣਗੇ।"

ਕੜਵਲ ਨੇ ਕਾਂਗਰਸ ਹਾਈ ਕਮਾਂਡ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਬੈਂਸ ਦੇ ਚਰਿੱਤਰ ਤੇ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਬਾਰੇ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਸੀ, ਇਸੇ ਲਈ ਉਨ੍ਹਾਂ ਨੇ ਬੈਂਸ ਨਾਲ ਫੋਟੋ ਖਿਚਵਾਈ ਅਤੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ।

ਕੜਵਲ ਨੇ ਕਿਹਾ ਕਿ ਹੁਣ ਤੱਕ ਬੈਂਸ ਨੂੰ ਕਾਂਗਰਸ ਨੇ ਸਵੀਕਾਰ ਨਹੀਂ ਕੀਤਾ ਹੈ ਤੇ ਨਾ ਹੀ ਉਨ੍ਹਾਂ ਕੋਲ ਕੋਈ ਮੈਂਬਰਸ਼ਿਪ ਹੈ। ਬੈਂਸ ਨੇ ਹੁਣ ਤੱਕ ਕਾਂਗਰਸ ਦਾ ਕੋਈ ਫਾਰਮ ਵੀ ਨਹੀਂ ਭਰਿਆ ਹੈ। ਬੈਂਸ ਉਨ੍ਹਾਂ ਦੇ ਜਮਾਤੀ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉਨ੍ਹਾਂ ਤੋਂ ਬਿਹਤਰ ਕੋਈ ਨਹੀਂ ਜਾਣਦਾ। ਜਦੋਂ ਬੈਂਸ ਰਾਜਨੀਤੀ ਵਿੱਚ ਆਏ ਸਨ, ਤਾਂ ਉਨ੍ਹਾਂ ਦੇ ਨਾਮ 'ਤੇ ਜ਼ਮੀਨ ਦਾ ਇੱਕ ਟੁਕੜਾ ਵੀ ਨਹੀਂ ਸੀ, ਪਰ ਅੱਜ ਉਨ੍ਹਾਂ ਕੋਲ ਕਰੋੜਾਂ ਦੀ ਜਾਇਦਾਦ ਕਿਵੇਂ ਹੈ, ਇਹ ਜਾਂਚ ਦਾ ਵਿਸ਼ਾ ਹੈ।

ਇਸ ਸਬੰਧੀ ਸਿਮਰਜੀਤ ਸਿੰਘ ਬੈਂਸ ਦੇ ਮੀਡੀਆ ਬੁਲਾਰੇ ਪ੍ਰਦੀਪ ਸਿੰਘ ਬੰਟੀ ਨੇ ਕਿਹਾ ਕਿ ਜਲਦੀ ਹੀ ਸਿਮਰਜੀਤ ਸਿੰਘ ਬੈਂਸ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨਗੇ।

ਜ਼ਿਕਰ ਕਰ ਦਈਏ ਕਿ ਇਹ ਵਿਵਾਦ ਕਾਂਗਰਸ ਦੇ ਅੰਦਰ ਅੰਦਰੂਨੀ ਕਲੇਸ਼ ਨੂੰ ਹੋਰ ਉਜਾਗਰ ਕਰ ਰਿਹਾ ਹੈ, ਖਾਸ ਕਰਕੇ ਉਪ ਚੋਣਾਂ ਵਿੱਚ ਹਾਰ ਤੋਂ ਬਾਅਦ ਜਦੋਂ ਪਾਰਟੀ ਨੂੰ ਏਕਤਾ ਦੀ ਸਭ ਤੋਂ ਵੱਧ ਲੋੜ ਹੈ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget