ਪੜਚੋਲ ਕਰੋ

Lakshmi Patisa Factory: ਮੋਗਾ 'ਚ  ਲਕਸ਼ਮੀ ਪਤੀਸਾ ਫੈਕਟਰੀ ਦੀਆਂ ਵਧੀਆਂ ਮੁਸ਼ਕਲਾਂ, ਭਰੇ ਸੈਂਪਲ ਹੋਏ ਫੇਲ੍ਹ 

Lakshmi Patisa Factory Raid: ਵਿਭਾਗ ਵੱਲੋਂ ਉਕਤ ਪਤੀਸਾ ਫੈਕਟਰੀ ਤੋਂ ਖੋਇਆ ਬਰਫੀ, ਮਿਲਕ ਕੇਕ ਅਤੇ ਪਤੀਸਾ ਦੇ ਚਾਰ ਸੈਂਪਲ ਲਏ ਸਨ। ਜਿੰਨਾ ਵਿੱਚੋਂ ਖੋਇਆ ਬਰਫੀ, ਮਿਲਕ ਕੇਕ ਦੇ ਤਿੰਨ ਸੈਂਪਲ ਫੇਲ ਹੋਏ ਹਨ ਜਦਕਿ ਪਤੀਸੇ ਦਾ

Lakshmi Patisa Factory Moga -  ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਹੋਏ ਹਨ। ਜਦਕਿ ਇਕ ਸੈਂਪਲ ਪਾਸ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਇਸਪੈਕਟਰ ਯੋਗੇਸ਼ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਉਕਤ ਪਤੀਸਾ ਫੈਕਟਰੀ ਤੋਂ ਖੋਇਆ ਬਰਫੀ, ਮਿਲਕ ਕੇਕ ਅਤੇ ਪਤੀਸਾ ਦੇ ਚਾਰ ਸੈਂਪਲ ਲਏ ਸਨ। ਜਿੰਨਾ ਵਿੱਚੋਂ ਖੋਇਆ ਬਰਫੀ, ਮਿਲਕ ਕੇਕ ਦੇ ਤਿੰਨ ਸੈਂਪਲ ਫੇਲ ਹੋਏ ਹਨ ਜਦਕਿ ਪਤੀਸੇ ਦਾ ਸੈਂਪਲ ਪਾਸ ਹੋਇਆ ਹੈ। ਉਹਨਾਂ ਕਿਹਾ ਕਿ ਜੋ ਮਟੀਰੀਆਲ ਸੀਜ਼ ਕੀਤਾ ਗਿਆ ਸੀ ਉਸਨੂੰ ਜਲਦੀ ਹੀ ਨਿਯਮਾਂ ਤਹਿਤ ਨਸ਼ਟ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : - ਸਿਹਤ ਵਿਭਾਗ ਦੀ ਮੋਗਾ 'ਚ ਪਤੀਸਾ ਫੈਕਟਰੀ 'ਚ ਰੇਡ, 1647 ਕਿੱਲੋ ਮਾਲ ਕੀਤਾ ਸੀਜ਼

ਦੱਸਣਯੋਗ ਹੈ ਕਿ ਸਿਵਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਇਕ ਗੁਪਤ ਸੂਚਨਾ ਦੇ ਅਧਾਰ ਉਤੇ ਖੁਦ ਮੋਗਾ ਦੀ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਜਾ ਕੇ ਚੈਕਿੰਗ ਕੀਤੀ ਸੀ। ਸਿਵਲ ਸਰਜਨ ਨੇ ਫੂਡ ਇਸਪੈਕਟਰ ਯੋਗੇਸ਼ ਗੋਇਲ ਸਮੇਤ ਟੀਮ ਨੂੰ ਬੁਲਾ ਕੇ ਮੌਕੇ ਉੱਤੇ ਜੋਧਪੁਰ ਤੇ ਅਬੋਹਰ ਤੋਂ ਆਇਆ ਸ਼ੱਕੀ ਮਿਲਾਵਟੀ ਮਿਲਕ ਕੇਕ 1392 ਕਿੱਲੋ, ਖੋਇਆ ਬਰਫੀ 255 ਕਿਲੋ, ਪਤੀਸੇ ਸਮੇਤ 4 ਸੈਂਪਲ ਲਏ ਗਏ ਸਨ। ਕੁੱਲ 1647 ਕਿੱਲੋ ਖਾਣ ਪੀਣ ਵਾਲਾ ਸ਼ੱਕੀ ਮਾਲ ਸੀਜਰ ਕੀਤਾ ਗਿਆ ਸੀ।

ਫੂਡ ਸੇਫਟੀ ਇਸਪੈਕਟਰ ਯੋਗੇਸ਼ ਗੋਇਲ ਨੇ ਸਮੂਹ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈ ਅਤੇ ਹੋਰ ਖਾਧ ਪਦਾਰਥ ਖਰੀਦਣ ਵੇਲੇ ਗੁਣਵੱਤਾ ਵੱਲ ਜ਼ਰੂਰ ਧਿਆਨ ਦੇਣ। ਜੇਕਰ ਉਹਨਾਂ ਨੂੰ ਕੋਈ ਮਿਲਾਵਟ ਬਾਰੇ ਸ਼ੱਕ ਪੈਂਦਾ ਹੈ ਤਾਂ ਤੁਰੰਤ ਫੂਡ ਸੇਫਟੀ ਟੀਮ ਜਾਂ ਸਿੱਧਾ ਸਿਹਤ ਵਿਭਾਗ ਦੇ ਧਿਆਨ ਵਿੱਚ ਲਿਆਉਣ। ਉਹਨਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਮੁਨਾਫ਼ੇ ਲਈ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ।     

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget