ਪੜਚੋਲ ਕਰੋ

ਵੋਟਰ ਲਿਸਟ 'ਚ ਸੁਧਾਰ ਤੇ ਅਪਡੇਟ ਕਰਨ ਲਈ 21 ਜੁਲਾਈ ਤੋਂ 21 ਅਗਸਤ ਤੱਕ ਘਰ ਘਰ ਪਹੁੰਚਣਗੇ ਅਫ਼ਸਰ

verification of voters :ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2024 ਤੋਂ ਪਹਿਲਾਂ ਪ੍ਰੀ-ਰਵੀਜਨ ਐਕਟੀਵਿਟੀਆਂ ਕੀਤੀਆਂ ਜਾਣੀਆਂ ਹਨ, ਜਿੰਨ੍ਹਾਂ ਵਿੱਚ ਸਭ ਤੋਂ

Moga News: ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਮੋਗਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਸੁਪਰਵਾਈਜਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਦਾ ਕੰਮ 21 ਜੁਲਾਈ ਤੋਂ 21 ਅਗਸਤ ਤੱਕ ਚਲਾਇਆ ਜਾਣਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2024 ਤੋਂ ਪਹਿਲਾਂ ਪ੍ਰੀ-ਰਵੀਜਨ ਐਕਟੀਵਿਟੀਆਂ ਕੀਤੀਆਂ ਜਾਣੀਆਂ ਹਨ, ਜਿਨ੍ਹਾਂ ਵਿੱਚ ਸਭ ਤੋਂ ਮਹੱਤਵਪੂਰਨ ਐਕਟੀਵਿਟੀ ਹਾਊਸ ਟੂ ਹਾਊਸ ਵੈਰੀਫਿਕੇਸ਼ਨ (ਘਰ ਘਰ ਜਾ ਕੇ ਵੋਟਰਾਂ ਦੀ ਪੜਤਾਲ) ਕੀਤੀ ਜਾਣੀ ਹੈ। ਇਹ ਪੜ੍ਹਤਾਲ 21 ਜੁਲਾਈ ਤੋਂ 21 ਅਗਸਤ ਤੱਕ ਸਮੂਹ ਬੀ.ਐਲ.ਓਜ਼ ਵੱਲੋਂ ਕੀਤੀ ਜਾਣੀ ਹੈ। ਸਮੂਹ ਸੁਪਰਵਾਈਜਰ ਆਪਣੇ ਅਧੀਨ ਆਉਂਦੇ ਸਮੂਹ ਬੀ.ਐਲ.ਓਜ ਨਾਲ ਮੀਟਿੰਗ ਕਰਨਗੇ ਤੇ ਉਨ੍ਹਾਂ ਨੂੰ ਹਾਊਸ ਟੂ ਹਾਊਸ ਫੀਲਡ ਵੈਰੀਫਿਕੇਸ਼ਨ ਲਈ ਜਾਰੀ ਕੀਤੀ ਗਈ ਭਾਰਤ ਚੋਣ ਕਮਿਸ਼ਨ ਦੀ ਨਵੀਂ ਐਪ ਸਬੰਧੀ ਪੂਰੀ ਜਾਣਕਾਰੀ/ਟ੍ਰੇਨਿੰਗ ਦੇਣੀ ਯਕੀਨੀ ਬਣਾਉਣਗੇ।

ਵੋਟਰ ਲਿਸਟ 'ਚ ਸੁਧਾਰ ਤੇ ਅਪਡੇਟ ਕਰਨ ਲਈ 21 ਜੁਲਾਈ ਤੋਂ 21 ਅਗਸਤ ਤੱਕ ਘਰ ਘਰ ਪਹੁੰਚਣਗੇ ਅਫ਼ਸਰ

ਉਨ੍ਹਾਂ ਕਿਹਾ ਕਿ ਬੀ.ਐਲ.ਓ. ਆਪਣੇ ਅਧੀਨ ਆਉਂਦੇ ਪੋਲਿੰਗ ਏਰੀਏ ਵਿੱਚ ਹਰੇਕ ਘਰ ਵਿੱਚ ਜਾਣਾ ਯਕੀਨੀ ਬਣਾਉਣਗੇ ਅਤੇ ਹਰੇਕ ਘਰ ਵਿੱਚੋਂ ਮਰ ਚੁੱਕੇ, ਸ਼ਿਫਟ ਹੋ ਚੁੱਕੇ ਅਤੇ ਵਿਆਹੇ ਗਏ ਵੋਟਰਾਂ ਦਾ ਡਾਟਾ ਇਕੱਠਾ ਕਰਨਗੇ ਅਤੇ ਉਹਨਾਂ ਦੇ ਫਾਰਮ ਨੰਬਰ 7 ਭਰਵਾ ਕੇ ਵੋਟਾਂ ਕਟਵਾਉਣਾ ਯਕੀਨੀ ਬਣਾਉਣਗੇ। ਉਹਨਾਂ ਕਿਹਾ ਕਿ ਬਿਨਾਂ ਫਾਰਮ ਨੰ. 7 ਭਰਵਾਏ ਕੋਈ ਵੀ ਵੋਟ ਨਾ ਕੱਟੀ ਜਾਵੇ।ਬੀ.ਐਲ.ਓ. ਆਪਣੇ ਪੋਲਿੰਗ ਏਰੀਏ ਵਿੱਚ ਰਹਿੰਦੇ ਟਰਾਂਸਜੈਂਡਰਾ, ਐਮ.ਐਲ.ਏ., ਐਮ.ਸੀ., ਸਰਪੰਚ/ਕੌਂਸਲਰ, ਪ੍ਰੈਸ ਰਿਪੋਟਰ, ਮਸ਼ਹੂਰ ਖਿਡਾਰੀ, ਅਧਿਕਾਰੀਆਂ, ਐਨ.ਆਰ.ਆਈਜ਼, 18-19 ਸਾਲ ਦੇ ਨੌਜਵਾਨਾਂ ਅਤੇ ਦਿਵਿਆਂਗ ਵੋਟਰਾਂ ਦਾ ਡਾਟਾ ਇਕੱਠਾ ਕਰਨਾ ਅਤੇ ਵੋਟਾਂ ਬਣਾਉਣਾ ਵੀ ਯਕੀਨੀ ਬਣਾਉਣਗੇ।

ਉਹਨਾਂ ਕਿਹਾ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ ਜਿਆਦਾਤਰ 18-19 ਸਾਲ ਦੇ ਬੱਚੇ ਵਿਦੇਸ਼ ਜਾ ਚੁੱਕੇ ਹਨ ਜਾਂ ਵਿਦੇਸ਼ ਜਾ ਰਹੇ ਹਨ, ਉਹਨਾਂ ਦੇ ਫਾਰਮ ਨੰ. 6 ਏ ਭਰਵਾਏ ਜਾਣ। ਜਿਨ੍ਹਾਂ ਵੋਟਰਾਂ ਦੇ ਅਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋਣ ਤੋਂ ਰਹਿੰਦੇ ਹਨ, ਉਹਨਾਂ ਦੇ ਅਧਾਰ ਕਾਰਡ ਲਿੰਕ ਕਰਨੇ ਯਕੀਨੀ ਬਣਾਏ ਜਾਣ। ਜੇਕਰ ਇਨ੍ਹਾਂ ਵੋਟਰਾਂ ਵਿੱਚ ਕੋਈ ਵੋਟਰ, ਵੋਟਰ ਸੂਚੀ ਵਿੱਚ ਦਿੱਤੇ ਪਤੇ ਤੇ ਨਹੀਂ ਰਹਿੰਦਾ ਜਾਂ ਉਸਨੇ ਆਪਣੀ ਰਿਹਾਇਸ਼ ਬਦਲ ਲਈ ਹੈ ਤਾਂ ਉਹ ਫਾਰਮ ਨੰਬਰ 7 ਭਰਕੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਸ ਦੀ ਵੋਟ ਕੱਟਣੀ ਯਕੀਨੀ ਬਣਾਈ ਜਾਵੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget