ਪੜਚੋਲ ਕਰੋ

Patiala News: 163 ਪਰਿਵਾਰਾਂ ਨੂੰ ਤਕਸੀਮ ਕੀਤੇ 5-5 ਮਰਲੇ ਦੇ ਪਲਾਟ, 1 ਕਰੋੜ ਰੁਪਏ ਦੀ ਲਾਗਤ ਨਾਲ...

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ।

Patiala News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜਮੀਨ 'ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ।

 ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ।

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ 'ਤੇ ਤੇਜੀ ਨਾਲ ਅਮਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਲਾਬ ਸਿੰਘ, ਜੱਜਵੀਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ ਗੁਰ ਅਰਜਨ ਨਗਰ, ਬੂਟਾ ਸਿੰਘ, ਗੁਰਬਾਜ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਭਿੰਦਾ, ਕਰਨੈਲ ਸਿੰਘ ਬਾਪੂ ਦਲੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਇਹ ਵੀ ਪੜ੍ਹੋ: Punjab news: ਬਲਵਿੰਦਰ ਸਿੰਘ ਦੀ ਚਮਕੀ ਕਿਸਮਤ, ਰਾਤੋ-ਰਾਤ ਬਣਿਆ ਕਰੋੜਪਤੀ, ਨਿਕਲੀ ਡੇਢ ਕਰੋੜ ਦੀ ਲਾਟਰੀ

ਟਾਪ ਹੈਡਲਾਈਨ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget