ਪੜਚੋਲ ਕਰੋ

Ludhiana News: ਵਿਦੇਸ਼ ਤੋਂ ਡਿਪੋਰਟ ਹੋਇਆ ਤਾਂ ਸ਼ੁਰੂ ਕਰ ਲਿਆ ਨਕਲੀ ਨੋਟ ਛਾਪਣ ਦਾ ਕੰਮ, ਆਖਰ ਇੰਝ ਆਏ ਅੜਿੱਕੇ

Ludhiana News: ਖੰਨਾ ਪੁਲਿਸ ਨੇ ਨਕਲੀ ਨੋਟ ਤਿਆਰ ਕਰਕੇ ਬਾਜ਼ਾਰਾਂ ਵਿੱਚ ਚਲਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਚਾਰ ਮੈਂਬਰ ਕਾਬੂ ਕੀਤੇ ਗਏ ਹਨ। ਇਨ੍ਹਾਂ ਕੋਲੋਂ 1 ਲੱਖ 19 ਹਜ਼ਾਰ 500 ਰੁਪਏ ਬਰਾਮਦ ਹੋਏ ਹਨ।

Ludhiana News: ਖੰਨਾ ਪੁਲਿਸ ਨੇ ਨਕਲੀ ਨੋਟ ਤਿਆਰ ਕਰਕੇ ਬਾਜ਼ਾਰਾਂ ਵਿੱਚ ਚਲਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਚਾਰ ਮੈਂਬਰ ਕਾਬੂ ਕੀਤੇ ਗਏ ਹਨ। ਇਨ੍ਹਾਂ ਕੋਲੋਂ 1 ਲੱਖ 19 ਹਜ਼ਾਰ 500 ਰੁਪਏ ਬਰਾਮਦ ਹੋਏ ਹਨ। ਇਹ ਕਰੰਸੀ ਉੱਤਰ ਪ੍ਰਦੇਸ਼ ਵਿੱਚ ਤਿਆਰ ਕੀਤੀ ਜਾਂਦੀ ਹੈ। ਇਸ ਬਾਰੇ ਐਸਐਸਪੀ ਅਮਨੀਤ ਕੌਂਡਲ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ।

ਐਸਐਸਪੀ ਕੌਂਡਲ ਨੇ ਦੱਸਿਆ ਕਿ ਐਸਪੀ (ਆਈ) ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਟੀਮ ਨੇ ਇਸ ਗਰੋਹ ਦਾ ਪਰਦਾਫਾਸ਼ ਕੀਤਾ। ਅਮਲੋਹ ਚੌਂਕ ਨੇੜੇ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਇਹ ਵਿਅਕਤੀ ਹਰਿਆਣਾ ਨੰਬਰ ਕਾਰ ਵਿੱਚ ਮਿਲਟਰੀ ਗਰਾਉਂਡ ਨੇੜੇ ਬੈਠੇ ਸੀ। ਇਨ੍ਹਾਂ ਕੋਲੋਂ 500 ਰੁਪਏ ਦੇ 227 ਨੋਟ ਤੇ 20 ਰੁਪਏ ਦੇ 300 ਨੋਟ ਬਰਾਮਦ ਹੋਏ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਚਾਰ ਵਿਅਕਤੀਆਂ ਵਿੱਚੋਂ ਤਿੰਨ ਹਰਿਆਣਾ ਦੇ ਵਸਨੀਕ ਹਨ ਤੇ ਇੱਕ ਖੰਨਾ ਦਾ ਰਹਿਣ ਵਾਲਾ ਹੈ। ਹਰਿਆਣਾ ਦੇ ਕਰਨਾਲ ਵਾਸੀ ਨਰੇਸ਼ ਕੁਮਾਰ ਰਾਜ ਖਿਲਾਫ ਕਤਲ ਦਾ ਕੇਸ ਦਰਜ ਹੈ। ਪਾਣੀਪਤ ਵਾਸੀ ਕੁਲਦੀਪ ਖਿਲਾਫ ਚੋਰੀ ਤੇ ਧੋਖਾਧੜੀ ਦੇ ਮੁਕੱਦਮੇ ਦਰਜ ਹਨ।

ਉਨ੍ਹਾਂ ਦੱਸਿਆ ਕਿ ਨਿਰਪਾਲ ਸਿੰਘ ਹੈਪੀ ਜੋ ਕਿ ਖੰਨਾ ਦਾ ਰਹਿਣ ਵਾਲਾ ਹੈ, ਸੰਨ 2014 ਵਿੱਚ ਲਿਬਨਾਨ ਵਿਖੇ ਓਵਰਸਟੇਅ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਉਹ ਤਿੰਨ ਸਾਲ ਜੇਲ੍ਹ ਰਹਿਣ ਮਗਰੋਂ ਭਾਰਤ ਆਇਆ ਸੀ। ਇੱਥੇ ਆ ਕੇ ਉਹ ਫੇਸਬੁੱਕ ਰਾਹੀਂ ਜਾਅਲੀ ਕਰੰਸੀ ਬਣਾਉਣ ਵਾਲੇ ਗਰੋਹ ਦੇ ਸੰਪਰਕ ਵਿੱਚ ਆ ਗਿਆ। ਇਸ ਮਗਰੋਂ ਉਸ ਨੇ ਇਹ ਕੰਮ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਸ਼ਰਾਬ ਦੇ 43 ਠੇਕਿਆਂ ਦੀ ਨਿਲਾਮੀ, ਪਲਸੌਰਾ ਦਾ ਠੇਕਾ ਸਭ ਤੋਂ ਮਹਿੰਗਾ 11.65 ਕਰੋੜ 'ਚ ਵਿਕਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: ਭਾਰਤ ਦੇ ਲੋਂਗਵਾ ਪਿੰਡ ਦੇ ਲੋਕਾਂ ਕੋਲ ਦੋ ਦੇਸ਼ਾਂ ਦੀ ਨਾਗਰਿਕਤਾ, ਖਾਂਦੇ ਕਿਸੇ ਹੋਰ ਦੇਸ਼ 'ਚ ਤੇ ਸੌਂਦੇ ਕਿਸੇ ਹੋਰ ਦੇਸ਼ 'ਚ

ਟਾਪ ਹੈਡਲਾਈਨ

Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget