ਪੜਚੋਲ ਕਰੋ

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ 12 ਫਰਵਰੀ ਨੂੰ ਕਰਨਗੇ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਉਦਘਾਟਨ

Ludhiana News : ਤਿੰਨ ਰੋਜ਼ਾ ਖੇਡ ਮੇਲੇ ਦੌਰਾਨ ਹਾਕੀ, ਕਬੱਡੀ, ਅਥਲੈਟਿਕਸ ਦੇ ਕਰਵਾਏ ਜਾਣਗੇ ਮੈਚ, 30 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ...

Ludhiana News : ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਪ੍ਰਸਿੱਧ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ-2024 ਦਾ ਉਦਘਾਟਨ ਕੀਤਾ ਜਾਵੇਗਾ। ਇਹ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ ਅਤੇ ਖੇਡ ਸਮਾਗਮ ਦੀ ਸਮਾਪਤੀ ਵਾਲੇ ਦਿਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਇਸ ਸਾਲ ਪੇਂਡੂ ਓਲੰਪਿਕ ਖੇਡਾਂ (Rural Olympic Games) ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਹਨ।

ਖੇਡਾਂ ਦੇ ਪਹਿਲੇ ਦਿਨ, ਹਾਕੀ ਮੈਚ (ਲੜਕੇ) ਸਵੇਰੇ 9.30 ਵਜੇ ਤੋਂ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਹਾਕੀ ਮੈਚ (ਲੜਕੀਆਂ), ਕਬੱਡੀ (ਲੜਕੀਆਂ), 60 ਮੀਟਰ ਦੌੜ (ਅੰਡਰ-14,17 ਲੜਕੀਆਂ), 100 ਮੀਟਰ ਦੌੜ (ਪੁਰਸ਼ ਉਮਰ ਵਰਗ 60,70 ਸਾਲ ਤੋਂ ਵੱਧ), 1500 ਮੀਟਰ ਦੌੜ (ਲੜਕੀਆਂ ਅਤੇ ਲੜਕੇ), 400 ਮੀਟਰ ਦੌੜ (ਲੜਕੀਆਂ ਅਤੇ ਲੜਕੇ), ਹਾਕੀ ਮੈਚ (ਲੜਕੀਆਂ ਅਤੇ ਲੜਕੇ) ਦੇ ਮੁਕਾਬਲੇ ਹੋਣਗੇ।
ਖੇਡਾਂ ਦੇ ਪਹਿਲੇ ਦਿਨ ਭਾਵ 12 ਫਰਵਰੀ ਨੂੰ ਪ੍ਰਸਿੱਧ ਪੰਜਾਬੀ ਗਾਇਕ ਗੁਰਲੇਜ਼ ਅਖਤਰ-ਕੁਲਵਿੰਦਰ ਕੈਲੀ ਸ਼ਾਮ 5 ਵਜੇ ਤੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਪਰੰਤ 13 ਫਰਵਰੀ ਨੂੰ ਦੇਬੀ ਮਖਸੂਸਪੁਰੀ ਅਤੇ 14 ਫਰਵਰੀ ਨੂੰ ਅੰਮ੍ਰਿਤ ਮਾਨ ਸੱਭਿਆਚਾਰਕ ਪੇਸ਼ਕਾਰੀਆਂ ਦੇਣਗੇ।

Global UPI: ਕੱਲ੍ਹ ਤੋਂ ਸ਼੍ਰੀਲੰਕਾ ਤੇ ਮਾਰੀਸ਼ਸ ਵਿੱਚ ਵੀ ਸ਼ੁਰੂ ਹੋਵੇਗਾ UPI Transactions, PM ਮੋਦੀ ਕਰਨਗੇ ਲਾਂਚ

ਇਸੇ ਤਰ੍ਹਾਂ ਸੱਭਿਆਚਾਰ ਦੇ ਖੇਤਰ ਦੀ ਉੱਘੀ ਹਸਤੀ ਸ੍ਰੀ ਤਰਸੇਮ ਚੰਦ ਕਲਹਿਰੀ ਦੀ ਟੀਮ “ਪੰਜਾਬੀ ਵਿਰਸਾ” ਵੱਲੋਂ ਗਰਾਊਂਡ ਵਿੱਚ ਪੰਜਾਬ ਦੇ ਅਮੀਰ ਸੱਭਿਆਚਾਰਕ ਇਤਿਹਾਸ ਬਾਰੇ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਤਿੰਨੇ ਦਿਨ ਕਲਾਕਾਰ ਭੰਗੜਾ ਅਤੇ ਝੂਮਰ ਆਦਿ ਪੇਸ਼ ਕਰਨਗੇ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਖੇਡਾਂ ਵਿੱਚ ਸੂਬੇ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਖੇਡ ਸਮਾਗਮ ਦੌਰਾਨ ਖਿਡਾਰੀਆਂ ਦਰਮਿਆਨ 30 ਲੱਖ ਰੁਪਏ ਦੇ ਨਕਦ ਇਨਾਮ ਵੰਡੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ, ਲੋੜ ਸਿਰਫ਼ ਇਸ ਹੁਨਰ ਨੂੰ ਪਛਾਨਣ ਅਤੇ ਤਰਾਸ਼ਣ ਦੀ। ਉਨ੍ਹਾਂ ਕਿਹਾ ਕਿ ਇਹ ਖੇਡਾਂ ਵਧੇਰੇ ਚੈਂਪੀਅਨ ਤਿਆਰ ਕਰਨ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਖੇਡਾਂ ਦੀ ਪ੍ਰਸਿੱਧੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਵੱਧ ਤੋਂ ਵੱਧ ਗਿਣਤੀ 'ਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget