ਪੜਚੋਲ ਕਰੋ

ਲੁਧਿਆਣਾ ਤੋਂ ਮਾੜੀ ਖਬਰ! ਫਾਹਾ ਲੈ ਵਿਦਿਆਰਥਣ ਨੇ ਖਤਮ ਕੀਤੀ ਜੀਵਨ ਲੀਲਾ, ਟਿਊਸ਼ਨ ਤੋਂ ਵਾਪਸ ਆਈ ਭੈਣ ਦੀਆਂ ਨਿਕਲੀਆਂ ਚੀਕਾਂ

ਪੰਜਾਬ ਦੇ ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ 10ਵੀਂ ਕਲਾਸ ਦੀ ਵਿਦਿਆਰਥਣ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਨਾਬਾਲਿਗ ਕੁੜੀ ਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ। ਮੌਤ ਦੇ ਕਾਰਨਾਂ ਬਾਰੇ ਹਾਲੇ ਕੁਝ ਵੀ ਸਮਝ ਨਹੀਂ

Ludhiana News: ਪੰਜਾਬ ਦੇ ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ 10ਵੀਂ ਕਲਾਸ ਦੀ ਵਿਦਿਆਰਥਣ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਨਾਬਾਲਿਗ ਕੁੜੀ ਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ। ਮੌਤ ਦੇ ਕਾਰਨਾਂ ਬਾਰੇ ਹਾਲੇ ਕੁਝ ਵੀ ਸਮਝ ਨਹੀਂ ਆਇਆ। ਵੀਰਵਾਰ ਨੂੰ ਵਿਦਿਆਰਥਣ ਸਾਇੰਸ ਦੀ ਪਰੀਖਿਆ ਦੇ ਕੇ ਘਰ ਪਰਤੀ ਸੀ। ਰਾਤ ਲਗਭਗ 10 ਵਜੇ ਕੁੜੀ ਦੀ ਲਾਸ਼ ਸਿਵਿਲ ਹਸਪਤਾਲ ਦੀ ਮੋਚਰੀ ਵਿਚ ਰੱਖਵਾਈ ਗਈ।

ਮ੍ਰਿਤਕ ਕੁੜੀ ਦੀ ਪਹਿਚਾਣ 17 ਸਾਲਾ ਅੰਜਲੀ ਵਾਸੀ ਨਿਸ਼ਾਂਤ ਬਾਗ ਪਿੰਡ ਭੱਟੀਆਂ ਵਜੋਂ ਹੋਈ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੰਜਲੀ ਦੀ ਲਾਸ਼ ਫੰਦੇ ਤੋਂ ਉਤਾਰ ਕੇ ਆਪਣੇ ਕਬਜ਼ੇ ਵਿੱਚ ਲੈ ਲੀ ਅਤੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਦੀ ਮੋਚਰੀ ਵਿੱਚ ਰੱਖਵਾਈ।

ਟਿਊਸ਼ਨ ਤੋਂ ਵਾਪਸ ਆਈ ਭੈਣ ਨੇ ਦੇਖੀ ਲਟਕਦੀ ਹੋਈ ਲਾਸ਼

ਜਾਣਕਾਰੀ ਮੁਤਾਬਕ, ਪੁਲਿਸ ਦੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮ੍ਰਿਤਕ ਅੰਜਲੀ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਦੇਵਰੀਆ ਦੇ ਪਿੰਡ ਬਲੂਆ ਅਫਗਾਨ ਦੀ ਰਹਿਣ ਵਾਲੀ ਸੀ। ਦੋ ਹਫ਼ਤੇ ਪਹਿਲਾਂ ਉਸਦੀ ਦਾਦੀ ਦੀ ਮੌਤ ਪਿੰਡ ਵਿੱਚ ਹੋ ਗਈ ਸੀ, ਜਿਸ ਕਰਕੇ ਉਸਦੇ ਮਾਤਾ-ਪਿਤਾ ਪਿੰਡ ਗਏ ਹੋਏ ਸਨ। ਪੁਲਿਸ ਮੁਤਾਬਕ, ਮ੍ਰਿਤਕ ਅੰਜਲੀ ਦੀ ਵੱਡੀ ਭੈਣ ਟਿਊਸ਼ਨ ਗਈ ਹੋਈ ਸੀ, ਅਤੇ ਉਸਦੇ ਪਿੱਛੇ ਤੋਂ ਅੰਜਲੀ ਨੇ ਖੁਦ 'ਤੇ ਫਾਂਸੀ ਦਾ ਫੰਦਾ ਲਾ ਲਿਆ ਸੀ।

ਭੈਣ ਜਦੋਂ ਰਾਤ ਨੂੰ ਟਿਊਸ਼ਨ ਤੋਂ ਘਰ ਵਾਪਸ ਆਈ, ਤਾਂ ਉਸਨੇ ਅੰਜਲੀ ਦੀ ਲਾਸ਼ ਲਟਕਦੀ ਹੋਈ ਦੇਖੀ ਅਤੇ ਫਿਰ ਉਸ ਦੀਆਂ ਚੀਕਾਂ ਨਿਕਲਗੀਆਂ। ਮੁਹੱਲੇ ਦੇ ਲੋਕ ਇਕੱਠੇ ਹੋ ਕੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਅੰਜਲੀ ਦੀ ਲਾਸ਼ ਨੂੰ ਫੰਦੇ ਤੋਂ ਉਤਾਰ ਕੇ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਸਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਅੱਜ ਸ਼ੁੱਕਰਵਾਰ ਨੂੰ, ਜਦੋਂ ਅੰਜਲੀ ਦੇ ਮਾਤਾ-ਪਿਤਾ ਘਰ ਆਉਣਗੇ, ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਮ੍ਰਿਤਕ ਦੇਹ ਉਨ੍ਹਾਂ ਨੂੰ ਸੁਪੁਰਦ ਕਰ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget