ਪੜਚੋਲ ਕਰੋ

ਹੋਲੀ 'ਤੇ ਘਰ 'ਚ ਵਿੱਛ ਗਏ ਸੱਥਰ, ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 1 ਜ਼ਖ਼ਮੀ

Ludhiana News: ਲੁਧਿਆਣਾ ਦੇ ਤਾਜਪੁਰ ਰੋਡ 'ਤੇ ਦਸਮੇਸ਼ ਡੇਅਰੀ ਨੇੜੇ ਕੂੜੇ ਨਾਲ ਭਰੇ ਇੱਕ ਟਿੱਪਰ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Ludhiana News: ਲੁਧਿਆਣਾ ਦੇ ਤਾਜਪੁਰ ਰੋਡ 'ਤੇ ਦਸਮੇਸ਼ ਡੇਅਰੀ ਨੇੜੇ ਕੂੜੇ ਨਾਲ ਭਰੇ ਇੱਕ ਟਿੱਪਰ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਨੌਜਵਾਨ ਗੰਭੀਰ ਜ਼ਖਮੀ ਹੈ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਿਆ ਹੈ ਕਿ ਮ੍ਰਿਤਕ ਤਾਜਪੁਰ ਪਿੰਡ ਦੇ ਨੇੜੇ ਭਾਮੀਆਂ ਦੇ ਰਹਿਣ ਵਾਲੇ ਸਨ। ਤਿੰਨੋਂ ਤਾਜਪੁਰ ਚੌਕ ਤੋਂ ਆ ਰਹੇ ਸਨ।

ਫਿਲਹਾਲ ਤਿੰਨਾਂ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਚਸ਼ਮਦੀਦਾਂ ਅਨੁਸਾਰ ਟਿੱਪਰ ਚਾਲਕ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। 

ਲੋਕਾਂ ਨੇ ਦਿੱਤੀ ਮੁੱਢਲੀ ਸਹਾਇਤਾ, 2 ਦੀ ਮੌਤ

ਰਾਹਗੀਰਾਂ ਨੇ ਤਿੰਨ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ। ਪਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਭੇਜਿਆ ਗਿਆ। ਪਰ ਇਸ ਵੇਲੇ ਉਹ ਕੁਝ ਵੀ ਕਹਿਣ ਤੋਂ ਅਸਮਰੱਥ ਹੈ।

ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget