ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Ludhiana News: ਪੈਟਰੋਲ ਪੰਪ ਉੱਤੇ ਲੁੱਟ ਦਾ ਮਾਮਲਾ,ਭਾਜਪਾ ਆਗੂ ਦਾ ਬੇਦਖਲ ਬੇਟਾ ਹੀ ਨਿਕਲਿਆ ਮਾਸਟਰਮਾਇੰਡ

ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਮੁੱਖ ਮੁਲਜ਼ਮ ਉਦੇ ਰਾਜ ਗਰੇਵਾਲ ਹਮਲੇ ਦੀ ਸ਼ਿਕਾਇਤ ਕਰਨ ਵਾਲੇ ਭਾਜਪਾ ਆਗੂ ਦਾ ਹੀ ਬੇਦਖਲ ਬੇਟਾ ਹੈ 

Ludhiana News: ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਦੇ ਵਿੱਚ ਬੀਤੇ ਦਿਨੀਂ ਭਾਜਪਾ ਦੇ ਆਗੂ ਦੇ ਪਟਰੋਲ ਪੰਪ ਤੇ ਲੁੱਟ ਅਤੇ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਦੋ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੌਰਾਨ ਮੁਲਜ਼ਮਾਂ ਵੱਲੋਂ ਮੌਕੇ ਤੇ ਪਹੁੰਚੀ ਪੁਲਿਸ 'ਤੇ ਚਾਕੂ ਦੇ ਨਾਲ ਹਮਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਇਹਨਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਅਤੇ ਅੱਜ ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਮੁੱਖ ਮੁਲਜ਼ਮ ਉਦੇ ਰਾਜ ਗਰੇਵਾਲ ਹਮਲੇ ਦੀ ਸ਼ਿਕਾਇਤ ਕਰਨ ਵਾਲੇ ਭਾਜਪਾ ਆਗੂ ਦਾ ਹੀ ਬੇਦਖਲ ਬੇਟਾ ਹੈ 

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਕਿਹਾ ਕਿ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਦੋ ਮੁਲਜ਼ਮ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਹਨ ਮੁਲਜ਼ਮ ਦਾ ਤਾਂ ਕਿਸੇ ਸਿਆਸੀ ਪਾਰਟੀ ਦੇ ਨਾਲ ਕੋਈ ਸਬੰਧ ਨਹੀਂ ਹੈ ਪਰ ਉਸ ਦੇ ਪਿਤਾ ਦਾ ਜ਼ਰੂਰ ਰਿਹਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਸਿਆਸੀ ਪਾਰਟੀ ਦਾ ਨਾ ਕੋਈ ਲੈਣਾ ਦੇਣਾ ਨਹੀਂ ਹੈ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਹ ਸਲਾਖਾ ਪਿੱਛੇ ਹੀ ਪਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਅਸੀਂ  ਮੁਲਜ਼ਮਾ ਦਾ ਰਿਮਾਂਡ ਹਾਸਲ ਕੋਸ਼ਿਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਉਧਰ ਦੂਜੇ ਪਾਸੇ ਭਾਜਪਾ ਦੇ ਆਗੂ ਵੱਲੋਂ ਇਸ ਪੂਰੇ ਮਾਮਲੇ ਤੇ ਆਪਣਾ ਸਪੱਸ਼ਟੀਕਰਨ ਵੀ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਹੈ ਕਿ ਬੇਟੇ ਨੂੰ ਅਤੇ ਉਸ ਦੀ ਮਾਤਾ ਨੂੰ 2015 ਦੇ ਵਿੱਚ ਵੀ ਉਹਨਾਂ ਵੱਲੋਂ ਬੇਦਖਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Ludhiana News: ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਲੁਧਿਆਣਾ ਦੇ ਨੇਤਾ ਚੰਦਰ ਕਾਂਤ ਚੱਢਾ ਨੇ ਸੁਰੱਖਿਆ ਵਾਪਸ ਦੇਣ ਦਾ ਕੀਤਾ ਐਲਾਨ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget