ਪੜਚੋਲ ਕਰੋ

Punjab News: ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆ ਦੀ ਮੌਤ

Patiala Clash: ਇਹ ਫਾਇਰਿੰਗ ਦੋ ਧਿਰਾਂ ਵਿਚਾਲੇ ਹੋਈ ਹੈ, ਮਰਨ ਵਾਲਿਆਂ ਦੀ ਪਛਾਣ ਪਹਿਲੀ ਧਿਰ ਦਿਲਬਾਗ ਸਿੰਘ ਨਗਾਵਾ ਅਤੇ ਉਸ ਦਾ ਪੁੱਤਰ ਜੱਸੀ, ਦੂਜੀ ਧਿਰ ਦਾ ਸਤਵਿੰਦਰ ਸਿੰਘ ਸੱਤੀ ਇਹਨਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੂਜੀ ਧਿਰ ਦਾ

Patiala Clash: ਪਟਿਆਲਾ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਧਿਨ ਆਉਂਦੇ ਪਿੰਡ ਚਤਰ ਨਗਰ ਵਿੱਚ ਅੱਜ ਸਵੇਰੇ ਗੋਲੀਆਂ ਚੱਲ ਗਈਆਂ। ਇਹ ਫਾਇਰਿੰਗ ਦੋ ਧਿਰਾਂ ਵਿਚਾਲੇ ਹੋਈ ਹੈ, ਜਿਹਨਾਂ ਦਾ ਆਪਸ ਵਿੱਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਇਸ ਗੋਲੀਬਾਰੀ 'ਚ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। 

Punjab News: ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆ ਦੀ ਮੌਤ

ਮਰਨ ਵਾਲਿਆਂ ਦੀ ਪਛਾਣ ਪਹਿਲੀ ਧਿਰ ਦਿਲਬਾਗ ਸਿੰਘ ਨਗਾਵਾ ਅਤੇ ਉਸ ਦਾ ਪੁੱਤਰ ਜੱਸੀ, ਦੂਜੀ ਧਿਰ ਦਾ ਸਤਵਿੰਦਰ ਸਿੰਘ ਸੱਤੀ ਇਹਨਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। 

ਦੂਜੀ ਧਿਰ ਦਾ ਸਤਵਿੰਦਰ ਸਿੰਘ ਸੱਤੀ ਪਿੰਡ ਚਤਰ ਨਗਰ ਦੇ ਸਾਬਕਾ ਸਰਪੰਚ ਧਰਮ ਸਿੰਘ ਦਾ ਪੁੱਤਰ ਹੈ। ਪਿੰਡ ਚਤਰ ਨਗਰ ਵਿੱਚ ਇਹ ਜ਼ਮੀਨੀ ਵਿਵਾਦ 30 ਏਕੜ ਪੈਲੀ ਨੂੰ ਲੈ ਕੇ ਚੱਲ ਰਿਹਾ ਹੈ। ਇਸ ਜ਼ਮੀਨ ਨੂੰ ਲੈ ਕੇ ਇਹਨਾਂ ਧਿਰਾਂ ਵਿਚਾਲੇ ਤਕਰਾਰ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀ ਸੀ। ਪਹਿਲਾਂ ਤਾਂ ਛੋਟੀ ਮੋਟੀ ਹੀ ਲੜਾਈ ਹੁੰਦੀ ਆ ਰਹੀ ਸੀ ਪਰ ਅੱਜ ਇਸ ਵਿਵਾਦ ਨੇ ਖੂਨੀ ਰੂਪ ਧਾਰ ਲਿਆ। 

Punjab News: ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆ ਦੀ ਮੌਤ

ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਏ ਹੈ। ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਹੈ।

ਮ੍ਰਿਤਕਾਂ ਦਾ ਵੇਰਵਾ

ਦਿਲਬਾਗ ਸਿੰਘ (68/69)  ਪੁੱਤਰ ਗੁਰਮੱਖ ਸਿੰਘ ਵਾਸੀ ਪਿੰਡ ਨੋਗਾਵਾਂ 
ਜਸਵਿੰਦਰ ਸਿੰਘ ਜੱਸੀ (35/36) ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਨੋਗਾਵਾਂ 
ਸਤਵਿੰਦਰ ਸਿੰਘ ਸੱਤਾ (30/32) ਪੁੱਤਰ ਧਰਮ ਸਿੰਘ ਪਿੰਡ ਚਤਰ ਨਗਰ

ਜ਼ਖ਼ਮੀਆਂ ਦਾ ਵੇਰਵਾ

ਹਰਜਿੰਦਰ ਸਿੰਘ ਜਿੰਦਾ 30/32 ਪੁੱਤਰ ਧਰਮ ਸਿੰਘ 
ਹਰਪ੍ਰੀਤ ਸਿੰਘ (31/32)  ਪੁੱਤਰ ਜਸਮੇਰ ਸਿੰਘ ਵਾਸੀ ਚਤਰ ਨਗਰ 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget