ਪੜਚੋਲ ਕਰੋ

Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕਾ ਦੀ ਨੂੰਹ ਅਤੇ ਰਿਸ਼ਤੇਦਾਰਾਂ ਖ਼ਿਲਾਫ਼ ਪਰਚਾ ਦਰਜ; ਜਾਣੋ ਪੂਰਾ ਮਾਮਲਾ...

Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੁਧਿਆਣਾ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਲੁਧਿਆਣਾ ਸਾਊਥ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ...

Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੁਧਿਆਣਾ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਲੁਧਿਆਣਾ ਸਾਊਥ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਦੇ ਪਤੀ ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਡਾਬਾ ਦੀ ਪੁਲਿਸ ਨੇ ਉਨ੍ਹਾਂ ਦੀ ਨੂੰਹ ਸਮੇਤ 8 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ। ਮੁਲਜ਼ਮਾਂ ਵਿੱਚ ਨਵਨੀਤ ਕੌਰ, ਤੇਜਾ ਸਿੰਘ ਨਾਗਰਾ, ਹਰਪਾਲ ਕੌਰ, ਕਾਕਾ ਸਿੰਘ, ਫੈਲੇਲ ਸਿੰਘ, ਅਮਰ ਸਿੰਘ, ਸੁਖਦੇਵ ਸਿੰਘ ਅਤੇ ਸੁਖਦੇਵ ਸਿੰਘ ਦੀ ਪਤਨੀ ਸ਼ਾਮਲ ਹਨ।

ਜਾਣੋ ਆਖਿਰ ਕੀ ਹੈ ਪੂਰਾ ਮਾਮਲਾ?

ਦੱਸ ਦੇਈਏ ਕਿ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਅਨੁਸਾਰ, ਨਵਨੀਤ ਕੌਰ ਨਾਮੀ ਔਰਤ ਉਨ੍ਹਾਂ ਦੇ ਪੁੱਤਰ ਨਵਕਿਰਨਜੀਤ ਸਿੰਘ ਨੂੰ ਸਪਾਊਸ ਵੀਜ਼ਾ 'ਤੇ ਆਸਟ੍ਰੇਲੀਆ ਲੈ ਗਈ ਸੀ। ਦੋਸ਼ ਹੈ ਕਿ ਨਵਨੀਤ ਦੇ ਵਿਦੇਸ਼ ਜਾਣ ਤੋਂ ਬਾਅਦ ਉਸ ਦੇ ਕੁਝ ਕਰੀਬੀ ਅਤੇ ਮੁਲਜ਼ਮ ਪੱਖ ਦੇ ਲੋਕ ਸ਼ਿਕਾਇਤਕਰਤਾ ਦੇ ਘਰ ਆਏ। ਉਨ੍ਹਾਂ ਨੇ ਘਰ ਦੀ ਅਲਮਾਰੀ ਵਿਚੋਂ ਕਰੀਬ 20 ਤੋਲੇ ਸੋਨਾ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਜਦੋਂ ਨਵਕਿਰਨਜੀਤ ਨੇ ਇਸ ਚੋਰੀ ਦੇ ਸਬੰਧ ਵਿੱਚ ਆਪਣੀ ਪਤਨੀ ਨਵਨੀਤ ਕੌਰ ਨਾਲ ਆਸਟ੍ਰੇਲੀਆ ਵਿੱਚ ਗੱਲ ਕੀਤੀ, ਤਾਂ ਉਸ ਨੇ ਸੁਲਹ ਕਰਨ ਦੀ ਬਜਾਏ ਝਗੜਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਹੱਦ ਤਾਂ ਉਦੋਂ ਹੋ ਗਈ ਜਦੋਂ ਨਵਨੀਤ ਨੇ ਰੰਜਿਸ਼ ਕੱਢਦਿਆਂ ਆਸਟ੍ਰੇਲੀਆ ਵਿੱਚ ਚੱਲ ਰਹੇ ਕੇਸ ਵਿਚੋਂ ਆਪਣੇ ਪਤੀ ਦਾ ਨਾਮ ਹੀ ਕਟਵਾ ਦਿੱਤਾ। ਸਟੱਡੀ ਵੀਜ਼ਾ ਅਤੇ ਵਿਦੇਸ਼ ਭੇਜਣ ਦੇ ਨਾਂ 'ਤੇ ਸ਼ਿਕਾਇਤਕਰਤਾ ਦੇ ਕਰੀਬ 50 ਲੱਖ ਰੁਪਏ ਖਰਚ ਕਰਵਾਏ ਗਏ। ਪੁੱਤਰ ਨੂੰ ਪੀ.ਆਰ. ਦਿਵਾਉਣ ਦਾ ਵਾਅਦਾ ਕਰਕੇ ਉਸ ਨੂੰ ਵਿਚਾਲੇ ਛੱਡ ਦਿੱਤਾ ਅਤੇ ਧੋਖਾਧੜੀ ਕੀਤੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਭਵਿੱਖ ਲਈ ਖ਼ੂਨ-ਪਸੀਨੇ ਦੀ ਕਮਾਈ ਲਗਾ ਦਿੱਤੀ ਸੀ, ਪਰ ਨਵਨੀਤ ਕੌਰ ਨੇ ਨਾ ਸਿਰਫ਼ ਪੈਸੇ ਹੜੱਪੇ ਸਗੋਂ ਉਨ੍ਹਾਂ ਦੇ ਪੁੱਤਰ ਦਾ ਭਵਿੱਖ ਵੀ ਦਾਅ 'ਤੇ ਲਗਾ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਅਮਾਨਤ ਵਿੱਚ ਖ਼ਿਆਨਤ ਅਤੇ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ, ਬਿਜਲੀ ਖ਼ਪਤਕਾਰਾਂ 'ਚ ਮੱਚਿਆ ਹਾਹਾਕਾਰ; ਪਾਵਰਕਾਮ ਨੇ ਇਨ੍ਹਾਂ ਲੋਕਾਂ ਦੇ ਕੱਟੇ ਕੂਨੇਕਸ਼ਨ...
ਪੰਜਾਬ ਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ, ਬਿਜਲੀ ਖ਼ਪਤਕਾਰਾਂ 'ਚ ਮੱਚਿਆ ਹਾਹਾਕਾਰ; ਪਾਵਰਕਾਮ ਨੇ ਇਨ੍ਹਾਂ ਲੋਕਾਂ ਦੇ ਕੱਟੇ ਕੂਨੇਕਸ਼ਨ...
ਲੁਧਿਆਣਾ 'ਚ ਢੰਡਾਰੀ ਕਲਾਂ ਕੋਲ ਵਾਪਰਿਆ ਵੱਡਾ ਹਾਦਸਾ, ਦੋ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਢੰਡਾਰੀ ਕਲਾਂ ਕੋਲ ਵਾਪਰਿਆ ਵੱਡਾ ਹਾਦਸਾ, ਦੋ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Ludhiana News: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਏ ਗਏ ਸਕੂਲ: ਪੁਲਿਸ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਮੌਜੂਦ...
ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਏ ਗਏ ਸਕੂਲ: ਪੁਲਿਸ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਮੌਜੂਦ...
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Embed widget