ਪੜਚੋਲ ਕਰੋ

Ludhiana News: ਵਾਰੇ-ਵਾਰੇ ਜਾਈਏ ਚੋਰਾਂ ਤੋਂ! ਕੋਈ ਕੀਮਤੀ ਸਾਮਾਨ ਹੱਥ ਨਹੀਂ ਲੱਗਾ ਤਾਂ ਜਾਂਦਾ-ਜਾਂਦੇ ਸੁੱਕਣ ਪਏ ਕੱਪੜੇ ਹੀ ਲੈ ਗਿਆ...

ਪੰਜਾਬ ਵਿੱਚ ਚੋਰੀ ਤੇ ਡਕੈਤੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਪੁਲਿਸ ਨੇ ਸਖਤੀ ਕੀਤੀ ਹੈ ਪਰ ਚੋਰਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ। ਲੁਧਿਆਣਾ ਵਿੱਚ ਚੋਰੀ ਦਾ ਇੱਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ...

Ludhiana News: ਪੰਜਾਬ ਵਿੱਚ ਚੋਰੀ ਤੇ ਡਕੈਤੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਪੁਲਿਸ ਨੇ ਸਖਤੀ ਕੀਤੀ ਹੈ ਪਰ ਚੋਰਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ। ਲੁਧਿਆਣਾ ਵਿੱਚ ਚੋਰੀ ਦਾ ਇੱਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਹਰ ਕੋਈ ਹੈਰਾਨ ਹਨ। ਇੱਥੇ ਇੱਕ ਚੋਰ ਨੂੰ ਕੁਝ ਹੋਰ ਨਹੀਂ ਮਿਲਿਆ ਤਾਂ ਉਹ ਸੁੱਕਣ ਪਏ ਕੱਪੜੇ ਹੀ ਲੈ ਗਿਆ। 

SYL Dispute: ਦਰਿਆਈ ਪਾਣੀਆਂ ਦਾ ਮਸਲਾ ਹੱਲ ਕਰਵਾਉਣ ਲਈ ਭਗਵੰਤ ਮਾਨ ਦੀ ਨਵਾਂ ਟ੍ਰਿਬਿਊਨਲ ਬਣਾਉਣ ਦੀ ਮੰਗ ਮੂਰਖਤਾ ਭਰੀ: ਸੁਖਪਾਲ ਖਹਿਰਾ

ਦਰਅਸਲ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਇੱਕ ਚੋਰ ਘਰ ਵਿੱਚੋਂ ਕੋਈ ਕੀਮਤੀ ਸਾਮਾਨ ਨਾ ਮਿਲਣ ’ਤੇ ਘਰ ਦੀ ਛੱਤ ਤੇ ਸੁੱਕ ਰਹੇ ਕੱਪੜੇ ਹੀ ਚੋਰੀ ਕਰਕੇ ਲੈ ਗਿਆ। ਮੁਲਜ਼ਮ ਨੇ ਰੱਸੀ ’ਤੇ ਟੰਗੇ ਕੱਪੜਿਆਂ ਨੂੰ ਇਕੱਠਾ ਕਰਕੇ ਗਠੜੀ ਬਣਾ ਲਈ ਤੇ ਲੈ ਕੇ ਫ਼ਰਾਰ ਹੋ ਗਿਆ। ਇਹ ਘਟਨਾ ਮੰਗਲਵਾਰ ਦੀ ਹੈ। 

ਐਸਵਾਈਐਲ ਵਿਵਾਦ ਬਾਦਲ ਤੇ ਦੇਵੀ ਲਾਲ ਵੇਲੇ ਸ਼ੁਰੂ ਹੋਇਆ, ਕੈਪਟਨ ਨੇ ਚਾਂਦੀ ਦੀ ਕਹੀ ਨਾਲ ਟੱਕ ਲਵਾਇਆ, ਹੁਣ ਕਹਿੰਦੇ ਸਾਡੇ ਤੋਂ ਸਲਾਹਾਂ ਲਓ: ਭਗਵੰਤ ਮਾਨ

ਪਰਿਵਾਰ ਨੂੰ ਇਸ ਦਾ ਪਤਾ ਛੱਤ ’ਤੇ ਕੱਪੜੇ ਨਾ ਮਿਲਣ ਮਗਰੋਂ ਗੇਟ ਖੁੱਲ੍ਹਾ ਦੇਖ ਕੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰਨ ’ਤੇ ਲੱਗਿਆ। ਮਾਮਲੇ ਦੀ ਸੂਚਨਾ ਥਾਣਾ ਮਾਡਲ ਟਾਊਨ ਦੀ ਪੁਲਿਸ ਨੂੰ ਦਿੱਤੀ ਗਈ। ਇਲਾਕੇ ’ਚ ਅਜਿਹੀ ਵਾਰਦਾਤ ਨਾਲ ਲੋਕ ਹੈਰਾਨ ਹਨ। ਇਲਾਕਾ ਵਾਸੀਆਂ ਨੇ ਪੁਲਿਸ ਤੋਂ ਵੀ ਮੰਗ ਕੀਤੀ ਗਈ ਕਿ ਇਲਾਕੇ ’ਚ ਗਸ਼ਤ ਵਧਾਈ ਜਾਵੇ ਤਾਂ ਕਿ ਦਿਨ ਦਿਹਾੜੇ ਚੋਰੀ ਦੀਆਂ ਹੋ ਰਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।

Amritsar News: ਚਾਰ ਪਹੀਆ ਵਾਹਨ ਵਾਲੇ ਸਾਵਧਾਨ! ਅੰਮ੍ਰਿਤਸਰ ਦੇ ਰੀਗੋ ਬ੍ਰਿਜ ਤੋਂ ਆਵਾਜਾਈ ’ਤੇ ਰੋਕ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget