ਪੜਚੋਲ ਕਰੋ

Election Rally: ਪੰਜਾਬ 'ਚ ਰਾਹੁਲ ਗਾਂਧੀ ਦੀ ਆਖਰੀ ਕੋਸ਼ਿਸ਼, ਕੀ ਮਿਹਨਤ ਲਿਆਵੇਗੀ ਰੰਗ, ਕਰਨ ਜਾ ਰਹੇ ਵੱਡਾ ਐਲਾਨ 

Rahul Gandhi Election Rally: ਲੁਧਿਆਣਾ ਵਿੱਚ ਰਾਹੁਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ

Rahul Gandhi Election Rally: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। ਉਹ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ 10:30 ਵਜੇ ਦਾਖਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।

ਲੁਧਿਆਣਾ ਵਿੱਚ ਰਾਹੁਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ ਤਿਆਰੀਆਂ ਕੱਲ੍ਹ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਸਨ। ਕਾਂਗਰਸੀ ਆਗੂਆਂ ਵੱਲੋਂ 15 ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।

ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਵਾਲੀ ਥਾਂ ਨੇੜੇ ਸੁਰੱਖਿਆ ਲਈ 500 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ’ਤੇ ਸੀਸੀਟੀਵੀ ਵੀ ਲਾਏ ਜਾ ਰਹੇ ਹਨ। ਕੁਝ ਪੁਲਿਸ ਮੁਲਾਜ਼ਮ ਵੀ ਸਾਦੇ ਕੱਪੜਿਆਂ ਵਿੱਚ ਤਾਇਨਾਤ ਹੋਣਗੇ।

ਲੁਧਿਆਣਾ ਤੋਂ ਰੈਲੀ ਦੀ ਸਮਾਪਤੀ ਤੋਂ ਬਾਅਦ ਰਾਹੁਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।

ਪੰਜਾਬ ਵਿੱਚ ਸਤਵੇਂ ਤੇ ਆਖਰੀ ਗੇੜ੍ਹ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। 1 ਜੂਨ ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੋਲਿੰਗ ਹੋਵੇਗੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Astrology: ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
Embed widget