ਪੜਚੋਲ ਕਰੋ

Ludhiana News: ਸਾਵਧਾਨ ! ਪਤੀ ਮਾਰ ਰਿਹਾ ਸੀ ਘਰਾੜੇ, ਘਰ ਵਾਲੀ ਨੇ ਕਰ ਦਿੱਤਾ ਕਤਲ, ਜਾਣੋ ਪੂਰਾ ਮਾਮਲਾ

ਗੌਰਵ ਸੌਂਦੇ ਸਮੇਂ ਘੁਰਾੜੇ ਮਾਰ ਰਿਹਾ ਸੀ। ਇਸ ਮਾਮਲੇ ਦੀ ਸ਼ਿਕਾਇਤ ਉਸ ਦੀ ਪਤਨੀ ਨੇ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਸੋਨਮ ਨੇ ਉਥੇ ਪਏ ਕਟਰ ਨੂੰ ਚੁੱਕ ਲਿਆ ਅਤੇ ਗੌਰਵ ਦੀ ਗਰਦਨ 'ਤੇ ਸਿੱਧਾ ਹਮਲਾ ਕਰ ਦਿੱਤਾ।

Crime News: ਲੁਧਿਆਣਾ ਦੇ ਨੂਰਵਾਲਾ ਰੋਡ ਇਲਾਕੇ 'ਚ ਘਰੇਲੂ ਝਗੜੇ ਕਾਰਨ ਇੱਕ ਔਰਤ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਮਾਮੂਲੀ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਪਤੀ ਸੌਂ ਗਿਆ ਅਤੇ ਘੁਰਾੜੇ ਮਾਰਨ ਲੱਗਾ। ਪਹਿਲਾਂ ਹੀ ਗੁੱਸੇ 'ਚ ਆਈ ਔਰਤ ਨੇ ਕਢਾਈ ਵਾਲੇ ਕਟਰ ਨਾਲ ਆਪਣੇ ਪਤੀ ਦੀ ਗਰਦਨ 'ਤੇ ਹਮਲਾ ਕਰ ਦਿੱਤਾ। ਜ਼ਿਆਦਾ ਖੂਨ ਵਹਿਣ ਕਾਰਨ ਵਿਅਕਤੀ ਦੀ ਮੌਤ ਹੋ ਗਈ।

ਹਿਰਾਸਤ ਵਿੱਚ ਲੈ ਲਈ 'ਕਾਤਲ ਘਰਵਾਲੀ'

ਸੂਚਨਾ ਮਿਲਣ ਦੇ ਬਾਅਦ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਗੌਰਵ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਔਰਤ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ ਪੁਲਿਸ ਇਸ ਮਾਮਲੇ 'ਚ ਅਜੇ ਕੁਝ ਵੀ ਸਪੱਸ਼ਟ ਨਹੀਂ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰਵ ਦੀ ਮੌਤ ਕਟਰ ਨਾਲ ਵੱਜਣ ਕਾਰਨ ਹੋਈ ਹੈ।

ਦੋਵਾਂ ਵਿੱਚ ਅਕਸਰ ਹੁੰਦਾ ਰਹਿੰਦੀ ਸੀ ਕਲੇਸ਼

ਜਾਣਕਾਰੀ ਮੁਤਾਬਕ ਕਢਾਈ ਦਾ ਕੰਮ ਕਰਨ ਵਾਲੇ ਗੌਰਵ ਦਾ ਵਿਆਹ ਸੋਨਮ ਨਾਲ ਹੋਇਆ ਸੀ। ਦੋਵਾਂ ਦਾ 11 ਸਾਲ ਦਾ ਬੇਟਾ ਵੀ ਹੈ। ਘਰੇਲੂ ਮਾਮਲਿਆਂ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਦੋਵਾਂ ਵਿਚਾਲੇ ਕਈ ਵਾਰ ਝਗੜਾ ਵੀ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਦੀ ਰਾਤ ਨੂੰ ਇੱਕ ਵਾਰ ਫਿਰ ਦੋਹਾਂ ਵਿਚਕਾਰ ਲੜਾਈ ਹੋਈ। ਇਸ ਤੋਂ ਬਾਅਦ ਗੌਰਵ ਸੌਂ ਗਿਆ।

ਘਰਾੜੇ ਮਾਰ ਰਿਹਾ ਸੀ ਘਰਵਾਲਾ ਤਾਂ...

ਜਾਣਕਾਰੀ ਮੁਤਾਬਕ ਗੌਰਵ ਸੌਂਦੇ ਸਮੇਂ ਘੁਰਾੜੇ ਮਾਰ ਰਿਹਾ ਸੀ। ਇਸ ਮਾਮਲੇ ਦੀ ਸ਼ਿਕਾਇਤ ਉਸ ਦੀ ਪਤਨੀ ਨੇ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਸੋਨਮ ਨੇ ਉਥੇ ਪਏ ਕਟਰ ਨੂੰ ਚੁੱਕ ਲਿਆ ਅਤੇ ਗੌਰਵ ਦੀ ਗਰਦਨ 'ਤੇ ਸਿੱਧਾ ਹਮਲਾ ਕਰ ਦਿੱਤਾ। ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਥਾਣਾ ਬਸਤੀ ਜੋਧੇਵਾਲ ਦੇ ਐਸਐਚਓ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਅਸਲ ਵਿੱਚ ਲੜਾਈ ਕਿਸ ਕਾਰਨ ਹੋਈ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget