ਪੜਚੋਲ ਕਰੋ

Punjab Politics: ਭਾਜਪਾ ਦਾ ਵੱਡਾ ਇਲਜ਼ਾਮ ! ਪੰਜਾਬ ਵਿੱਚ ਅਣ ਐਲਾਨੀ ਐਮਰਜੈਂਸੀ ,ਲੋਕਤੰਤਰ ਦਾ ਘੁੱਟਿਆ ਜਾ ਰਿਹਾ ਗਲਾ

ਉੱਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੀ ਅਵਾਜ਼ ਨੂੰ ਸੁਣਨ ,ਲੋਕਾਂ ਨੂੰ ਬੋਲਣ ਦੇਣ ,ਮੀਡੀਆ ਨੂੰ ਆਪਣਾ ਕੰਮ ਕਰਨ ਦੇਣ ,ਧੱਕੇਸ਼ਾਹੀ ਬੰਦ ਕਰਨ ਤੇ ਆਪਣੀ ਸਰਕਾਰ ਦੀ ਅਲੋਚਨਾ ਸੁਣਨ ਦੀ ਹਿੰਮਤ ਰੱਖਣ

Ludhiana News: ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਉਸਦੀਆਂ ਕਮਜ਼ੋਰੀਆਂ ਤੇ ਗਲਤ ਨੀਤੀਆ ਨੂੰ ਉਜਾਗਰ ਕਰਨ ਤੇ ਅਲੋਚਨਾ ਕਰਨ ਵਾਲਿਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ,ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।  ਲੋਕਤੰਤਰ ਦੇ ਚੋਥੇ ਥੰਮ ਮੀਡੀਆ ਦਾ ਗਲਾ ਘੁੱਟਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਘਰਾਂ ਵਿੱਚੋਂ ਚੁੱਕ ਕੇ ਥਾਣਿਆਂ ਵਿੱਚ ਲਜਾਇਆ ਜਾ ਰਿਹਾ ਹੈ,ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ, ਘਰਾਂ ਤੋਂ ਬਾਹਰ ਨਹੀ ਨਿਕਲਣ ਦਿੱਤਾ ਜਾ ਰਿਹਾ ਹੈ ,ਇਹ ਲੋਕਤੰਤਰ ਦਾ ਘਾਣ ਭਗਵੰਤ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉੱਭਾ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਨੂੰ ਘਰ ਵਿੱਚ ਨਜ਼ਰਬੰਦ ਕਰਨਾ ਬਹੁਤ ਮੰਦਭਾਗਾ ਤੇ ਨਿੰਦਨਯੋਗ ਹੈ ।

ਉੱਭਾ ਨੇ ਪੰਜਾਬ ਸਮੇਤ ਹੋਰਨਾ ਸੂਬੇ ਦੇ ਲੋਕਾਂ ਨੂੰ ਅਪੀਲ ਆਮ ਆਦਮੀ ਪਾਰਟੀ ਤੋ ਬਚਕੇ ਰਹੋ ,ਸੁਚੇਤ ਰਹੋ ਇਸ ਪਾਰਟੀ ਨੂੰ ਮੂੰਹ ਨਾ ਲਾਓ। ਆਮ ਆਦਮੀ ਪਾਰਟੀ ਵੱਲੋ ਪੰਜਾਬ ਨੂੰ ਅਸੁਰੱਖਿਅਤ ਕੀਤਾ ਜਾ ਰਿਹਾ ਹੈ ,ਪੰਜਾਬ ਦੀ ਆਨ ਸ਼ਾਨ ਨੂੰ ਮੱਧਮ ਕੀਤਾ ਰਿਹਾ ਹੈ ।ਉੱਭਾ ਨੇ ਕਿਹਾ ਕਿ ਕੇਜਰੀਵਾਲ ਤੇ ਭਗਵੰਤ ਮਾਨ ਸਮਝ ਲੈਣ ਕਿ ਇਹ ਪੰਜਾਬੀ ਹਨ ਦੱਬਦੇ ਕਿੱਥੇ ਐ ।ਇਹ ਦੁਨੀਆ ਦੀ ਸਭ ਤੋਂ ਬਹਾਦਰ ਕੌਮ ਹੈ ,ਡਰਨ ਤੇ ਦੱਬਣ ਵਾਲੀ ਨਹੀ ਹੈ ।

ਉੱਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੀ ਅਵਾਜ਼ ਨੂੰ ਸੁਣਨ ,ਲੋਕਾਂ ਨੂੰ ਬੋਲਣ ਦੇਣ ,ਮੀਡੀਆ ਨੂੰ ਆਪਣਾ ਕੰਮ ਕਰਨ ਦੇਣ ,ਧੱਕੇਸ਼ਾਹੀ ਬੰਦ ਕਰਨ ਤੇ ਆਪਣੀ ਸਰਕਾਰ ਦੀ ਅਲੋਚਨਾ ਸੁਣਨ ਦੀ ਹਿੰਮਤ ਰੱਖਣ ।ਉੱਭਾ ਨੇ ਐਵਾਰਡ ਵਾਪਸੀ ਕਰਨ ਵਾਲੇ ਤੇ ਬੁੱਧੀਜੀਵੀਆਂ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪ੍ਰਤੀ ਚੁੱਪੀ ਤੇ ਵੀ ਹੈਰਾਨੀ ਪਰਗਟ ਕੀਤੀ ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget