ਪੜਚੋਲ ਕਰੋ

Punjab News : ਆਈਲੈਟਸ ਕਰਨ ਤੋਂ ਬਾਅਦ ਪ੍ਰੇਮਿਕਾ ਨੇ ਵਿਆਹ ਕਰਵਾਉਣ ਤੋਂ ਕੀਤਾ ਇੰਨਕਾਰ , ਨੌਜਵਾਨ ਨੇ ਕੀਤੀ ਆਤਮ ਹੱਤਿਆ 

Punjab News : ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਪਾਇਲ ਦੇ ਵਾਰਡ ਨੰਬਰ- 1 ਦਾ ਰਹਿਣ ਵਾਲਾ ਨੌਜਵਾਨ ਹਰਵੀਰ ਸਿੰਘ ਆਪਣੇ ਖਰਚੇ ਉਪਰ ਪ੍ਰੇਮਿਕਾ ਨੂੰ ਆਈਲੈਟਸ ਕਰਵਾ ਰਿਹਾ ਸੀ। ਹੋਰ ਸਾਰਾ ਖਰਚ ਵੀ ਕਰਦਾ ਸੀ

Punjab News : ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਪਾਇਲ ਦੇ ਵਾਰਡ ਨੰਬਰ- 1 ਦਾ ਰਹਿਣ ਵਾਲਾ ਨੌਜਵਾਨ ਹਰਵੀਰ ਸਿੰਘ ਆਪਣੇ ਖਰਚੇ ਉਪਰ ਪ੍ਰੇਮਿਕਾ ਨੂੰ ਆਈਲੈਟਸ ਕਰਵਾ ਰਿਹਾ ਸੀ। ਹੋਰ ਸਾਰਾ ਖਰਚ ਵੀ ਕਰਦਾ ਸੀ ਤਾਂ ਕਿ ਉਸਦੀ ਪ੍ਰੇਮਿਕਾ ਵਿਆਹ ਕਰਵਾ ਕੇ ਉਸਨੂੰ ਵਿਦੇਸ਼ ਲੈ ਜਾਵੇ। 
 
 ਮਿਲੀ ਜਾਣਕਾਰੀ ਅਨੁਸਾਰ ਹਰਵੀਰ ਸਿੰਘ ਨੇ ਕਰੀਬ 3 ਲੱਖ ਰੁਪਏ ਖਰਚ ਕਰ ਦਿੱਤੇ ਹਨ। ਆਈਲੈਟਸ ਪਾਸ ਕਰਕੇ ਪ੍ਰੇਮਿਕਾ ਨੇ ਵਿਆਹ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਦੁਖੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਪ੍ਰੇਮਿਕਾ ਖਿਲਾਫ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
 
ਮ੍ਰਿਤਕ ਹਰਵੀਰ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸਦੇ ਬੇਟੇ ਹਰਵੀਰ ਦੀ ਕਈ ਸਾਲਾਂ ਤੋਂ ਮਨਜਿੰਦਰ ਕੌਰ ਰੂਬੀ ਵਾਸੀ ਹਰਿਉਂ ਨਾਲ ਦੋਸਤੀ ਸੀ। ਉਸਦਾ ਪੁੱਤਰ ਲੜਕੀ ਦਾ ਸਾਰਾ ਖਰਚ ਕਰਦਾ ਸੀ ਅਤੇ ਵਿਆਹ ਕਰਵਾ ਕੇ ਉਸ ਨਾਲ ਵਿਦੇਸ਼ ਜਾਣਾ ਚਾਹੁੰਦਾ ਸੀ। ਆਈਲੈਟਸ ਕਰਨ ਮਗਰੋਂ ਲੜਕੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਅਤੇ ਪੈਸੇ ਵੀ ਵਾਪਸ ਨਹੀਂ ਕੀਤੇ। ਜਿਸ ਕਰਕੇ ਉਸਦੇ ਪੁੱਤਰ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਨੇ ਲੜਕੀ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ।

ਪਾਇਲ ਥਾਣਾ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਦੇ ਬਿਆਨਾਂ ਉਪਰ ਮਨਜਿੰਦਰ ਕੌਰ ਰੂਬੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਬਾਕੀ ਦੀ ਜਾਂਚ ਕੀਤੀ ਜਾ ਰਹੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget