ਪੜਚੋਲ ਕਰੋ

ਲੁਧਿਆਣਾ ‘ਚ ਟਰੱਕ ਨੇ ਐਕਟਿਵਾ ਸਵਾਰ ਮਾਂ-ਪੁੱਤ ਕੁਚਲਿਆ ,6 ਸਾਲਾ ਬੱਚੇ ਦੀ ਮੌਤ, ਮਾਂ ਦੀ ਹਾਲਤ ਗੰਭੀਰ

 Ludhiana News : ਲੁਧਿਆਣਾ ਵਿਖੇ ਵਾਪਰੇ ਸੜਕ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਵਿਖੇ ਚੰਡੀਗੜ੍ਹ ਰੋਡ 'ਤੇ ਵਰਧਮਾਨ ਪਾਰਕ ਨੇੜੇ ਇੱਕ ਟਰੱਕ ਨੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਦਰੜ ਦਿੱਤਾ ਹੈ। ਇਸ

 Ludhiana News : ਲੁਧਿਆਣਾ ਵਿਖੇ ਵਾਪਰੇ ਸੜਕ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਵਿਖੇ ਚੰਡੀਗੜ੍ਹ ਰੋਡ 'ਤੇ ਵਰਧਮਾਨ ਪਾਰਕ ਨੇੜੇ ਇੱਕ ਟਰੱਕ ਨੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਦਰੜ ਦਿੱਤਾ ਹੈ। ਇਸ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ ਹੈ। 

ਮਿਲੀ ਜਾਣਕਾਰੀ ਮੁਤਾਬਕ ਵਰਤਮਾਨ ਪਾਰਕ ਕੋਲ ਸਵੇਰੇ ਇਕ ਐਕਟਿਵਾ ਸਵਾਰ ਔਰਤ ਆਪਣੇ ਬੱਚੇ ਨੂੰ ਹੈਮਪਟਨ ਹੋਮਸ ਨਜ਼ਦੀਕ ਨਾਰਾਇਣ ਸਕੂਲ ਛੱਡਣ ਜਾ ਰਹੀ ਸੀ। ਇਸ ਦੌਰਾਨ ਸਰੀਏ ਨਾਲ ਓਵਰਲੋਡ ਟਰੱਕ ਚਲਾਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਐਕਟਿਵਾ ਸਵਾਰ ਔਰਤ ਦੀਆਂ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ ਜਦਕਿ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਵਿਵਾਨ ਦਾ ਜਨਮ 10 ਸਾਲ ਬਾਅਦ ਹੋਇਆ ਸੀ। 
 
 ਇਹ ਵੀ ਪੜ੍ਹੋ : ਧੀ ਦੀ ਅਪੀਲ 'ਤੇ ਰਿਟਾਇਰ ਹੋ ਰਹੇ ਪਿਤਾ ਦੀ ਚਮਕੀ ਕਿਸਮਤ, ਤੋਹਫੇ ਵਜੋਂ ਮਿਲੇ ਕਰੋੜਾਂ ਰੁਪਏ

 ਇਸ ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਟਰੱਕ ਚਾਲਕ ਤੇਜ਼ ਰਫ਼ਤਾਰ ਸੀ ਤੇ 6 ਸਾਲਾ ਬੱਚੇ ਦੇ ਸਿਰ 'ਤੇ ਟਰੱਕ ਦਾ ਟਾਇਰ ਚੜ੍ਹਿਆ ਹੋਇਆ ਸੀ, ਜਿਸ ਕਾਰਨ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਵਿਵਾਨ ਵਜੋਂ ਹੋਈ ਹੈ, ਜੋ ਨਰਸਰੀ ਦਾ ਵਿਦਿਆਰਥੀ ਸੀ। ਔਰਤ ਦਾ ਨਾਮ ਮੋਨਿਕਾ ਓਬਰਾਏ ਦੱਸਿਆ ਜਾ ਰਿਹਾ ਹੈ, ਜੋ ਇਕ ਸਕੂਲ ਦੀ ਵਾਈਸ ਪ੍ਰਿੰਸੀਪਲ ਹੈ। ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਜ਼ਖਮੀ ਔਰਤ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
 
ਲੋਕਾਂ ਨੇ ਟਰੱਕ ਡਰਾਈਵਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਜਮਾਲਪੁਰ ਦੀ ਪੁਲਸ ਮੌਕੇ 'ਤੇ ਪਹੁੰਚੀ। ਉਕਤ ਲੋਕਾਂ ਵੱਲੋਂ ਟਰੱਕ ਡਰਾਈਵਰ ਨੂੰ ਥਾਣਾ ਜਮਾਲਪੁਰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਹਾਦਸੇ ਤੋਂ ਬਾਅਦ ਐਕਟਿਵਾ ਕਾਫੀ ਦੂਰ ਜਾ ਡਿੱਗੀ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget