ਪੜਚੋਲ ਕਰੋ

Ludhiana News: ਲੁਧਿਆਣਾ ਦੇ ਕਿਸਾਨਾਂ ਦੀ ਮੰਗ ਹੋਈ ਪੂਰੀ ! 82.65 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ ਖੰਨਾ ਰਜਬਾਹਾ

ਸਾਰੇ ਸਿਸਟਮ ਨੂੰਲੱਗਭੱਗ 97.48 ਕਿਲੋਮੀਟਰ ਲੰਬਾਈ ਵਿੱਚ ਕੰਕਰੀਟ ਲਾਈਨਿੰਗ ਕਰਕੇ ਪੱਕਾ ਕਰਨ ਦੀ ਯੋਜਨਾਂ ਹੈ ਤਾਂ ਜੋ ਪਾਣੀ ਵਿਅਰਥ ਨਾ ਜਾਵੇ ਅਤੇ ਬਾਕੀ ਸਿਸਟਮ ਅਤੇ ਟੇਲਾਂ ਉੱਪਰ ਉੱਪਰ ਪੂਰਾ ਪਾਣੀ ਪਹੁੰਚ ਸਕੇ ਅਤੇ ਨਹਿਰੀ ਸਿੰਜਾਈ ਹੇਠ ਰਕਬਾ ਵੱਧ ਸਕੇ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲੇ ਦੇ ਕਿਸਾਨਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ ਖੰਨਾ ਰਜਬਾਹੇ ਨੂੰ 82.65 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ।

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 72202 ਏਕੜ ਰਕਬੇ ਨੂੰ ਕਵਰ ਕਰਦੇ ਖੰਨਾ ਰਜਬਾਹੇ ਵਿੱਚ ਮੌਜੂਦਾ ਸਮੇਂ 175 ਕਿਊਸਿਕ ਛੱਡਿਆ ਜਾਂਦਾ ਹੈ ਅਤੇ ਇਸ ਦੀ ਸਮਰੱਥਾ ਵਧਾ ਕੇ 251.34 ਕਿਊਸਿਕ ਕਰਨ ਦੀ ਯੋਜਨਾ ਹੈ ਜਿਸ ਲਈ ਇਸ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੰਨਾ ਰਜਬਾਹਾ ਸਿਸਟਮ ਭਾਖੜਾ ਮੇਨ ਲਾਈਨ ਦੇ ਸਮਰਾਲਾ ਮੇਜਰ ਤੋਂ ਨਿਕਲਦਾ ਹੈ,ਜਿਸ ਦੀ ਲੰਬਾਈ ਕੁੱਲ ਲੰਬਾਈ 97.48 ਕਿਲੋਮੀਟਰ ਤੱਕ ਹੈ।ਇਹ ਰਜਬਾਹਾ ਸਿਸਟਮ ਜ਼ਿਲਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇਕਈ ਪਿੰਡਾਂ ਨੂੰ ਸੰਗਤਪੁਰਾ ਮਾਈਨਰ,ਕੋਟਲਾ ਮਾਈਨਰ,ਬਰਧਲ ਮਾਈਨਰ, ਲਲਹੇੜੀ ਮਾਈਨਰ,ਬੀੜਕਿਸ਼ਨ ਮਾਈਨਰ ਅਤੇ ਨਰਾਇਣਗੜ੍ਹ ਮਾਈਨਰ ਰਾਂਹੀ ਸਿੰਜਾਈ ਮੁਹੱਈਆ ਕਰਦਾ ਹੈ।ਇਹ ਰਜਬਾਹਾਸਿਸਟਮ ਕੱਚਾ ਤੇ ਬਹੁਤ ਪੁਰਾਣਾ ਬਣਿਆ ਹੋਣ ਕਰਕੇ ਆਪਣੀ ਸਮਰੱਥਾ ਅਨੁਸਾਰ ਪਾਣੀ ਨਹੀ ਲੈ ਰਿਹਾ ਹੈ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਹਲਕਾ ਬੱਸੀਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਤੇ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਇਨ੍ਹਾਂ ਹਲਕੇ ਦੇ ਕਿਸਾਨਾਂ ਦੀ ਮੰਗ ਧਿਆਨ ਵਿੱਚ ਲਿਆਂਦੀ ਗਈ ਜਿਸ ਉੱਤੇ ਵਿਭਾਗ ਨੇ ਇਹ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਹਲਕਿਆਂ ਦੇ ਪਿੰਡਾਂ ਦੇ ਰਕਬੇ ਨੂੰ ਵੱਧ ਤੋਂ ਵੱਧ ਸਿੰਜਾਈ ਦੀ ਸਹੂਲਤ ਮਿਲ ਸਕੇ।

ਮੀਤ ਹੇਅਰ ਨੇ ਅੱਗੇ ਦੱਸਿਆ ਵਿਭਾਗ ਵੱਲੋਂ ਦਿੱਤੀ ਮਨਜ਼ੂਰੀ ਨਾਲ ਇਸ ਸਾਰੇ ਸਿਸਟਮ ਨੂੰਲੱਗਭੱਗ 97.48 ਕਿਲੋਮੀਟਰ ਲੰਬਾਈ ਵਿੱਚ ਕੰਕਰੀਟ ਲਾਈਨਿੰਗ ਕਰਕੇ ਪੱਕਾ ਕਰਨ ਦੀ ਯੋਜਨਾਂ ਹੈ ਤਾਂ ਜੋ ਪਾਣੀ ਵਿਅਰਥ ਨਾ ਜਾਵੇ ਅਤੇ ਬਾਕੀ ਸਿਸਟਮ ਅਤੇ ਟੇਲਾਂ ਉੱਪਰ ਉੱਪਰ ਪੂਰਾ ਪਾਣੀ ਪਹੁੰਚ ਸਕੇ ਅਤੇ ਨਹਿਰੀ ਸਿੰਜਾਈ ਹੇਠ ਰਕਬਾ ਵੱਧ ਸਕੇ।ਇਸ ਯੋਜਨਾ ਨਾਲ ਤਿੰਨੋਂ ਹਲਕਿਆਂ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਦੇ ਪਿੰਡਾਂ ਨੂੰ ਫਾਇਦਾ ਹੋਵੇਗਾ। ਇਸ ਪ੍ਰਾਜੈਕਟ ਉੱਪਰ 82.65 ਕਰੋੜ ਰੁਪਏ ਖਰਚਾ ਆਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget