ਪੜਚੋਲ ਕਰੋ

Punjab news: ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ - ਸਿਵਲ ਸਰਜਨ ਡਾ. ਔਲਖ

Ludhiana news: ਲੁਧਿਆਣਾ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਲਈ ਦਿੱਤੇ ਹੁਕਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। 

Ludhiana news: ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵਲੋਂ ਜ਼ਿਲ੍ਹੇ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਲਈ ਦਿੱਤੇ ਹੁਕਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। 

ਇਸ ਸਬੰਧੀ ਡਾ. ਔਲਖ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਧਾਰਾ 4 ਤਹਿਤ ਆਮ ਜਨਤਕ ਥਾਂਵਾਂ ਜਿਵੇ  ਰੇਲਵੇ ਸ਼ਟੇਸ਼ਨ, ਬੱਸ ਅੱਡੇ, ਹੋਟਲ, ਖਰੀਦਦਾਰੀ ਕਰਨ ਵਾਲੇ ਸਥਾਨ ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿਚ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋ ਕਰਨ ਦੀ ਮਨਾਹੀ ਹੈ।

ਇਸੇ ਤਰ੍ਹਾਂ ਐਕਟ ਦੀ ਧਾਰਾ 6 ਏ ਅਨੁਸਾਰ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣ ਅਤੇ ਧਾਰਾ 6 ਬੀ ਅਨੁਸਾਰ ਵਿਦਿਆਰਥਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋ ਕਰਨ ਅਤੇ ਵਿਕਰੀ  'ਤੇ ਪਾਬੰਦੀ ਹੈ।

ਡਾ. ਔਲਖ ਨੇ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 5 ਅਨੁਸਾਰ ਤੰਬਾਕੂ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੈ ਅਤੇ ਕੋਟਪਾ ਐਕਟ ਦੀ ਧਾਰਾ 7 ਅਨੁਸਾਰ ਤੰਬਾਕੂ ਉਤਪਾਦਾਂ ਦੇ ਪੈਕਟ ਉਪਰ ਤੰਬਾਕੂ ਸੇਵਨ ਤੋ ਹੋਣ ਵਾਲੇ ਨੁਕਸਾਨ ਸਬੰਧੀ ਦੋਨੋ ਪਾਸੇ 85 ਪ੍ਰਤੀਸ਼ਤ ਤਸਵੀਰਾਂ ਸਹਿਤ ਚਿਤਾਵਨੀ ਛਪੀ ਹੋਣੀ ਜਰੂਰੀ ਹੈ।

ਇਹ ਵੀ ਪੜ੍ਹੋ: Chandigarh Mayor Poll: ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਤੇ ਪ੍ਰਸ਼ਾਸਨ ਤੋਂ ਮੰਗਿਆ ਜਵਾਬ, ਤਿੰਨ ਹਫ਼ਤਿਆਂ ਦਾ ਦਿੱਤਾ ਸਮਾਂ

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਤੰਬਾਕੂ ਐਕਟ ਦੀ ਕੋਈ ਵੀ ਵਿਅਕਤੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋ ਕਰਨ ਨਾਲ ਮੂੰਹ ਦਾ ਕੈਸਰ, ਜਬਾੜੇ ਦਾ ਕੈਸਰ, ਗਲੇ ਦਾ ਕੈਸਰ, ਸਾਹ ਨਾਲੀ ਦਾ ਕੈਸਰ ਅਤੇ ਫੇਫੜਿਆਂ ਦਾ ਕੈਸਰ ਹੋ ਸਕਦਾ ਹੈ।

ਇਸ ਮੁਹਿੰਮ ਤਹਿਤ ਤੰਬਾਕੂ ਕੰਟਰੋਲ ਐਕਟ ਅਧੀਨ ਸਿਹਤ ਵਿਭਾਗ ਦੀ ਟੀਮ, ਜਿਸ ਵਿਚ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ, ਏ ਐਮ ਓ ਦਲਬੀਰ ਸਿੰਘ, ਸਿਹਤ ਸੁਪਰਵਾਈਰਜ਼ ਪ੍ਰੇਮ ਸਿੰਘ ਅਤੇ ਜਿਲਾ੍ਹ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਵਲੋ ਰੇਲਵੇ ਸਟੇਸ਼ਨ ਦੇ ਆਸ ਪਾਸ ਤੰਬਾਕੂ ਦੀਆਂ ਲੱਗੀਆਂ ਲਗਭਗ ਇਕ ਦਰਜ਼ਨ ਰੇੜੀਆਂ ਫੜੀਆਂ ਅਤੇ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਗਏ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ, ਸੜਕਾਂ 'ਤੇ ਉੱਤਰ ਆਏ 'ਆਪ' ਤੇ ਕਾਂਗਰਸ ਦੇ ਵਰਕਰ

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget