ਪੜਚੋਲ ਕਰੋ

Ludhiana News: ਪੰਜਾਬ, ਹਰਿਆਣਾ ਤੇ ਯੂਪੀ ਦੇ ਗੈਂਗਸਟਰਾਂ ਨੂੰ ਇੰਝ ਹੋ ਰਿਹਾ ਸੀ ਅਸਲਾ ਸਪਲਾਈ, ਗੁਰਤੇਜ ਨੇ ਕੀਤੇ ਵੱਡੇ ਖੁਲਾਸੇ

ਸੀਆਈਏ ਸਟਾਫ ਸਰਹਿੰਦ ਵੱਲੋਂ ਪੰਜਾਬ, ਹਰਿਆਣਾ ਤੇ ਯੂਪੀ 'ਚ ਅਸਲਾ ਸਪਲਾਈ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਨਜਾਇਜ਼ ਅਸਲਾ ਸਪਲਾਈ ਕਰਨ ਵਾਲਾ ਇਹ ਗਰੋਹ ਉੱਤਰ ਪ੍ਰਦੇਸ਼ ਤੋਂ ਅਸਲਾ ਖ਼ਰੀਦ ਕੇ ਗੈਂਗਸਟਰਾਂ...

Ludhiana News: ਸੀਆਈਏ ਸਟਾਫ ਸਰਹਿੰਦ ਵੱਲੋਂ ਪੰਜਾਬ, ਹਰਿਆਣਾ ਤੇ ਯੂਪੀ ਵਿੱਚ ਅਸਲਾ ਸਪਲਾਈ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਨਜਾਇਜ਼ ਅਸਲਾ ਸਪਲਾਈ ਕਰਨ ਵਾਲਾ ਇਹ ਗਰੋਹ ਉੱਤਰ ਪ੍ਰਦੇਸ਼ ਤੋਂ ਅਸਲਾ ਖ਼ਰੀਦ ਕੇ ਗੈਂਗਸਟਰਾਂ ਤੇ ਮਾੜੇ ਅਨਸਰਾਂ ਨੂੰ ਸਪਲਾਈ ਕਰਦਾ ਸੀ।

ਐਸਐਸਪੀ ਫਤਿਹਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਾਜਾਇਜ਼ ਅਸਲੇ ਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸੀਆਈਏ ਸਟਾਫ ਸਰਹਿੰਦ ਵੱਲੋਂ  ਦਿੱਲੀ ਤੇ ਹਰਿਆਣਾ, ਉੱਤਰ ਪ੍ਰਦੇਸ਼ ਨਾਲ ਸਬੰਧਤ ਇੰਟਰ ਸਟੇਟ ਅਸਲਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 5 ਪਿਸਟਲ (4 ਪਿਸਟਲ .32 ਬੋਰ, 01 ਪਿਸਟਲ 30 ਬੋਰ), 8 ਮੈਗਜ਼ੀਨ ਸਮੇਤ 6 ਜਿੰਦਾ ਰੋਂਦ ਤੇ ਇੱਕ ਅਲਟੋ ਗੱਡੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗੁਰਤੇਜ ਸਿੰਘ ਜੇਲ੍ਹ ਤੋਂ ਜ਼ਮਾਨਤ ਤੇ ਆਇਆ ਹੋਇਆ ਸੀ ਤੇ ਇਹ ਜ਼ੇਲ੍ਹ ਵਿੱਚ ਬੈਠ ਕੇ ਗੈਂਗਸਟਰਾਂ ਤੇ ਮਾੜੇ ਅਨਸਰਾਂ ਦੇ ਸੰਪਰਕ ਵਿੱਚ ਸੀ। ਇਹ ਜੇਲ੍ਹ ਤੋਂ ਜਮਾਨਤ ਤੇ ਬਾਹਰ ਆ ਕੇ ਗਰੋਹ ਦੇ ਸਾਥੀਆਂ ਸਮੇਤ ਪੰਜਾਬ ਤੇ ਹਰਿਆਣਾ ਦੇ ਐਕਟਿਵ ਗੈਂਗਸਟਰਾਂ ਨੂੰ ਨਾਜਾਇਜ਼ ਅਸਲਾ ਸਪਲਾਈ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਸੀਆਈਏ ਸਰਹੰਦ ਪੁਲਿਸ ਟੀਮ ਨੇ ਅਸਲਾ ਤਸਕਰ ਨੂੰ ਚਾਵਲਾ ਚੌਂਕ ਜੀਟੀ ਰੋਡ ਸਰਹੰਦ ਤੋਂ ਗੁਰਤੇਜ ਸਿੰਘ ਉਰਫ ਸੰਧੂ ਵਾਸੀ ਬਰੇਲੀ (ਉੱਤਰ ਪ੍ਰਦੇਸ਼) ਹਾਲ ਆਬਾਦ ਸੁਭਾਸ਼ ਨਗਰ ਨਵੀ ਦਿੱਲੀ ਤੇ ਦਿਲਾਵਰ ਸਿੰਘ ਉਰਫ ਡਾਗਰ ਵਾਸੀ ਜ਼ਿਲ੍ਹਾ ਪੰਚਕੁਲਾ ਹਰਿਆਣਾ ਨੂੰ ਅਲਟੋ ਗੱਡੀ ਵਿੱਚ ਸਰਹੰਦ ਵਿਖੇ ਡਿਲਿਵਰੀ ਦੇਣ ਆਉਣ ਸਮੇਂ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ ਦੋ ਪਿਸਟਲ ਬਰਾਮਦ ਕੀਤੇ ਗਏ।

ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਦੌਰਾਨ ਸ਼ੇਰ ਸਿੰਘ ਉਰਫ ਸ਼ੇਰਾ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਤੇ ਉਸ ਦੀ ਨਿਸ਼ਾਨਦੇਹੀ ਤੇ ਕਾਲਕਾ ਹਰਿਆਣਾ ਦੇ ਜਗ੍ਹਾ ਤੋਂ ਲੁਕਾ ਛੁਪਾ ਕੇ ਰੱਖਿਆ ਪਿਸਟਲ .32 ਬੋਰ ਸਮੇਤ 1 ਮੈਗਜ਼ੀਨ ਬਰਾਮਦ ਕੀਤਾ। ਦਿਲਾਵਰ ਸਿੰਘ ਉਰਫ ਡਾਗਰ ਪਾਸੋਂ ਉਸ ਦੀ ਨਿਸ਼ਾਨਦੇਹੀ ਤੇ ਉਸ ਦੇ ਪਿੰਡ ਨੰਗਲਾ ਕੰਡਿਆਲਾ ਥਾਣਾ ਕਾਲਕਾ ਜ਼ਿਲ੍ਹਾ ਪੰਚਕੁਲਾ ਹਰਿਆਣਾ ਤੋਂ 2 ਪਿਸਟਲ .32 ਬੋਰ ਸਮੇਤ 3 ਮੈਗਜ਼ੀਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਤਿੰਨੇ ਦੋਸ਼ੀ ਗ੍ਰਿਫਤਾਰ ਹੋ ਚੁੱਕੇ ਹਨ, ਜਿਨ੍ਹਾਂ ਤੇ ਪਹਿਲਾ ਵੀ ਮੁੱਕਦਮੇ ਦਰਜ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

Weather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget