ਪੜਚੋਲ ਕਰੋ

Sutlej River : ਸਤਲੁਜ ਦਰਿਆ ਦੇ ਬੰਨ੍ਹ ਦੀ ਸੁਰੱਖਿਆ ਲਈ ਠੀਕਰੀ ਪਹਿਰੇ ਲਾਏ ਜਾਣ ਦੇ ਆਦੇਸ਼

rainy season ਬਰਸਾਤ ਦੇ ਮੌਸਮ ਵਿੱਚ ਦਰਿਆ ਸਤਲੁਜ ਵਿੱਚ ਅਤੇ ਨਹਿਰਾਂ/ਨਾਲਿਆਂ ਵਿੱਚ ਪਾਣੀ  ਦਾ ਵਹਾਓ ਤੇਜ਼ ਹੋਣ ਕਾਰਨ ਬੰਨ੍ਹ ਟੁੱਟਣ ਦੇ ਖਤਰੇ ਨੂੰ ਟਾਲਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਨਾਲ

Nawanshahr - ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਫਲੱਡ ਸੀਜ਼ਨ ਦੇ ਮੱਦੇਨਜ਼ਰ ਬਰਸਾਤ ਦੇ ਮੌਸਮ ਵਿੱਚ ਦਰਿਆ ਸਤਲੁਜ ਵਿੱਚ ਅਤੇ ਨਹਿਰਾਂ/ਨਾਲਿਆਂ ਵਿੱਚ ਪਾਣੀ  ਦਾ ਵਹਾਓ ਤੇਜ਼ ਹੋਣ ਕਾਰਨ ਬੰਨ੍ਹ ਟੁੱਟਣ ਦੇ ਖਤਰੇ ਨੂੰ ਟਾਲਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਨਾਲ ਲੱਗਦੇ ਬੇਟ ਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੰਨ੍ਹ ਟੁੱਟਣ ਦੀ ਸੂਰਤ ਵਿੱਚ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਤੋ ਇਲਾਵਾ ਲੋਕਾਂ ਦੀਆਂ ਫਸਲਾਂ ਨਸ਼ਟ ਹੋ ਸਕਦੀਆਂ ਹਨ। ਕੁਝ ਸ਼ਰਾਰਤੀ ਲੋਕ ਵੀ ਬੰਨ੍ਹਾਂ ਨੂੰ ਨੁਕਸਾਨ ਪਹੁੰਚਾੳਣ ਦੀ ਤਾਕ ਵਿੱਚ ਰਹਿੰਦੇ ਹਨ। ਕੁਝ ਲੋਕ ਬਰਸਾਤ ਦੇ ਸੀਜ਼ਨ ਦੌਰਾਨ ਵੀ ਦਰਿਆ ਸਤਲੁਜ ਵਿਚੋਂ ਰੇਤਾ ਟਰਾਲੀਆਂ/ਟਰੱਕਾਂ ਰਾਹੀਂ ਕੱਢਣ ਤੋਂ ਨਹੀਂ ਹਟਦੇ। 

ਬਾਰ-ਬਾਰ ਟਰਾਲੀਆਂ/ਟਰੱਕਾਂ ਦੇ ਬੰਨ੍ਹ ਦੇ ਉਪਰੋ ਆਉਣ-ਜਾਣ ਨਾਲ ਬੰਨ੍ਹ ਦੇ ਕਮਜ਼ੋਰ ਪੈਣ ਦੀ ਸੰਭਾਵਨਾ ਵੱਧ ਜਾਂਦੀ ਹੈ ਤੇ ਟਰਾਲੀ/ਟਰੱਕ ਨਾਲ ਕੋਈ ਹਾਦਸਾ ਵੀ ਹੋ ਸਕਦਾ ਹੈ। ਕੋਈ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਬਰਸਾਤ ਦੇ ਸੀਜ਼ਨ ਦੌਰਾਨ ਦਰਿਆ ਸਤਲੁਜ ਅਤੇ ਉਸ ਦੀ ਹਦੂਦ ਅੰਦਰ ਠੀਕਰੀ ਪਹਿਰਾ ਲਗਾਉਣਾ ਜ਼ਰੂਰੀ ਹੈ।

ਉਨ੍ਹਾਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਲਈ ਪੰਜਾਬ ਵਿਲੇਜ਼ ਅਤੇ ਸਮਾਨ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਤਹਿਤ ਉਕਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ਼ਹੀਦ ਭਗਤ ਸਿੰਘ ਨਗਰ ਨੂੰ ਬੇਟ ਦੇ ਪਿੰਡਾਂ ਦੀਆਂ ਸਬੰਧਤ ਪੰਚਾਇਤਾਂ ਰਾਹੀਂ ਇਹ ਹੁਕਮ ਸਖਤੀ ਨਾਲ ਲਾਗੂ ਕਰਵਾਉਣ ਦੀ ਜਿਮੇਂਵਾਰੀ ਦਿੱਤੀ ਹੈ। ਇਹ ਹੁਕਮ 15 ਅਗਸਤ ਤੋਂ 30 ਸਤੰਬਰ, 2023 ਤੱਕ ਲਾਗੂ ਰਹਿਣਗੇ।

  ਉਕਤ ਤੋਂ ਇਲਾਵਾ ਸਤਲੁਜ ਦਰਿਆ ਨਾਲ ਲੱਗਦੇ ਬੇਟ ਏਰੀਆ ਦੇ ਪਿੰਡਾਂ ਨਾਲ ਸਬੰਧਤ ਪਟਵਾਰੀ/ਕਾਨੂੰਗੋ ਸਤਲੁਜ ਦਰਿਆ ਦੀ ਸਥਿਤੀ ਬਾਰੇ ਹਰ ਰੋਜ਼ ਇੱਕ ਰਿਪੋਰਟ ਸਬੰਧਤ ਤਹਿਸੀਲਦਾਰ ਨੂੰ ਭੇਜਣਗੇ ਅਤੇ ਤਹਿਸੀਲਦਾਰ ਆਪਣੀ ਰਿਪੋਰਟ ਡੀ.ਸੀ.ਦਫਤਰ (ਡੀ.ਆਰ.ਏ.ਸ਼ਾਖਾ) ਨੂੰ ਹਰ ਰੋਜ਼ ਭੇਜਣਗੇ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget