ਪੜਚੋਲ ਕਰੋ

ਰੱਬ ਦਾ ਕਹਿਰ ! 8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ

Ludhiana News: ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਕੋਲ ਇੱਕ ਸਾਲ ਦੀ ਛੋਟੀ ਬੱਚੀ ਵੀ ਹੈ। ਮ੍ਰਿਤਕ ਦੇ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਇਸਦਾ ਦੋਸ਼ੀ ਦੱਸਿਆ ਅਤੇ ਕਾਰਵਾਈ ਦੀ ਮੰਗ ਕੀਤੀ ਹੈ

Ludhiana News: ਹਲਕਾ ਸਮਰਾਲਾ 'ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਬੀਤੀ ਰਾਤ ਪਿੰਡ ਢਿੱਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨਿੱਕਾ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਸਿੰਘ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ ਉਸਦੀ ਉਮਰ 34 ਸਾਲ ਸੀ। ਮ੍ਰਿਤਕ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਕੁ ਵਜੇ ਦੇ ਨੇੜੇ ਸੜਕ ਦੇ ਵਿਚਾਲੇ ਇੱਕ ਟਰੱਕ ਖੜਾ ਸੀ ਜਿਸ ਦੀ ਚਪੇਟ ਵਿੱਚ ਮ੍ਰਿਤਕ ਜਸਬੀਰ ਸਿੰਘ ਆ ਗਿਆ। 

ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਕੋਲ ਇੱਕ ਸਾਲ ਦੀ ਛੋਟੀ ਬੱਚੀ ਵੀ ਹੈ। ਮ੍ਰਿਤਕ ਦੇ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਇਸਦਾ ਦੋਸ਼ੀ ਦੱਸਿਆ ਅਤੇ ਕਾਰਵਾਈ ਦੀ ਮੰਗ ਕੀਤੀ ਹੈ

ਸਰਕਾਰੀ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਣਪਛਾਤੀ ਲਾਸ਼ ਸਿਵਲ ਹਸਪਤਾਲ ਵਿੱਚ ਆਈ ਸੀ ਜਿਸ ਦੀ ਪਿੰਡ ਢਿਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਾਂਚ ਵਿੱਚ ਪਤਾ ਲੱਗਿਆ ਕਿ ਇਹ ਲਾਸ਼ ਜਸਬੀਰ ਸਿੰਘ ਵਾਸੀ ਬੌਂਦਲ ਦੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget