ਚਾਰਟਰਡ ਅਕਾਊਂਟੈਂਟ ਅਸ਼ਵਨੀ ਸ਼ਰਮਾ (Ashwani Sharma) ਦੇ ਦਫਤਰ ਪੁਲਿਸ ਵੱਲੋਂ ਕੀਤੀ ਗਈ ਰੇਡ ਇਸ ਮੌਕੇ ਜਿੱਥੇ BJP ਪੰਜਾਬ Anil Sarin (General secretary BJP Punjab ) ਪਹੁੰਚੇ ਉੱਥੇ ਹੀ CA ਭਾਈਚਾਰੇ ਦੇ ਲੋਕ ਵੀ ਪਹੁੰਚੇ।

Continues below advertisement

"ਲੁਧਿਆਣਾ ਸ਼ਹਿਰ ਦੇ ਇੱਕ ਪਾਸ਼ ਇਲਾਕੇ, ਟੈਗੋਰ ਨਗਰ (ਬੀ-ਬਲਾਕ) ਵਿੱਚ ਦੇਰ ਸ਼ਾਮ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇੱਕ ਪੁਲਿਸ ਟੀਮ ਨੇ ਅਚਾਨਕ CA ਅਸ਼ਵਨੀ ਕੁਮਾਰ, 'ਅਸ਼ਵਨੀ ਐਂਡ ਐਸੋਸੀਏਟਸ' ਦੇ ਦਫ਼ਤਰ 'ਤੇ ਛਾਪਾ ਮਾਰਿਆ। ਪੁਲਿਸ ਦੀ ਇਸ ਕਾਰਵਾਈ ਨਾਲ ਲੁਧਿਆਣਾ ਦੇ ਸੀਏ ਭਾਈਚਾਰੇ ਵਿੱਚ ਵਿਆਪਕ ਗੁੱਸਾ ਫੈਲ ਗਿਆ ਹੈ। ਦੇਰ ਰਾਤ ਤੱਕ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਅਤੇ ਨਾਅਰੇਬਾਜ਼ੀ ਜਾਰੀ ਰਹੀ। ਪੁਲਿਸ ਨੇ ਦੇਰ ਸ਼ਾਮ ਅਸ਼ਵਨੀ ਸ਼ਰਮਾ ਦੇ ਦਫ਼ਤਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਦਾ ਦੋਸ਼ ਹੈ ਕਿ ਪੁਲਿਸ ਨੇ ਮਹੱਤਵਪੂਰਨ ਦਸਤਾਵੇਜ਼, ਇੱਕ ਲੈਪਟਾਪ ਅਤੇ ਸੀਸੀਟੀਵੀ ਡੀਵੀਆਰ ਵੀ ਲੈ ਗਏ।

 

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।