ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਦਿਨਦਿਹਾੜੇ ਬਾਥਰੂਮ 'ਚੋਂ ਮਿਲੀ ਔਰਤ ਦੀ ਲਾਸ਼, ਮੱਚ ਗਿਆ ਚੀਕ-ਚੀਹਾੜਾ

Ludhiana News: ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ , ਜਦੋਂ ਔਰਤ ਦੀ ਲਾਸ਼ ਉਸ ਦੇ ਘਰ ਦੇ ਬਾਥਰੂਮ ਵਿਚੋਂ ਮਿਲੀ।

Ludhiana News: ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ , ਜਦੋਂ ਔਰਤ ਦੀ ਲਾਸ਼ ਉਸ ਦੇ ਘਰ ਦੇ ਬਾਥਰੂਮ ਵਿਚੋਂ ਮਿਲੀ। ਜਦੋਂ ਮਹਿਲਾ ਦਾ ਪਤੀ ਘਰ ਆਇਆ ਤਾਂ ਉਸ ਨੇ ਆਪਣੀ ਪਤਨੀ ਨੂੰ ਘਰ ਵਿੱਚ ਲੱਭਿਆ ਫਿਰ ਉਸ ਨੇ ਆਵਾਜ਼ ਮਾਰੀ ਪਰ ਅਗੋਂ ਕਿਸੇ ਨੇ ਕੋਈ ਆਵਾਜ਼ ਨਹੀਂ ਦਿੱਤੀ, ਤਾਂ ਇਸ ਦੌਰਾਨ ਜਦੋਂ ਉਹ ਬਾਥਰੂਮ ਵਿੱਚ ਪਹੁੰਚਿਆ ਤਾਂ ਉੱਥੇ ਉਸ ਦੀ ਪਤਨੀ ਸੋਨਮ ਦੀ ਲਾਸ਼ ਖੂਨ ਨਾਲ ਲਥਪਥ ਪਈ ਸੀ।

ਇਸ ਨੂੰ ਦੇਖ ਕੇ ਉਸ ਦੇ ਹੋਸ਼ ਉੱਡ ਗਏ ਅਤੇ ਫਿਰ ਉਸ ਨੇ ਰੌਲਾ ਪਾਇਆ ਅਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ, ਪੁਲਿਸ  ਮਾਮਲੇ ਦੀ ਜਾਂਚ ਕਰ ਰਹੀ ਹੈ।

ਉੱਥੇ ਹੀ ਕਿਤੇ ਨਾ ਕਿਤੇ ਇਹ  ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਸੋਨਮ ਨੂੰ ਮਾਰਨ ਵਾਲਾ ਲੁੱਟ-ਖੋਹ ਦੀ ਨੀਅਤ ਨਾਲ ਘਰ ਵਿੱਚ ਦਾਖਲ ਹੋਇਆ ਹੋਵੇਗਾ ਪਰ ਅਸਲ ਕਾਰਨ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰ ਕਰ ਦਈਏ ਕਿ ਸੋਨਮ ਦੇ ਦੋ ਬੱਚੇ ਹਨ ਅਤੇ ਉਹ ਦੋਵੇਂ ਵਿਦੇਸ਼ ਵਿੱਚ ਰਹਿੰਦੇ ਹਨ, ਜਿਸ ਵੇਲੇ ਸੋਨਮ ‘ਤੇ ਹਮਲਾ ਹੋਇਆ, ਉਸ ਵੇਲੇ ਉਹ ਘਰ ਵਿੱਚ ਇਕੱਲੀ ਸੀ।

ਟਾਪ ਹੈਡਲਾਈਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Ludhiana News :  ਘਰ 'ਚ ਵੜ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਪ੍ਰਿੰਸੀਪਲ ਦਾ ਕਤਲ , ਪੋਸਟਮਾਰਟਮ ਰਿਪੋਰਟ 'ਚ ਵੱਡਾ ਖੁਲਾਸਾ

ਲੁਧਿਆਣਾ 'ਚ AAP ਆਗੂ ਨੇ ਚਲਾਈਆਂ ਸ਼ਰੇਆਮ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਦਿਨ-ਦਿਹਾੜੇ ਗੋਲੀਬਾਰੀ, 23 ਸਾਲਾ ਨੌਜਵਾਨ ਅਗਵਾ; ਸੈਕਟਰ-32 'ਚ ਫੈਲੀ ਦਹਿਸ਼ਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget