ਪੜਚੋਲ ਕਰੋ

Vigilance Bureau : ਵਿਜੀਲੈਂਸ ਨੇ ਰਗੜ ਦਿੱਤੇ ਟਰੈਵਲ ਏਜੰਟ, 20 ਹਜ਼ਾਰ ਰਿਸ਼ਵਤ ਲੈਣ ਵਾਲਾ ਵੀ ਦਬੋਚਿਆ

punjab ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ ਸੋਢੀ ਨਗਰ, ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ..

ਚੰਡੀਗੜ੍ਹ : Vigilance Bureau - ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ ਸੋਢੀ ਨਗਰ, ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੀਪ ਕੌਰ ਗਿੱਲ ਨੇ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.), ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਟਰੈਵਲ ਏਜੰਟ ਕਮਲ ਗੋਇਲ, ਜਿਸ ਦਾ ਦਫ਼ਤਰ ਟਰੈਵਲ ਕਲੱਬ ਪਾਸਪੋਰਟ ਸੇਵਾ ਕੇਂਦਰ ਲੁਧਿਆਣਾ ਨੇੜੇ ਸਥਿਤ ਹੈ, ਨੇ ਉਸ ਦੀਆਂ ਬੇਟੀਆਂ ਦੇ ਨਾਂ ਦਰੁੱਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਟਰੈਵਲ ਏਜੰਟ ਕਮਲ ਗੋਇਲ ਦੇ ਸਹਿਯੋਗੀ ਸੋਨੂੰ ਸ਼ਾਹ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦੋਂਕਿ ਏਜੰਟ ਕਮਲ ਗੋਇਲ ਮੌਕੇ ਤੋਂ ਫਰਾਰ ਹੋ ਗਿਆ।

ਦੱਸਿਆ ਕਿ ਇਸ ਸਬੰਧੀ ਟਰੈਵਲ ਏਜੰਟ ਕਮਲ ਗੋਇਲ ਅਤੇ ਉਸਦੇ ਸਹਿਯੋਗੀ ਸੋਨੂੰ ਸ਼ਾਹ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਥਾਣਾ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.), ਪੰਜਾਬ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਮਿਤੀ 28-08-2023 ਨੂੰ ਐਫ.ਆਈ.ਆਰ ਨੰ. 13 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget