ਪੜਚੋਲ ਕਰੋ

Ludhiana: ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ, 50 ਮੋਬਾਈਲ ਫੋਨ ਹੋਏ ਬਰਾਮਦ

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ  ਨੇ ਦੱਸਿਆ ਕਿ ਰਿਤਿਕ ਨਾਮ ਦਾ ਮੁਲਜ਼ਮ ਜੋ ਕਿ ਮਿਤੀ 5 ਨਵੰਬਰ ਨੂੰ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ ਉਸ ਨੇ ਆਪਣੇ ਹੀ ਹੋਰ ਸਾਥੀ ਜਸਵਿੰਦਰ ਦੇ ਨਾਲ ਮਿਲ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।

Ludhiana News: ਲੁਧਿਆਣਾ ਪੁਲਿਸ ਨੇ ਮੋਬਾਈਲ ਦੀ ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ  ਹੈ ਜਿਨ੍ਹਾਂ ਕੋਲੋਂ 50 ਮੋਬਾਈਲ ਫੋਨ ਬਰਾਮਦ ਹੋਏ ਹਨ।
ਲੁਧਿਆਣਾ ਦੇ ਵਿੱਚ ਮੋਬਾਈਲ ਖੋਹਣ ਵਾਲੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਨੇ ਇਸ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 50 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ  ਨੇ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ ਉਨ੍ਹਾਂ ਨੇ ਦੱਸਿਆ ਹੈ ਕਿ ਰਿਤਿਕ ਨਾਮ ਦਾ ਮੁਲਜ਼ਮ ਜੋ ਕਿ ਮਿਤੀ 5 ਨਵੰਬਰ ਨੂੰ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ ਉਸ ਨੇ ਆਪਣੇ ਹੀ ਹੋਰ ਸਾਥੀ ਜਸਵਿੰਦਰ ਦੇ ਨਾਲ ਮਿਲ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। 

ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜੁਰਮ ਕਦੀ ਖਤਮ ਨਹੀਂ ਹੋ ਸਕਦਾ ਉਹ ਚੱਲਦਾ ਰਹਿੰਦਾ ਹੈ ਪਰ ਅਸੀਂ ਜੋ ਜੁਰਮ ਕਰਨ ਵਾਲੇ ਹਨ ਉਨ੍ਹਾਂ ਨੂੰ ਨਹੀਂ ਛੱਡਣਗੇ ਉਨ੍ਹਾਂ ਨੂੰ ਅਸੀਂ ਜੇਲਾਂ ਦੇ ਵਿਚ ਸੁੱਟਾਂਗੇ। ਉਨ੍ਹਾਂ ਕਿਹਾ ਕਿ ਇਸ ਪਿੱਛੇ ਹੋਰ ਕੌਣ ਸ਼ਾਮਿਲ ਹੈ ਇਸ ਤੇ ਵੀ ਅਸੀਂ ਨਜ਼ਰਸਾਨੀ ਹੋਣ ਦੇ ਨਾਲ ਹੀ ਉਨ੍ਹਾਂ ਜਨਤਕ ਥਾਵਾਂ ਤੇ ਗੱਡੀਆਂ ਲਾ ਕੇ ਸ਼ਰਾਬ ਪੀਣ ਵਾਲਿਆਂ ਤੇ ਵੀ ਸ਼ਿਕੰਜਾ ਕੱਸਣ ਦੀ ਗੱਲ ਕਹੀ ਹੈ।

ਉਨ੍ਹਾਂ ਕਿਹਾ ਕਿ ਕਿ ਅਸੀਂ ਅਜਿਹੇ ਲੋਕਾਂ ਦੇ ਦਰਜਨਾਂ ਚਲਾਨ ਕੱਟੇ ਹਨ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਹੋਰ ਜਨਤਕ ਥਾਂਵਾਂ ਤੇ ਬਜ਼ਾਰਾਂ ਵਿੱਚ ਗੱਡੀਆਂ ਅੰਦਰ ਸ਼ਰਾਬ ਨਾ ਪੀਣ ਇਸ ਨਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਸਕਦਾ ਹੈ ਉਨ੍ਹਾ ਨੂੰ ਵੈਰੀਫਿਕੇਸ਼ਨ ਦੇ ਵਿੱਚ ਮੁਸ਼ਕਿਲ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਢਾਬੇ ਅਤੇ ਰੈਸਟੋਰੈਂਟ ਸ਼ਰਾਬ ਪਰੋਸਦੇ ਨੇ ਉਨ੍ਹਾਂ ਤੇ ਵੀ ਅਸੀਂ ਕਾਰਵਾਈ ਕਰਾਂਗੇ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget