ਪੜਚੋਲ ਕਰੋ

Ludhaiana News: ਗੈਂਗਸਟਰਾਂ ਦੇ ਹੌਸਲੇ ਬੁਲੰਦ, ਲੁਧਿਆਣਾ 'ਚ ਨੌਜਵਾਨ ਦਾ ਕਤਲ

ਪਾਰਸ ਆਪਣੇ ਸਾਥਿਆਂ ਨਾਲ ਕਚਹਿਰੀ ਨੇੜੇ ਕੋਈ ਕੰਮ ਗਏ ਸਨ, ਜਿੱਥੇ ਉਨ੍ਹਾਂ ਦੀ ਗੈਂਗਸਟਰ ਅਜੈ ਪੰਡਤ, ਉਸ ਦੇ ਭਰਾ ਰਾਜਨ ਪੰਡਤ ਤੇ ਛੋਟੂ ਜਵੱਦੀ ਦੇ ਨਾਲ ਕਿਸੇ ਗੱਲੋਂ ਬਹਿਸ ਹੋ ਗਈ ਸੀ ਪਰ ਉਸ ਵੇਲੇ ਲੋਕਾਂ ਨੇ ਉਨ੍ਹਾਂ ਨੂੰ ਸ਼ਾਂਤ ਕਰਵਾ ਦਿੱਤਾ।

Ludhaiana News: ਪੰਜਾਬ ਵਿੱਚ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ। ਲੁਧਿਆਣਾ ਵਿੱਚ ਗੈਂਗਸਟਰਾਂ ਨੇ ਲੰਘੇ ਦਿਨ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਭਾਮੀਆਂ ਕਲਾਂ ਵਾਸੀ ਪਾਰਸ ਖੱਤਰੀ ਵਜੋਂ ਹੋਈ ਹੈ। ਇਸ ਹਮਲੇ ਵਿੱਚ ਇੱਕ ਅਭਿਸ਼ੇਕ ਨਾਮੀ ਨੌਜਵਾਨ ਵੀ ਫੱਟੜ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ’ਚ ਗੈਂਗਸਟਰ ਅਜੈ ਪੰਡਤ, ਉਸ ਦਾ ਭਰਾ ਰਾਜਨ ਪੰਡਤ ਤੇ ਉਸ ਦੇ ਸਾਥੀ ਸ਼ਾਮਲ ਹਨ।

ਹਾਸਲ ਜਾਣਕਾਰੀ ਮੁਤਾਬਕ ਪਾਰਸ ਆਪਣੇ ਦੋਸਤ ਸੰਦੀਪ ਨਾਲ ਫਾਇਨਾਂਸ ਦਾ ਕਾਰੋਬਾਰ ਕਰਦਾ ਹੈ। ਲੰਘੀ 10 ਅਕਤੂਬਰ ਨੂੰ ਸੰਦੀਪ ਤੇ ਪਾਰਸ ਆਪਣੇ ਸਾਥਿਆਂ ਨਾਲ ਕਚਹਿਰੀ ਨੇੜੇ ਕੋਈ ਕੰਮ ਗਏ ਸਨ, ਜਿੱਥੇ ਉਨ੍ਹਾਂ ਦੀ ਗੈਂਗਸਟਰ ਅਜੈ ਪੰਡਤ, ਉਸ ਦੇ ਭਰਾ ਰਾਜਨ ਪੰਡਤ ਤੇ ਛੋਟੂ ਜਵੱਦੀ ਦੇ ਨਾਲ ਕਿਸੇ ਗੱਲੋਂ ਬਹਿਸ ਹੋ ਗਈ ਸੀ ਪਰ ਉਸ ਵੇਲੇ ਲੋਕਾਂ ਨੇ ਉਨ੍ਹਾਂ ਨੂੰ ਸ਼ਾਂਤ ਕਰਵਾ ਦਿੱਤਾ। ਸ਼ੁਕਰਵਾਰ ਰਾਤ ਪਾਰਸ ਆਪਣੇ ਦੋਸਤ ਅਭਿਸ਼ੇਕ ਨਾਲ ਐਕਟਿਵਾ ’ਤੇ ਜਮਾਲਪੁਰ ਇਲਾਕੇ ਵਿੱਚ ਜਾ ਰਿਹਾ ਸੀ।

ਜ਼ਿਕਰ ਕਰ ਦਈਏ ਕਿ ਇਸ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅਭਿਸ਼ੇਕ ਨੂੰ ਡੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੀ ਸੰਦੀਪ ਨਾਲ ਪੁਰਾਣੀ ਰੰਜ਼ਿਸ਼ ਸੀ ਪਰ ਪਾਰਸ ਉਨ੍ਹਾਂ ਦੇ ਅੜਿੱਕੇ ਆ ਗਿਆ। ਥਾਣਾ ਜਮਾਲਪੁਰ ਦੇ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਨ੍ਹਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਦੀਪਕ ਟੀਨੂੰ ਦੇ ਪਿਤਾ ਨੇ ਕਿਹਾ- ਟੀਨੂੰ ਨੂੰ ਉਸਦੇ ਗੁਨਾਹਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ, ਪੁਲਿਸ ਸਾਡੇ 'ਤੇ ਕਿਉਂ ਤਸ਼ੱਦਦ ਕਰ ਰਹੀ ਹੈ?

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget