ਪੜਚੋਲ ਕਰੋ

ਸਮਰਾਲਾ ਦੇ ਮਾਛੀਵਾੜਾ ਰੋਡ 'ਤੇ ਤੇਜ਼ ਰਫ਼ਤਾਰ ਟਿੱਪਰ ਨੇ ਟਰੈਕਟਰ ਨੂੰ ਮਾਰੀ ਟੱਕਰ , ਇੱਕ ਕਿਸਾਨ ਦੀ ਮੌਤ

Samarala News : ਸਮਰਾਲਾ ਦੇ ਮਾਛੀਵਾੜਾ ਰੋਡ ਵਿਖੇ ਹੋਏ ਸੜਕ ਹਾਦਸੇ 'ਚ ਕਿਸਾਨ ਦੀ ਮੌਤ ਹੋ ਗਈ ਹੈ। ਉਸਦਾ ਭਰਾ ਅਤੇ ਦੋ ਮਜ਼ਦੂਰ ਜਖ਼ਮੀ ਹੋਏ ਹਨ। ਪਟਿਆਲਾ ਦਾ ਰਹਿਣ ਵਾਲਾ ਇਹ ਕਿਸਾਨ ਤੂੜੀ ਬਣਾਉਣ ਦਾ ਕੰਮ ਕਰਦਾ ਸੀ। ਓਹ ਜਦੋਂ ਤੂੜੀ ਬਣਾਉਣ ਲਈ

Samarala News : ਸਮਰਾਲਾ ਦੇ ਮਾਛੀਵਾੜਾ ਰੋਡ ਵਿਖੇ ਹੋਏ ਸੜਕ ਹਾਦਸੇ 'ਚ ਕਿਸਾਨ ਦੀ ਮੌਤ ਹੋ ਗਈ ਹੈ। ਉਸਦਾ ਭਰਾ ਅਤੇ ਦੋ ਮਜ਼ਦੂਰ ਜਖ਼ਮੀ ਹੋਏ ਹਨ। ਪਟਿਆਲਾ ਦਾ ਰਹਿਣ ਵਾਲਾ ਇਹ ਕਿਸਾਨ ਤੂੜੀ ਬਣਾਉਣ ਦਾ ਕੰਮ ਕਰਦਾ ਸੀ।

 ਇਹ ਵੀ ਪੜ੍ਹੋ : ਧੀ ਦੀ ਅਪੀਲ 'ਤੇ ਰਿਟਾਇਰ ਹੋ ਰਹੇ ਪਿਤਾ ਦੀ ਚਮਕੀ ਕਿਸਮਤ, ਤੋਹਫੇ ਵਜੋਂ ਮਿਲੇ ਕਰੋੜਾਂ ਰੁਪਏ

ਓਹ ਜਦੋਂ ਤੂੜੀ ਬਣਾਉਣ ਲਈ ਆਪਣੇ ਟਰੈਕਟਰ ਟਰਾਲੀ ਅਤੇ ਤੂੜੀ ਵਾਲੀ ਮਸ਼ੀਨ ਲੈਕੇ ਜਾ ਰਿਹਾ ਸੀ ਤਾਂ ਤੇਜ ਰਫ਼ਤਾਰ ਟਿੱਪਰ ਨੇ ਟੱਕਰ ਮਾਰੀ। ਇਸ ਹਾਦਸੇ ਮਗਰੋਂ ਟਿੱਪਰ ਡਰਾਈਵਰ ਫ਼ਰਾਰ ਹੋ ਗਿਆ। ਜ਼ਖਮੀਆਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ ਹੈ।

 ਇਹ ਵੀ ਪੜ੍ਹੋ : ਟੀ-ਸ਼ਰਟ ਪਾ ਕੇ ਚਲਾਇਆ ਮੋਟਰਸਾਈਕਲ ਤਾਂ ਕੱਟਿਆ ਜਾਵੇਗਾ ਚਲਾਨ ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

 ਦੱਸ ਦੇਈਏ ਕਿ ਇਸ ਤੋਂ ਇਲਾਵਾ ਲੁਧਿਆਣਾ ਵਿਖੇ ਵਾਪਰੇ ਸੜਕ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਵਿਖੇ ਚੰਡੀਗੜ੍ਹ ਰੋਡ 'ਤੇ ਵਰਧਮਾਨ ਪਾਰਕ ਨੇੜੇ ਇੱਕ ਟਰੱਕ ਨੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਦਰੜ ਦਿੱਤਾ ਹੈ। ਇਸ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ ਹੈ।

 ਮਿਲੀ ਜਾਣਕਾਰੀ ਮੁਤਾਬਕ ਵਰਤਮਾਨ ਪਾਰਕ ਕੋਲ ਸਵੇਰੇ ਇਕ ਐਕਟਿਵਾ ਸਵਾਰ ਔਰਤ ਆਪਣੇ ਬੱਚੇ ਨੂੰ ਹੈਮਪਟਨ ਹੋਮਸ ਨਜ਼ਦੀਕ ਨਾਰਾਇਣ ਸਕੂਲ ਛੱਡਣ ਜਾ ਰਹੀ ਸੀ। ਇਸ ਦੌਰਾਨ ਸਰੀਏ ਨਾਲ ਓਵਰਲੋਡ ਟਰੱਕ ਚਲਾਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਐਕਟਿਵਾ ਸਵਾਰ ਔਰਤ ਦੀਆਂ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ ਜਦਕਿ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਵਿਵਾਨ ਦਾ ਜਨਮ 10 ਸਾਲ ਬਾਅਦ ਹੋਇਆ ਸੀ।  ਮ੍ਰਿਤਕ ਬੱਚੇ ਦੀ ਪਛਾਣ ਵਿਵਾਨ ਵਜੋਂ ਹੋਈ ਹੈ, ਜੋ ਨਰਸਰੀ ਦਾ ਵਿਦਿਆਰਥੀ ਸੀ। ਔਰਤ ਦਾ ਨਾਮ ਮੋਨਿਕਾ ਓਬਰਾਏ ਦੱਸਿਆ ਜਾ ਰਿਹਾ ਹੈ, ਜੋ ਇਕ ਸਕੂਲ ਦੀ ਵਾਈਸ ਪ੍ਰਿੰਸੀਪਲ ਹੈ। ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਜ਼ਖਮੀ ਔਰਤ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget