ਪੜਚੋਲ ਕਰੋ

Punjab Politics: ਪੰਜਾਬ ਬਚਾਓ ਯਾਤਰਾ ਕੱਢਣ ਤੋਂ ਪਹਿਲਾਂ ਅਕਾਲੀ ਆਪਣੇ ਆਪ ਨੂੰ ਬਚਾਉਣ-ਸਿੱਧੂ

ਨਵਜੋਤ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਜੋ ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਰਿਹਾ ਹੈ ਮੈਂ ਤਾਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਪਹਿਲਾਂ ਖੁਦ ਨੂੰ ਬਚਾਵੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਹੈ

Punjab Congress: ਬਠਿੰਡਾ ਦੇ ਪਿੰਡ ਮਹਿਰਾਜ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਇੱਕ ਸੱਚ ਦੇ ਰਾਹ ਉੱਤੇ ਤੁਰਿਆ ਹੋਇਆ ਹਾਂ ਕਈ ਮੈਨੂੰ ਬੁਰਾ ਭਲਾ ਬੋਲ ਰਹੇ ਹਨ ਪਰ ਇੱਕ ਨਾਂ ਇੱਕ ਦਿਨ ਇਮਾਨਦਾਰੀ ਦੀ ਸਰਕਾਰ ਵੀ ਆਵੇਗੀ। ਸਿੱਧੂ ਨੇ ਕਿਹਾ ਕਿ ਉਹ ਮੇਰੇ ਖਿਲਾਫ ਬਿਆਨਬਾਜ਼ੀ ਕਰ ਲੋਕਾਂ ਨੂੰ ਭੜਕਾਅ ਰਹੇ ਹਨ ਜਿਸ ਦਾ ਪੰਜਾਬ ਦੀ ਲੋਕ ਭਲਾਈ ਨਾਲ ਕੋਈ ਸਰੋਕਾਰ ਨਹੀਂ ਹੈ।

ਵਿਰੋਧੀ ਤਾਂ ਵਿਰੋਧੀ ਸਿੱਧੂ ਨੇ ਆਪਣੇ ਵੀ ਰਗੜੇ

ਇਸ ਮੌਕੇ ਸਿੱਧੂ ਨੇ ਕਿਹਾ ਕਿ ਮੈਂ ਦੋ ਤੋਂ ਤਿੰਨ ਸਰਕਾਰਾਂ ਬਣਾਉਣ ਦੇ ਵਿੱਚ ਆਪਣਾ ਯੋਗਦਾਨ ਪਾਇਆ ਪਰ ਮੈੰ ਦੇਖਿਆ ਕਿ ਇਨ੍ਹਾਂ ਵੱਲੋਂ ਲੁਭਾਉਣੇ ਲਾਲਚ ਦਿੱਤੇ ਜਾਂਦੇ ਹਨ ਤੇ ਝੂਠ ਬੋਲਿਆ ਜਾਂਦਾ ਹੈ। ਇਸ ਮੌਕੇ ਸਿੱਧੂ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਆਪਣੀ ਪਾਰਟੀ ਨੂੰ ਵੀ ਜਮ ਕੇ ਕੋਸਿਆ। ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਹੈ। ਹੁਣ ਇਸ ਸਰਕਾਰ ਨੇ ਜੋ ਵੀ ਨੀਤੀ ਬਣਾਈ ਹੈ ਉਸ ਨੀਤੀ ਵਿੱਚ ਮਾਫੀਆ ਪੈਦਾ ਹੋਇਆ ਹੈ।

ਅਕਾਲੀ ਦਲ ਪਹਿਲਾਂ ਆਪਣੇ ਆਪ ਨੂੰ ਬਚਾਵੇ

ਨਵਜੋਤ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਜੋ ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਰਿਹਾ ਹੈ ਮੈਂ ਤਾਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਪਹਿਲਾਂ ਖੁਦ ਨੂੰ ਬਚਾਵੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਹੈ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget