ਪੜਚੋਲ ਕਰੋ

5ਵੇਂ ਦਿਨ 'ਚ ਪਹੁੰਚੀ 108 ਐਬੂਲੈਂਸ ਕਰਮਚਾਰੀਆਂ ਦੀ ਹੜਤਾਲ, ਕਿਹਾ "ਮੰਗਾਂ ਨਾ ਮੰਨੀਆਂ ਤਾਂ ਹੁਣ National Highway ਕਰਾਂਗੇ ਜਾਮ"

ਸਾਡੇ ਇਸ ਧਰਨੇ ਨੂੰ ਚਲਦਿਆਂ ਅੱਜ 5 ਵਾਂ ਦਿਨ ਹੋ ਚੱਲਿਆ ਹੈ ਤੇ ਹਾਲੇ ਤੱਕ ਕਿਸੇ ਵੀ ਤਰਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੁਣ ਅਸੀਂ ਨੈਸ਼ਨਲ ਹਾਈਵੇ ਜਾਮ ਕਰਾਂਗੇ। 

ਲੁਧਿਆਣਾ ਲਾਡੋਵਾਲ ਟੌਲ ਪਲਾਜ਼ਾ ਤੇ ਐਂਬੂਲੈਂਸ ਵਰਕਰਾਂ ਵੱਲੋਂ ਲਗਾਇਆ ਗਿਆ ਧਰਨਾ ਉਸ ਸਮੇਂ ਭਖ ਗਿਆ ਜਦੋਂ ਸਿਹਤ ਮੰਤਰੀ ਵੱਲੋਂ ਵਰਕਰਾਂ ਨੂੰ ਕੰਮ 'ਤੇ ਨਾ ਆਉਣ ਕਾਰਨ ਉਨ੍ਹਾਂ ਨੂੰ ਸਸਪੈਂਡ ਕਰਨ ਦੀ ਧਮਕੀ ਦਿੱਤੀ| 

ਇਸ ਗੱਲ ਤੋਂ ਅੱਗ ਬਬੂਲਾ ਹੋਏ ਐਮਬੂਲੈਂਸ ਕਰਮਚਾਰੀਆਂ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਸਾਨੂੰ ਸਰਕਾਰ ਦੀ ਹੀ ਸਮਝ ਨਹੀਂ ਆ ਰਹੀ ਹੈ ਇੱਕ ਪਾਸੇ ਤਾਂ ਉਹ ਸਾਨੂੰ ਕਹਿੰਦੀ ਹੈ ਕਿ ਆਪਣੀ ਕਮੇਟੀ ਬਣਾ ਕੇ ਸਾਡੇ ਨਾਲ ਮੀਟਿੰਗ ਕਰਨ ਤੇ ਦੂਜੇ ਪਾਸੇ ਸਾਨੂੰ ਸਾਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਤੁਸੀਂ ਕੰਮ 'ਤੇ ਵਾਪਸ ਨਾ ਆਏ ਤਾਂ ਤੁਹਾਨੂੰ ਸਸਪੈਂਡ ਕਰ ਦਿੱਤਾ ਜਾਵੇਗਾ 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲਾਂ ਤਾਂ ਸਿਹਤ ਮੰਤਰੀ ਕਹਿ ਰਹੇ ਸਨ ਇਹ ਸਾਡਾ ਮਸਲਾ ਨਹੀਂ ਹੈ ਪਰ ਹੁਣ ਇਸ ਚ ਦਖਲ ਅੰਦਾਜੀ ਕਿਉਂ ਕਰ ਰਹੇ ਹਨ ਸਾਡੇ ਇਸ ਧਰਨੇ ਨੂੰ ਚਲਦਿਆਂ ਅੱਜ 5 ਵਾਂ ਦਿਨ ਹੋ ਚੱਲਿਆ ਹੈ ਤੇ ਹਾਲੇ ਤੱਕ ਕਿਸੇ ਵੀ ਤਰਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੁਣ ਅਸੀਂ ਨੈਸ਼ਨਲ ਹਾਈਵੇ ਜਾਮ ਕਰਾਂਗੇ। 

ਜ਼ਿਕਰ ਕਰ ਦਈਏ ਕਿ  ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ 108 ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਮੀਟਿੰਗ ਬੇਸਿੱਟਾ ਰਹੀ।  ਸਿਹਤ ਮੰਤਰੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਜਲਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਹਾਲ ਦੀ ਘੜੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋਈ ਹੈ।
108 ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਦੱਸਿਆ ਸੀ ਕਿ ਯੂਨੀਅਨ ਨੇ ਮੀਟਿੰਗ ਵਿੱਚ ਆਪਣੀਆਂ ਮੰਗਾਂ ਮੰਨਣ ਦੀ ਗੱਲ ਰੱਖੀ, ਪਰ ਮੰਤਰੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। 

ਹਰਿਆਣਾ ਦੀ ਤਰਜ਼ 'ਤੇ ਤਨਖਾਹ ਦੀ ਮੰਗ 

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਐਂਬੂਲੈਂਸ ਸਰਕਾਰੀ ਹੈ ਤਾਂ ਉਨ੍ਹਾਂ ਨੂੰ ਵੀ ਠੇਕਾ ਪ੍ਰਥਾ ਤੋਂ ਮੁਕਤ ਕਰਕੇ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਹਰਿਆਣਾ ਦੀ ਤਰਜ਼ 'ਤੇ ਤਨਖਾਹ ਅਤੇ ਭੱਤੇ ਦਿੱਤੇ ਜਾਣੇ ਚਾਹੀਦੇ ਹਨ। ਕੰਪਨੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਜਦੋਂਕਿ ਕੰਪਨੀ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮਾਪਦੰਡਾਂ ਮੁਤਾਬਕ ਤਨਖਾਹ ਦਿੱਤੀ ਜਾ ਰਹੀ ਹੈ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget