ਪੜਚੋਲ ਕਰੋ

ਲੁਧਿਆਣਾ ਦੀ ਗਿੱਲ ਨਹਿਰ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨਾਲ ਕਲੇਸ਼ ਤੋਂ ਬਾਅਦ 2 ਦਿਨ ਤੋਂ ਸੀ ਲਾਪਤਾ

Ludhiana News: ਲੁਧਿਆਣਾ ਦੇ ਗਿੱਲ ਨਹਿਰ ਨੇੜੇ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ (30) ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਥਰੀਕੇ ਵਜੋਂ ਹੋਈ ਹੈ।

Ludhiana News: ਲੁਧਿਆਣਾ ਦੇ ਗਿੱਲ ਨਹਿਰ ਨੇੜੇ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ (30) ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਥਰੀਕੇ ਵਜੋਂ ਹੋਈ ਹੈ। ਉਹ ਲੁਧਿਆਣਾ ਦੇ ਆਰੀਅਨ ਐਨਕਲੇਵ ਵਿੱਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਨੇ ਲਗਭਗ ਦੋ ਦਿਨ ਪਹਿਲਾਂ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੂੰ ਲੱਭਿਆ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦਾ ਪਹਿਲਾਂ ਪਰਿਵਾਰਕ ਝਗੜਾ ਹੋਇਆ ਸੀ। ਇਸ ਤੋਂ ਬਾਅਦ ਉਹ ਘਰੋਂ ਬਾਹਰ ਨਿਕਲ ਗਿਆ ਅਤੇ ਦੇਰ ਰਾਤ ਤੱਕ ਵਾਪਸ ਨਹੀਂ ਆਇਆ। ਸਵੇਰੇ ਸਥਾਨਕ ਲੋਕਾਂ ਨੇ ਸ਼ਿਮਲਾਪੁਰੀ ਨੇੜੇ ਗਿੱਲ ਨਹਿਰ ਵਿੱਚ ਲਾਸ਼ ਦੇਖੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ, ਪਰਿਵਾਰਕ ਕਲੇਸ਼ ਕਰਕੇ ਉਹ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋਵੇਗੀ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ।

ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਹੈ। ਜਿਸ ਤੋਂ ਬਾਅਦ ਉਹ ਵੀ ਮੌਕੇ 'ਤੇ ਪਹੁੰਚ ਗਏ। ਜਦੋਂ ਇੱਕ ਰਾਹਗੀਰ ਨੇ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੋਤਾਖੋਰਾਂ ਨੂੰ ਬੁਲਾਇਆ ਅਤੇ ਕਿਸੇ ਤਰ੍ਹਾਂ ਲਾਸ਼ ਨੂੰ ਬਾਹਰ ਕੱਢਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ ਸਰਪੰਚ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ; ਪ੍ਰਸ਼ਾਸਨ 'ਚ ਮੱਚੀ ਹਲਚਲ...
ਪੰਜਾਬ ਤੋਂ ਵੱਡੀ ਖਬਰ, ਸਾਬਕਾ ਸਰਪੰਚ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ; ਪ੍ਰਸ਼ਾਸਨ 'ਚ ਮੱਚੀ ਹਲਚਲ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
Embed widget