ਪੜਚੋਲ ਕਰੋ

Ludhiana News: ਬੇਹੋਸ਼ ਕਰਕੇ ਮਹਿਲਾ ਨਾਲ ਹੋਟਲ 'ਚ ਬਲਾਤਕਾਰ ਕਰ ਬਣਾਈ ਵੀਡੀਓ, ਲਗਾਤਾਰ ਕਰਦਾ ਰਿਹਾ ਬਲੈਕਮੇਲ, ਜਾਣੋ ਪੂਰਾ ਮਾਮਲਾ

ਪੀੜਤਾ ਮੁਤਾਬਕ, ਆਰੋਪੀ ਨੇ ਉਸ ਨੂੰ ਕੋਲਡਡ੍ਰਿੰਕ ਵਿੱਚ ਕੁਝ ਨਸ਼ੀਲਾ ਪਦਾਰਥ ਮਿਲਾ ਕੇ ਦਿੱਤਾ ਜਿਸ ਨੂੰ ਪੀਣ ਤੋਂ ਬਾਅਦ ਉਹ ਬੇਹੋਸ਼ ਹੋ ਗਈ ਇਸ ਤੋਂ ਬਾਅਦ ਆਰੋਪੀ ਨੇ ਉਸ ਨਾਲ ਜ਼ਬਰਦਸਤੀ ਕੀਤੀ। ਉਸ ਦੀਆਂ ਤਸਵੀਰਾਂ ਖਿੱਚੀਆਂ ਤੇ ਵੀਡੀਓ ਵੀ ਬਣਾਈ।

Crime News: ਲੁਧਿਆਣਾ ਵਿੱਚ ਇੱਕ ਮਹਿਲਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਮਹਿਲਾ ਨੂੰ ਕੋਲਡਡ੍ਰਿੰਕ ਵਿੱਚ ਕੋਈ ਨਸ਼ੀਲਾ ਪਦਾਰਥ ਪਾਕੇ ਦਿੱਤਾ ਗਿਆ ਤੇ ਬੇਹੋਸ਼ ਹੋਣ ਤੋਂ ਬਾਅਦ ਉਸਦੀਆਂ ਨਿਊਡ ਤਸਵੀਰਾਂ ਤੇ ਵੀਡੀਓ ਬਣਾਈ।

ਮਹਿਲਾ ਦਾ ਇਲਜ਼ਾਮ ਹੈ ਕਿ ਆਰੋਪੀ ਨੇ ਉਸ ਨਾਲ ਜਬਰੀ ਸਰੀਰਿਕ ਸਬੰਧ ਬਣਾਏ। ਇਸ ਤੋਂ ਬਾਅਦ ਉਹ ਲਗਾਤਾਰ ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਾ ਰਿਹਾ। ਮਹਿਲਾ ਨੇ ਕਿਹਾ ਕਿ ਉਸ ਨੇ ਏਟੀਐਮ ਕਾਰਡ ਵੀ ਲੈ ਲਿਆ ਤੇ ਉਸ ਤੋਂ ਨਗਦੀ ਵੀ ਕਢਵਾਈ।

ਮਹਿਲਾ ਨੇ ਪੁਲਿਸ ਨੂੰ ਦੱਸਿਆ ਕਿ ਇਹ ਰਾਮ ਨਗਰ ਦੀ ਰਹਿਣ ਵਾਲੀ ਹੈ। ਆਰੋਪੀ ਵਿਜੇ ਪਾਂਡੇ ਨਾਲ ਉਸ ਦੀ ਜਾਣ ਪਛਾਣ ਸੀ ਜਿਸ ਨੇ ਉਸ ਨੂੰ ਉਸਦੀ ਯਮੁਨਾ ਨਗਰ ਵਾਲੀ ਦੁਕਾਨ ਛੁਡਵਾਉਣ ਦੇ ਬਹਾਨੇ ਮਾਰਚ 2023 ਨੂੰ ਆਚਾਰ ਵਾਲੀ ਗਲੀ ਵਿੱਚ ਬੁਲਾਇਆ ਸੀ। ਇਸ ਤੋਂ ਬਾਅਦ ਆਰੋਪੀ ਉਸ ਨੂੰ ਮੋਟਰਸਾਇਕਲ ਉੱਤੇ ਬਿਠਾਕੇ ਰਾਜਾ ਢਾਬਾ ਹੈਬੋਵਾਲਾ ਲੈ ਗਿਆ ਜਿੱਥੇ ਉਸ ਨੇ ਪਹਿਲਾਂ ਹੀ ਕਮਰਾ ਬੁੱਕ ਕੀਤਾ ਹੋਇਆ ਸੀ।

ਪੀੜਤਾ ਮੁਤਾਬਕ, ਆਰੋਪੀ ਨੇ ਉਸ ਨੂੰ ਕੋਲਡਡ੍ਰਿੰਕ ਵਿੱਚ ਕੁਝ ਨਸ਼ੀਲਾ ਪਦਾਰਥ ਮਿਲਾ ਕੇ ਦਿੱਤਾ ਜਿਸ ਨੂੰ ਪੀਣ ਤੋਂ ਬਾਅਦ ਉਹ ਬੇਹੋਸ਼ ਹੋ ਗਈ ਇਸ ਤੋਂ ਬਾਅਦ ਆਰੋਪੀ ਨੇ ਉਸ ਨਾਲ ਜ਼ਬਰਦਸਤੀ ਕੀਤੀ। ਉਸ ਦੀਆਂ ਤਸਵੀਰਾਂ ਖਿੱਚੀਆਂ ਤੇ ਵੀਡੀਓ ਵੀ ਬਣਾਈ। ਇਸ ਤੋਂ ਕੁਝ ਦਿਨਾਂ ਬਾਅਦ ਉਹ ਉਸ ਨੂੰ ਬਲੈਕਮੇਲ ਕਰਨ ਲੱਗਿਆ ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇਣ ਲੱਗਿਆ।ਪੀੜਤਾ ਨੇ ਕਿਹਾ ਕਿ ਆਰੋਪੀ ਉਸ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ ਲਗਤਾਰ ਬਲਾਤਕਾਰ ਕਰਦਾ ਰਿਹਾ। ਇਸ ਦੌਰਾਨ ਉਸ ਨੇ ਉਸ ਤੋਂ ਸੋਨੇ ਦੇ ਗਹਿਣੇ ਵੀ ਲੈ ਲਏ। 

ਫਿਲਹਾਲ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget