ਪੜਚੋਲ ਕਰੋ

Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?

Ludhiana News: ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਲੰਬਾ ਪਾਵਰਕਟ ਲੱਗਣ ਦੀ ਸੂਚਨਾ ਹੈ। ਪਾਵਰਕੌਮਵਿਲ ਦੇ ਸਿਵਿਲ ਲਾਈਨ ਦਫ਼ਤਰ ਵਿੱਚ ਤੈਨਾਤ ਅਧਿਕਾਰੀਆਂ ਨੇ ਦੱਸਿਆ ਕਿ 23 ਮਾਰਚ ਨੂੰ ਇਲਾਕੇ ਵਿੱਚ ਬਿਜਲੀ ਦੀ ਜ਼ਰੂਰੀ ਮੁਰੰਮਤ

Ludhiana News: ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਲੰਬਾ ਪਾਵਰਕਟ ਲੱਗਣ ਦੀ ਸੂਚਨਾ ਹੈ। ਪਾਵਰਕੌਮਵਿਲ ਦੇ ਸਿਵਿਲ ਲਾਈਨ ਦਫ਼ਤਰ ਵਿੱਚ ਤੈਨਾਤ ਅਧਿਕਾਰੀਆਂ ਨੇ ਦੱਸਿਆ ਕਿ 23 ਮਾਰਚ ਨੂੰ ਇਲਾਕੇ ਵਿੱਚ ਬਿਜਲੀ ਦੀ ਜ਼ਰੂਰੀ ਮੁਰੰਮਤ ਅਤੇ 11 ਕੇ.ਵੀ. ਘੁੰਮਾਰ ਮੰਡੀ ਫੀਡਰ, 66 ਕੇ.ਵੀ. ਸਬ-ਸਟੇਸ਼ਨ ਪੰਜਾਬ ਏਗਰੀਕਲਚਰ ਯੂਨੀਵਰਸਿਟੀ ਕੀ ਮੈਂਟੀਨੇਂਸ ਦੇ ਚੱਲਦਿਆਂ ਸਵੇਰੇ 9 ਤੋਂ ਸ਼ਾਮ 4 ਵਜੇ ਬਿਜਲੀ ਦੀ ਸਪਲਾਈ ਬੰਦ ਰੱਖੀ ਜਾਏਗੀ। ਜਿਸਦੇ ਚੱਲਦੇ ਘੁੰਮਾਰ ਮੰਡੀ, ਜਸਵੰਤ ਨਗਰ, ਕ੍ਰਿਸ਼ਣ ਨਗਰ, ਦਯਾਲ ਨਗਰ, ਮਈਆ ਨਗਰ, ਮਹਾਰਾਜ ਨਗਰ, ਸੰਤ ਨਗਰ, ਹੀਰਾ ਸਿੰਘ ਰੋਡ, ਜਸਵੰਤ ਨਗਰ, ਨਿਊ ਪ੍ਰੇਮ ਨਗਰ, ਗੋਬਿੰਦ ਨਗਰ, ਕਾਲਜ ਰੋਡ, ਟੈਲੀਫੋਨ ਐਕਸਚੇਂਜ, ਸਕਿਫਟ ਹਾਊਸ ਅਤੇ ਆਲੇ-ਦੁਆਲੇ ਦੇ ਇਲਾਕਾਂ ਵਿੱਚ ਬਿਜਲੀ ਦੀ ਸਪਲਾਈ ਦੀ ਸਫ਼ਾਈ ਚੱਲ ਰਹੀ ਹੈ।

ਇਸ ਤੋਂ ਇਲਾਵਾ ਬੀਤੇ ਦਿਨੀਂ ਜਲੰਧਰ ਵਿੱਚ ਲੰਬਾ ਕੱਟ ਲੱਗਿਆ। ਦੱਸਿਆ ਜਾ ਰਿਹਾ ਹੈ ਕਿ 132 ਕੇ.ਵੀ. ਚਿਲਡਰਨ ਪਾਰਕ ਸਬ-ਸਟੇਸ਼ਨ ਤੋਂ ਚਲਦਿਆਂ 11 ਕੇ.ਵੀ. ਲਾਜਪਤ ਨਗਰ, ਐਸ.ਯੂ.ਐਸ. ਫੀਡਰਾਂ ਦੀ ਸਪਲਾਈ 22 ਮਾਰਚ ਨੂੰ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੀ। ਜਿਸ ਕਾਰਨ ਲਾਜਪਤ ਨਗਰ, ਨਕੋਦਰ ਚੌਕ, ਅਜੀਤ ਨਗਰ, ਮਖਦੂਮਪੁਰਾ, ਸ਼ਾਸਤਰੀ ਨਗਰ, ਨਿਵਾਨ ਸੂਰਜਗੰਜ, ਐਲ.ਆਈ.ਸੀ. ਫਲੈਟਾਂ, ਰਿਤੂ ਵੇਅਰਜ਼, ਅਲਟਿਸ ਹਸਪਤਾਲ, ਕੇਅਰ ਮੈਕਸ ਹਸਪਤਾਲ, ਫਾਰਚੂਨ ਹੋਟਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਇਸ ਦੌਰਾਨ ਲੋਕਾਂ ਨੂੰ ਕਈ ਘੰਟੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget