ਪੜਚੋਲ ਕਰੋ

Samrala Road Accident : ਐਮਪੀ ਬਿੱਟੂ ਦੇ ਰਿਸ਼ਤੇਦਾਰ ਦੀ ਸੜਕ ਹਾਦਸੇ ਵਿੱਚ ਮੌਤ, ਸਾਬਕਾ ਸੀਐਮ ਬੇਅੰਤ ਸਿੰਘ ਦੀ ਬਰਸੀ ਤੋਂ ਵਾਪਸ ਆਉਂਦੇ ਵਾਪਰਿਆ ਹਾਦਸਾ

ਹਾਦਸੇ ਵਿੱਚ ਸਵਾਰ ਸੁਰਿੰਦਰ ਸਿੰਘ ਢਿੱਲੋਂ ਦੀ ਮੌਤ ਹੋ ਗਈ। ਲੁਧਿਆਣਾ ਵਾਸੀ ਜੱਗੀ ਬਰਾੜ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਮਰਾਲਾ ਸਿਵਲ ਹਸਪਤਾਲ ਤੋਂ ਫੋਰਟਿਸ ਰੈਫਰ ਕਰ ਦਿੱਤਾ ਗਿਆ। ਦੋਵੇਂ ਚੰਡੀਗੜ੍ਹ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ...

Ludhiana Samrala Road Accident : ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿਖੇ ਚੰਡੀਗੜ੍ਹ ਹਾਈਵੇਅ 'ਤੇ ਇੱਕ ਫਾਰਚੂਨਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਸਵਾਰ ਸੁਰਿੰਦਰ ਸਿੰਘ ਢਿੱਲੋਂ ਦੀ ਮੌਤ ਹੋ ਗਈ। ਲੁਧਿਆਣਾ ਵਾਸੀ ਜੱਗੀ ਬਰਾੜ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਮਰਾਲਾ ਸਿਵਲ ਹਸਪਤਾਲ ਤੋਂ ਫੋਰਟਿਸ ਰੈਫਰ ਕਰ ਦਿੱਤਾ ਗਿਆ। ਦੋਵੇਂ ਚੰਡੀਗੜ੍ਹ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਦੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ।

ਕਾਰ ਸਵਾਰ ਚੰਡੀਗੜ੍ਹ ਤੋਂ ਆ ਰਹੇ ਸਨ ਵਾਪਸ 

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਸੀ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਕਰੀਬੀ ਸੁਰਿੰਦਰ ਸਿੰਘ ਢਿੱਲੋਂ ਅਤੇ ਬਿੱਟੂ ਦੇ ਰਿਸ਼ਤੇਦਾਰ ਜੱਗੀ ਬਰਾੜ ਫਾਰਚੂਨਰ ਕਾਰ ਵਿੱਚ ਬਰਸੀ ਸਮਾਗਮ ਵਿੱਚ ਗਏ ਹੋਏ ਸਨ। ਵਾਪਸੀ ਸਮੇਂ ਸਮਰਾਲਾ ਵਿੱਚ ਨੀਲੋ ਨਹਿਰ ਦੇ ਪੁਲ ਕੋਲ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦੋਵੇਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖਲ ਕਰਵਾਇਆ ਗਿਆ।

ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ 

ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਢਿੱਲੋਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਕਾਂਗਰਸੀ ਆਗੂ ਤੇ ਵਰਕਰ ਸਿਵਲ ਹਸਪਤਾਲ ਸਮਰਾਲਾ ਪੁੱਜੇ। ਜ਼ਖਮੀ ਜੱਗੀ ਬਰਾੜ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਸਰਪੰਚ ਜਤਿੰਦਰ ਸਿੰਘ ਬਲਾਲਾ ਨੇ ਦੱਸਿਆ ਕਿ ਫਿਲਹਾਲ ਇਹ ਹਾਦਸਾ ਕਿਵੇਂ ਵਾਪਰਿਆ ਇਹ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget