ਪੜਚੋਲ ਕਰੋ

Patiala news: ਪਟਿਆਲਾ ‘ਚ ਨਦੀ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ, ਜਾਂਚ ਜਾਰੀ

Patiala news: ਪਟਿਆਲਾ ਵਿੱਚ ਕੂੜੇ ਦੇ ਡੰਪ ਕੋਲ ਵਹਿ ਰਹੀ ਵੱਡੀ ਨਦੀ ਵਿੱਚ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮੌਕੇ ‘ਤੇ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ।

ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਕਿਹਾ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਹਾਂ ਦੀ ਮੌਤ ਡੁੱਬਣ ਕਰਕੇ ਹੋਈ ਹੈ ਪਰ ਫਿਰ ਵੀ ਇਹ ਜਾਂਚ ਦਾ ਵਿਸ਼ਾ ਹੈ। ਹੁਣ ਤੱਕ ਦੋਹਾਂ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਨੇੜਲੇ ਇਲਾਕਿਆਂ ਵਿੱਚ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Crime: ਅੱਤਵਾਦੀਆਂ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਿੰਨੇ ਕਾਬੂ ਕੀਤੇ ਅੱਤਵਾਦੀ ਤੇ ਗੈਂਗਸਟਰ ? ਰਿਪੋਰਟ ਦੇਖ ਉੱਡ ਜਾਣਗੇ ਹੋਸ਼

ਉੱਥੇ ਹੀ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਥਾਣਾ ਕੋਤਵਾਲੀ ਦੇ ਐਸ.ਐਚ.ਓ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਅਸੀਂ ਤੁਰੰਤ ਮੌਕੇ 'ਤੇ ਪਹੁੰਚ ਕੇ ਉਕਤ ਦੋਵੇਂ ਨੌਜਵਾਨ, ਜਿਨ੍ਹਾਂ ਦੀ ਉਮਰ 30 ਸਾਲ ਦੇ ਕਰੀਬ ਜਾਪਦੀ ਹੈ, ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੋਵਾਂ ਦੀਆਂ ਲਾਸ਼ਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਇਨ੍ਹਾਂ ਦੀ ਪਛਾਣ ਕਰਨ ਤੋਂ ਬਾਅਦ ਅਗਲੇਰੀ ਜਾਂਚ ਹੋਣ ਤੱਕ ਕੁਝ ਕਹਿਣਾ ਸੰਭਵ ਨਹੀਂ ਹੈ।

ਇਹ ਵੀ ਪੜ੍ਹੋ: Punjab News : ਭਲਕੇ ਜਲਾਲਾਬਾਦ ਅਦਾਲਤ 'ਚ ਹੋਵੇਗੀ ਸੁਖਪਾਲ ਖਹਿਰਾ ਦੀ ਪੇਸ਼ੀ  

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget