ਪੜਚੋਲ ਕਰੋ

Ram mandir inauguration: 22 ਜਨਵਰੀ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਅਤੇ ਸਕੂਲ ਰਹਿਣਗੇ ਬੰਦ

ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਅਦਾਰੇ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਪ੍ਰਸ਼ਾਸਨ ਅਧੀਨ ਚੱਲ ਰਹੇ ਸਾਰੇ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।

Ram mandir inauguration: 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ 'ਤੇ ਹਰਿਆਣਾ 'ਚ ਅੱਧੇ ਦਿਨ ਅਤੇ ਚੰਡੀਗੜ੍ਹ 'ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੋਵਾਂ ਥਾਵਾਂ 'ਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹਰਿਆਣਾ ਵਿੱਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ (ਦੁਪਹਿਰ 2:30 ਵਜੇ ਤੱਕ) ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਸੰਜੀਵ ਕੌਸ਼ਲ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਅੱਧੇ ਦਿਨ ਲਈ ਖੁੱਲ੍ਹਣਗੀਆਂ।
Ram mandir inauguration: 22 ਜਨਵਰੀ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਅਤੇ ਸਕੂਲ ਰਹਿਣਗੇ ਬੰਦ

ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਅਦਾਰੇ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਪ੍ਰਸ਼ਾਸਨ ਅਧੀਨ ਚੱਲ ਰਹੇ ਸਾਰੇ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
Ram mandir inauguration: 22 ਜਨਵਰੀ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਅਤੇ ਸਕੂਲ ਰਹਿਣਗੇ ਬੰਦ

ਅਯੁੱਧਿਆ 'ਚ ਸ਼੍ਰੀ ਰਾਮ ਲਾਲਾ ਦੇ ਪ੍ਰਕਾਸ਼ ਦਿਹਾੜੇ 'ਤੇ ਹਰਿਆਣਾ 'ਚ ਡਰਾਈ ਡੇਅ ਹੋਵੇਗਾ। ਸੀਐਮ ਮਨੋਹਰ ਲਾਲ ਨੇ 3 ਦਿਨ ਪਹਿਲਾਂ ਪੰਚਕੂਲਾ ਵਿੱਚ ਇੱਕ ਪ੍ਰੋਗਰਾਮ ਵਿੱਚ ਇਸ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 22 ਜਨਵਰੀ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਪ੍ਰਾਣ ਪ੍ਰਤੀਸਥਾ ਦੇ ਸਮੇਂ ਸਕੂਲਾਂ ਵਿੱਚ 2 ਘੰਟੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

ਭਾਜਪਾ ਸ਼ਾਸਤ ਰਾਜਾਂ ਵਿੱਚ ਛੁੱਟੀਆਂ

ਉੱਤਰ ਪ੍ਰਦੇਸ਼ ਤੋਂ ਇਲਾਵਾ ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੇ ਵੀ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਵਿੱਚ ਸ਼ਰਾਬ ਅਤੇ ਭੰਗ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਗੋਆ 'ਚ ਵੀ ਸੂਬਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਕਰਮਚਾਰੀ 22 ਜਨਵਰੀ ਨੂੰ ਛੁੱਟੀ 'ਤੇ ਹੋਣਗੇ। ਇਸ ਦੇ ਨਾਲ ਹੀ ਸਕੂਲ ਵੀ ਬੰਦ ਰਹਿਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget