ਪੜਚੋਲ ਕਰੋ

Crime News: ਘਰਵਾਲੀ ਨੇ ਵਿਆਹ 'ਚ ਜਾਣ ਤੋਂ ਕੀਤਾ ਇਨਕਾਰ ਤਾਂ ਪਤੀ ਨੇ ਬੈਲਟ ਨਾਲ ਕੁੱਟ-ਕੁੱਟ ਕੀਤਾ ਕਤਲ, 12 ਸਾਲ ਪਹਿਲਾਂ ਹੋਇਆ ਸੀ ਵਿਆਹ

ਬੀਤੀ ਰਾਤ ਜਦੋਂ ਗਗਨਦੀਪ ਨੇ ਆਪਣੀ ਪਤਨੀ ਰੀਨਾ ਨੂੰ ਬੱਚਿਆਂ ਸਮੇਤ ਵਿਆਹ ਸਮਾਗਮ ਵਿੱਚ ਜਾਣ ਲਈ ਕਿਹਾ ਤਾਂ ਰੀਨਾ ਨੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਰੀਨਾ ਨੇ ਕਿਹਾ ਸੀ ਕਿ ਉਹ ਨਵਰਾਤਰੀ ਦੌਰਾਨ ਵਰਤ ਰੱਖ ਰਹੀ ਸੀ, ਜਿਸ ਕਾਰਨ ਉਹ ਵਿਆਹ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਦੀ

Punjab NEws: ਲੁਧਿਆਣਾ 'ਚ ਵਿਆਹ 'ਚ ਜਾਣ ਤੋਂ ਮਨ੍ਹਾ ਕਰਨ 'ਤੇ ਗ਼ੁੱਸੇ 'ਚ ਆਏ ਪਤੀ ਨੇ ਪਤਨੀ ਨੂੰ ਬੈਲਟ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਜਦੋਂ ਲੜਕੀ ਦੇ ਪਰਿਵਾਰ ਵਾਲੇ ਵਿਆਹੁਤਾ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਦਾ ਘਿਰਾਓ ਕੀਤਾ। ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਵਿਆਹੁਤਾ ਰੀਨਾ ਦੇ ਭਰਾ ਰਾਜਕੁਮਾਰ ਨੇ ਦੱਸਿਆ ਕਿ ਉਹ ਤਾਜਪੁਰ ਰੋਡ 'ਤੇ ਰਹਿੰਦਾ ਹੈ। 12 ਸਾਲ ਪਹਿਲਾਂ ਉਸ ਦੀ ਭੈਣ ਰੀਨਾ ਦਾ ਵਿਆਹ ਤਾਜਪੁਰ ਰੋਡ ਦੇ ਰਹਿਣ ਵਾਲੇ ਗਗਨਦੀਪ ਚੋਪੜਾ ਨਾਲ ਹੋਇਆ ਸੀ। ਵਿਆਹ ਦੇ ਦੋ ਸਾਲ ਬਾਅਦ ਹੀ ਉਸ ਦੇ ਸਹੁਰਿਆਂ ਨੇ ਉਸ ਦੀ ਭੈਣ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਗਗਨਦੀਪ ਨੇ ਪਹਿਲਾਂ ਵੀ ਕਈ ਵਾਰ ਉਸ ਦੀ ਭੈਣ ਦੀ ਕੁੱਟਮਾਰ ਕੀਤੀ ਹੈ।

ਬੀਤੀ ਰਾਤ ਜਦੋਂ ਗਗਨਦੀਪ ਨੇ ਆਪਣੀ ਪਤਨੀ ਰੀਨਾ ਨੂੰ ਬੱਚਿਆਂ ਸਮੇਤ ਵਿਆਹ ਸਮਾਗਮ ਵਿੱਚ ਜਾਣ ਲਈ ਕਿਹਾ ਤਾਂ ਰੀਨਾ ਨੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਰੀਨਾ ਨੇ ਕਿਹਾ ਸੀ ਕਿ ਉਹ ਨਵਰਾਤਰੀ ਦੌਰਾਨ ਵਰਤ ਰੱਖ ਰਹੀ ਸੀ, ਜਿਸ ਕਾਰਨ ਉਹ ਵਿਆਹ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਦੀ। ਵਾਰ-ਵਾਰ ਇਨਕਾਰ ਕਰਨ 'ਤੇ ਗਗਨਦੀਪ ਗੁੱਸੇ 'ਚ ਆ ਗਿਆ।  

ਮ੍ਰਿਤਕ ਰੀਨਾ ਦੇ ਭਰਾ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਨੂੰ ਉਸ ਦੇ ਪਤੀ ਨੇ ਬੈਲਟ ਨਾਲ ਕੁੱਟਿਆ ਸੀ। ਜਦੋਂ ਗੁਆਂਢੀਆਂ ਨੇ ਉਸ ਨੂੰ ਦੱਸਿਆ ਤਾਂ ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਉਸਦੀ ਭੈਣ ਖੂਨ ਨਾਲ ਲੱਥਪੱਥ ਪਈ ਸੀ ਤੇ ਗਗਨਦੀਪ ਭੱਜ ਗਿਆ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਥਾਣਾ ਡਿਵੀਜ਼ਨ ਨੰਬਰ 7 ਦਾ ਘਿਰਾਓ ਕੀਤਾ ਅਤੇ ਕਾਰਵਾਈ ਦੀ ਮੰਗ ਕੀਤੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget