ਪੜਚੋਲ ਕਰੋ

Ludhiana News : ਵਿਜੀਲੈਂਸ ਬਿਊਰੋ ਵੱਲੋਂ ASI ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ ਸਿੰਘ ਵਾਸੀ ਸਾਇਆਂ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗਿ੍ਫਤਾਰ ਕੀਤਾ ਹੈ ।

ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀਆਂ ਨੇ ਐਨ.ਡੀ.ਪੀ.ਐਸ. ਕੇਸ ਵਿੱਚ ਗਿ੍ਰਫਤਾਰ ਕੀਤੇ ਉਸਦੇ ਲੜਕੇ ਦਾ ਮੋਟਰਸਾਈਕਲ ਛੱਡਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਹੌਲਦਾਰ ਨੇ ਏ.ਐਸ.ਆਈ ਦੀ ਤਰਫੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਹਨ।

ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 17 ਅਪ੍ਰੈਲ ਤੱਕ ਜੇਲ੍ਹ 'ਚ ਹੀ ਰਹਿਣਗੇ ਸਾਬਕਾ ਡਿਪਟੀ CM

ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।ਇਸ ਸਬੰਧੀ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Embed widget