ਪੜਚੋਲ ਕਰੋ

Punjab news: ਬਿਜਲੀ ਵਿਭਾਗ ਨੂੰ ਗਰਮੀਆਂ ਦੇ ਮੌਸਮ ਸਬੰਧੀ ਸਖ਼ਤ ਹੁਕਮ ਜਾਰੀ, ਕਿਹਾ - ਲੋਕਾਂ ਨੂੰ ਨਹੀਂ ਹੋਣੀ ਚਾਹੀਦੀ ਪਰੇਸ਼ਾਨੀ

Ludhiana news: ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਿਜਲੀ ਵਿਭਾਗ ਨੂੰ ਇਸ ਸਬੰਧੀ ਹੁਣੇ ਤੋਂ ਹੀ ਤਿਆਰੀਆਂ ਖਿੱਚਣ ਦੇ ਹੁਕਮ ਦਿੱਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Ludhiana news: ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਟਿੱਬਾ ਰੋਡ ਮੁੱਖ ਦਫਤਰ ਵਿਖੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਿਭਾਗ ਦੇ ਚੀਫ, ਐਸਸੀ, ਐਸਡੀਓ, ਜੇਈ ਅਤੇ ਹੋਰਨਾਂ ਅਧਿਕਾਰੀਆਂ ਨੇ ਹਿੱਸਾ ਲਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਲੋਕਾਂ ਨੂੰ ਬਿਜਲੀ ਸਬੰਧੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਮੌਕੇ 'ਤੇ ਹੱਲ ਲੱਭਣਾ ਥੋੜਾ ਮੁਸ਼ਕਿਲ ਹੁੰਦਾ ਹੈ।

ਇਸ ਕਰਕੇ ਆਉਣ ਵਾਲੇ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਿਜਲੀ ਵਿਭਾਗ ਨੂੰ ਇਸ ਸਬੰਧੀ ਹੁਣੇ ਤੋਂ ਹੀ ਤਿਆਰੀਆਂ ਖਿੱਚਣ ਦੇ ਹੁਕਮ ਦਿੱਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੋ ਟਰਾਂਸਫਾਰਮਰ ਖਸਤਾ ਹਾਲਤ ਵਿੱਚ ਹਨ, ਉਨ੍ਹਾਂ ਦੀ ਰਿਪੇਅਰ ਜਾਂ ਉਨ੍ਹਾਂ ਨੂੰ ਹੁਣੇ ਹੀ ਬਦਲ ਦਿੱਤਾ ਜਾਵੇ।

ਇਹ ਵੀ ਪੜ੍ਹੋ: Farmer Protest: ਅੰਦੋਲਨ 'ਚ ਡਟ ਕੇ ਨਾਲ ਖੜ੍ਹੀ ਹੋਈ SGPC, ਕਿਸਾਨਾਂ ਲਈ ਲਾਇਆ ਲੰਗਰ

ਇਸ ਤੋਂ ਇਲਾਵਾ ਬਿਜਲੀ ਦੀ ਕੋਈ ਤਾਰ ਜਾਂ ਹੋਰ ਕੋਈ ਵੀ ਕੰਮ ਹੈ ਉਸ ਨੂੰ ਹੁਣ ਤੋਂ ਹੀ ਅਮਲ 'ਚ ਲਿਆਂਦੇ ਹੋਏ ਕੰਮ ਨੂੰ ਮੁਕੰਮਲ ਕੀਤਾ ਜਾਵੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਗਰਮੀਆਂ ਦੇ ਮੌਸਮ 'ਚ ਬਿਜਲੀ ਦੀ ਖ਼ਪਤ ਬਹੁਤ ਜ਼ਿਆਦਾ ਹੁੰਦੀ ਹੈ, ਉਸ ਲਈ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੋ ਵੀ ਟਰਾਂਸਫਾਰਮ ਇਲਾਕੇ ਵਿੱਚ ਨਵੇਂ ਲੱਗਣ ਵਾਲੇ ਹਨ ਉਨਾਂ ਨੂੰ ਵੀ ਫੌਰੀ ਤੌਰ 'ਤੇ ਲਗਾਇਆ ਜਾਵੇ ਤਾਂ ਜੋ ਹਲਕਾ ਵਾਸੀਆਂ ਨੂੰ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਘਾਟ ਨਾ ਆਵੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਟਿੱਬਾ ਥਾਣੇ ਦੇ ਸਾਹਮਣੇ ਨਵੇਂ ਗ੍ਰਿਡ ਤੇ ਕੰਮ ਚੱਲ ਰਿਹਾ ਹੈ ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਚਾਲੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਲਈ ਦੋ ਨਵੇਂ ਹੋਰ ਗਰਿਡਾ ਦੀ ਪ੍ਰਪੋਜਲ ਬਿਜਲੀ ਵਿਭਾਗ ਨੂੰ ਭੇਜੀ ਗਈ ਹੈ ਜਿਨ੍ਹਾਂ 'ਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਉਸਨੂੰ ਸੇਵਾ ਸਮਝ ਕੇ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ, ਤੇ ਹਮੇਸ਼ਾ ਨਿਭਾਉਂਦੇ ਰਹਿਣਗੇ। ਇਸ ਮੌਕੇ ਪਾਰਟੀ ਵਰਕਰਾਂ ਤੋਂ ਇਲਾਵਾ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: Bharat bandh: ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁੜੀ ਨੇ ਕੱਢੀਆਂ ਗਾਲਾਂ, ਕੀਤੇ ਗੰਦੇ ਇਸ਼ਾਰੇ !

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget