ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab News: ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ ਮੁੱਖ ਮੰਤਰੀ ਰਕਸ਼ਕ ਐਵਾਰਡ, ਰਾਜਪਾਲ ਪੁਰੋਹਿਤ ਕਰਨਗੇ ਸਨਮਾਨਿਤ, ਜਾਣੋ ਕੌਣ ਨੇ ਇਹ ਅਫ਼ਸਰ

26 ਜਨਵਰੀ ਨੂੰ ਪਟਿਆਲਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਵਿੱਚ ਸ਼ਿਰਕਤ ਕਰਨਗੇ। ਉਹ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ।

Punjab News:  ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਾਨ ਕਰਨਗੇ। ਇਸ ਵਿੱਚ ਮੁਹਾਲੀ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਅਤੇ ਐਂਟੀ ਗੈਂਗਸਟਰ ਟੀਮ ਦੇ ਮੈਂਬਰ ਸਿਮਰਜੀਤ ਸਿੰਘ ਸਮੇਤ ਕੁੱਲ 14 ਅਫ਼ਸਰ ਸ਼ਾਮਲ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਇਨ੍ਹਾਂ ਅਫ਼ਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਵੱਲੋਂ ਜਾਰੀ ਸੂਚੀ ਅਨੁਸਾਰ ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ, ਕਮਾਂਡੈਂਟ ਆਰਟੀਸੀ ਜਲੰਧਰ, ਡੀਐਸਪੀ ਡਿਟੈਕਟਿਵ ਮੁਹਾਲੀ ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਰੀਡਰ ਡੀਜੀਪੀ, ਜ਼ੀਰਕਪੁਰ ਥਾਣਾ ਇੰਚਾਰਜ ਸਿਮਰਜੀਤ ਸਿੰਘ, ਸਬ ਇੰਸਪੈਕਟਰ  ਸੁਖਵਿੰਦਰ ਸਿੰਘ ਸਪੈਸ਼ਲ ਸੈੱਲ ਮੋਹਾਲੀ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀ.ਆਈ.ਅੰਮ੍ਰਿਤਸਰ, ਸਬ-ਇੰਸਪੈਕਟਰ ਮੇਜਰ ਸਿੰਘ ਸਪੈਸ਼ਲ ਸੈੱਲ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ, ਜਸਜੀਤ ਸਿੰਘ ਸਬ-ਇੰਸਪੈਕਟਰ ਜਹਾਨ ਕਾਲਾ, ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਸਪੈਸ਼ਲ ਸੈੱਲ ਹੈੱਡ ਕੁਆਟਰ ਮੋਹਾਲੀ, ਸਬ-ਇੰਸਪੈਕਟਰ ਗੁਰਮੁੱਖ ਸਿੰਘ ਸਪੈਸ਼ਲ ਸੈੱਲ ਹੈੱਡਕੁਆਰਟਰ ਮੋਹਾਲੀ, ਸਬ-ਇੰਸਪੈਕਟਰ ਗੁਰਮੁਖ ਸਿੰਘ ਸਪੈਸ਼ਲ ਸੈੱਲ ਹੈੱਡਕੁਆਰਟਰ ਮੋਹਾਲੀ, ਸਬ ਇੰਸਪੈਕਟਰ ਅਮਨਦੀਪ ਵਰਮਾ ਮੁਹਾਲੀ, ਮਹਿੰਦਰਪਾਲ ਸਿੰਘ ਏ.ਐਸ.ਆਈ ਇੰਟੈਲੀਜੈਂਸ ਵਿੰਗ, ਕਾਂਸਟੇਬਲ ਪ੍ਰਦੀਪ ਸਿੰਘ ਐਸ.ਐਸ.ਓ.ਸੀ ਅੰਮ੍ਰਿਤਸਰ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ।

ਪਟਿਆਲਾ ਵਿਖੇ ਹੋਵੇਗੀ ਰਾਜ ਪੱਧਰੀ ਕਾਨਫਰੰਸ

26 ਜਨਵਰੀ ਨੂੰ ਪਟਿਆਲਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਵਿੱਚ ਸ਼ਿਰਕਤ ਕਰਨਗੇ। ਉਹ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ। ਇਨ੍ਹਾਂ ਸਾਰਿਆਂ ਦਾ ਸਨਮਾਨ ਸਮਾਰੋਹ ਪਟਿਆਲਾ ਵਿੱਚ ਹੀ ਹੋਵੇਗਾ। ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ 26 ਜਨਵਰੀ ਨੂੰ ਪਟਿਆਲਾ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ
Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ
Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
Advertisement
ABP Premium

ਵੀਡੀਓਜ਼

Sonia Mann Exclusive Interview| ਕਿਸਾਨ ਦੀ ਧੀ ਕਿਉਂ ਹੋਈ 'ਆਪ' 'ਚ ਸ਼ਾਮਲ?ਸੋਨੀਆ ਮਾਨ ਨੇ ਦੱਸੀ ਪੂਰੀ ਕਹਾਣੀ!America| Dunki Route| ਅਮਰੀਕਾ ਨੇ ਖਾ ਲਿਆ ਨੌਜਵਾਨ ਪੁੱਤ, ਏਜੰਟ ਨੇ ਲਵਾਈ ਡੰਕੀ, ਰਾਹ 'ਚ ਹੋਈ ਮੌਤ|Bhagwant Mann| ਡਿਉਟੀ 'ਤੇ ਸ਼ਹੀਦ ਹੋਇਆ ਜਵਾਨ, ਸੀਐਮ ਮਾਨ ਨੇ ਪਰਿਵਾਰ ਨੂੰ ਸੋਂਪਿਆ 1 ਕਰੋੜ ਦਾ ਚੈੱਕ‘dunki’ route| ਟਰੰਪ ਦੀ ਸਖ਼ਤੀ ਮਗਰੋਂ ਵੀ ਨਹੀਂ ਰੁਕ ਰਹੀ ਡੰਕੀ, 24 ਸਾਲਾ ਨੌਜਵਾਨ ਦੀ ਮੌਤ|US Deport Indian|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ
Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ
Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
ਕਾਰ ਹਾਦਸੇ 'ਚ ਟੁੱਟ ਗਈਆਂ ਹੱਡੀਆਂ , ਪਰ ਜੁੜ ਗਏ ਦਿਲ, ਵਾਇਰਲ ਹੋ ਰਹੀ ਇੱਕ ਅਨੋਖੀ ਪ੍ਰੇਮ ਕਹਾਣੀ, ਪੜ੍ਹੋ ਦਿਲਚਸਪ ਕਿੱਸਾ
ਕਾਰ ਹਾਦਸੇ 'ਚ ਟੁੱਟ ਗਈਆਂ ਹੱਡੀਆਂ , ਪਰ ਜੁੜ ਗਏ ਦਿਲ, ਵਾਇਰਲ ਹੋ ਰਹੀ ਇੱਕ ਅਨੋਖੀ ਪ੍ਰੇਮ ਕਹਾਣੀ, ਪੜ੍ਹੋ ਦਿਲਚਸਪ ਕਿੱਸਾ
Punjab News: ਦਿੱਲੀ ਤੋਂ ਬੀਜੇਪੀ ਦੀ ਪੰਜਾਬ 'ਤੇ ਅੱਖ! 'ਆਪ' ਦਾ ਬਿਸਤਰਾ ਗੋਲ ਕਰਨ ਲਈ ਖੇਡ ਰਹੀ 'ਮਾਸਟਰ ਸਟ੍ਰੋਕ'
Punjab News: ਦਿੱਲੀ ਤੋਂ ਬੀਜੇਪੀ ਦੀ ਪੰਜਾਬ 'ਤੇ ਅੱਖ! 'ਆਪ' ਦਾ ਬਿਸਤਰਾ ਗੋਲ ਕਰਨ ਲਈ ਖੇਡ ਰਹੀ 'ਮਾਸਟਰ ਸਟ੍ਰੋਕ'
IND vs PAK: ਟੁਕ-ਟੁਕ ਖੇਡਦੀ ਆਲ ਆਊਟ ਹੋਈ ਪਾਕਿਸਤਾਨੀ ਟੀਮ, ਭਾਰਤ ਨੂੰ ਜਿੱਤ ਲਈ 242 ਦੌੜਾਂ ਦਾ ਮਿਲਿਆ ਟੀਚਾ
IND vs PAK: ਟੁਕ-ਟੁਕ ਖੇਡਦੀ ਆਲ ਆਊਟ ਹੋਈ ਪਾਕਿਸਤਾਨੀ ਟੀਮ, ਭਾਰਤ ਨੂੰ ਜਿੱਤ ਲਈ 242 ਦੌੜਾਂ ਦਾ ਮਿਲਿਆ ਟੀਚਾ
Punjab News: ਅਮਰੀਕਾ ਤੋਂ ਗੁਪਚੁੱਪ ਡਿਪੋਰਟ ਹੋਏ ਪੰਜਾਬ ਦੇ 4 ਲੋਕ, ਦਿੱਲੀ ਪੁੱਜੀ ਫਲਾਈਟ, ਅੰਮ੍ਰਿਤਸਰ ਏਅਰਪੋਰਟ ਕੀਤਾ ਗਿਆ ਸ਼ਿਫਟ, ਜਾਣੋ ਪੂਰੀ ਡਿਟੇਲ
Punjab News: ਅਮਰੀਕਾ ਤੋਂ ਗੁਪਚੁੱਪ ਡਿਪੋਰਟ ਹੋਏ ਪੰਜਾਬ ਦੇ 4 ਲੋਕ, ਦਿੱਲੀ ਪੁੱਜੀ ਫਲਾਈਟ, ਅੰਮ੍ਰਿਤਸਰ ਏਅਰਪੋਰਟ ਕੀਤਾ ਗਿਆ ਸ਼ਿਫਟ, ਜਾਣੋ ਪੂਰੀ ਡਿਟੇਲ
Embed widget