ਪੜਚੋਲ ਕਰੋ

Patiala News : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ ਦੇ 54 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਮੁਅੱਤਲ

Patiala News : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ 54 ਟ੍ਰੈਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ

Patiala News : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ 54 ਟ੍ਰੈਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮੱਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਐਕਟ 2012 (ਸੋਧਿਆ ਨਾਮ, ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਵਾਈਡ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ. 49/ਪੀਏ2/2013/ਐਸ 8 ਐਮਡ (1) 2014 ਮਿਤੀ 16-09-2014) ਤਹਿਤ ਜਾਰੀ ਕੀਤੇ ਇਹ ਹੁਕਮ ਤੁਰੰਤ ਲਾਗੂ ਹੋਣਗੇ।

ਏ.ਡੀ.ਸੀ. ਨੇ ਕਿਹਾ ਕਿ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸਨਰ ਪਟਿਆਲਾ ਵੱਲੋਂ ਉਕਤ ਐਕਟ ਤਹਿਤ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਜਿਨ੍ਹਾਂ ਦੀ ਮਿਆਦ 5 ਸਾਲ ਨਿਰਧਾਰਤ ਕੀਤੀ ਜਾਂਦੀ ਹੈ ਅਤੇ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਇਸ ਨੂੰ ਰਿਨਿਊ ਕਰਵਾਉਣਾ ਲਾਜਮੀ ਹੁੰਦਾ ਹੈ ਪਰੰਤੂ ਜਿਹੜੇ 54 ਲਾਇਸੈਂਸ ਧਾਰਕਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ, ਇਨ੍ਹਾਂ ਨੇ ਆਪਣੇ ਲਾਇਸੈਂਸ ਰਿਨਿਊ ਨਹੀਂ ਕਰਵਾਏ ਅਤੇ ਨਾ ਹੀ ਲਾਇਸੈਂਸਾਂ ਨੂੰ ਸਰੰਡਰ ਕੀਤਾ ਗਿਆ ਹੈ।

ਇਸ ਲਈ ਇਨ੍ਹਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਸਸਪੈਂਡ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ ਮਿਤੀ 7 ਅਗਸਤ 2023 ਤੱਕ ਆਪਣਾ ਲਾਇਸੈਂਸ ਰਿਨਿਊ ਕਰਵਾਉਣ ਲਈ ਦਰਖਾਸਤ ਦਿੱਤੀ ਜਾਵੇ ਜਾਂ ਆਪਣਾ ਲਾਇਸੈਂਸ ਸਰੰਡਰ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਇਸ ਨੂੰ ਦੁਬਾਰਾ ਨਵੀਨੀਕਰਨ ਲਈ ਨਹੀਂ ਵਿਚਾਰਿਆ ਜਾਵੇਗਾ।

ਏ.ਡੀ.ਸੀ.-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਦਰਜ ਸੂਚੀ ਅੰਦਰ ਮਾਈਗ੍ਰੇਸ਼ਨ ਵਰਲਡ ਰਾਜਪੁਰਾ, ਐਨ.ਐਸ. ਫਾਇਨੈਂਸਲ ਐਂਡ ਇਮੀਗ੍ਰੇਸ਼ਨ ਸਰਵਿਸਿਜ, ਰਾਈਟ ਵੇ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ ਰਾਜਪੁਰਾ, ਬੀਕੇ ਇਮੀਗ੍ਰੇਸ਼ਨ ਸਰਵਿਸਿਜ, ਪੁਨੀਆ ਅਕੈਡਮੀ ਆਫ ਲੈਂਗੂਏਜ਼ਜ, ਫਰੈਂਡਸ ਟੂਰ ਐਂਡ ਟ੍ਰੈਵਲ, ਅਰਗਸ ਗਰੁਪ ਪਟਿਆਲਾ, ਐਲਐਸਈ ਲੀਲਾ ਭਵਨ, ਇਨਫਿਨਾਈਟ ਵੇਅਜ ਐਜੂਕੇਸ਼ਨ ਰਾਜਪੁਰਾ, ਟਰੱਸਟਲਿੰਕ ਐਜੂਕੇਸ਼ਨ ਲੀਲਾ ਭਵਨ, ਵੀਜਾ ਡੈਸਕ ਇਮੀਗ੍ਰੇਸ਼ਨ ਲੀਲਾ ਭਵਨ, ਸੀਰਮ ਮਾਈਗ੍ਰੇਸ਼ਨ ਰਾਜਪੁਰਾ, ਐਲੀਗੈਂਟ ਗਰੁੱਪ ਪਟਿਆਲਾ, ਗੁਰੂ ਕ੍ਰਿਪਾ ਸਰਵਿਸ ਪਾਸੀ ਰੋਡ, ਵਿਰਕ ਓਵਰਸੀਜ ਕੈਰੀਅਰ ਸਲਿਊਸ਼ਨ ਲੀਲਾ ਭਵਨ, ਦੀਵਮ ਇੰਟਰਪ੍ਰਾਈਜ਼ਜ਼ ਪਾਤੜਾਂ, ਸਹਿਗਲ ਇੰਸਟੀਚਿਊਟ ਆਫ਼ ਇੰਗਲਿਸ਼ ਲੀਲਾ ਭਵਨ, ਵਿਜਨ ਇਮੀਗ੍ਰੇਸ਼ਨ ਸੈਂਟਰ ਭੁਪਿੰਦਰਾ ਰੋਡ, ਗਲੋਬਲ ਇਨੋਵੇਜ ਪੋਲੋ ਗਰਾਊਂਡ ਮਾਰਕੀਟ, ਸ਼ਾਈਨ ਸੁਕੇਅਰ ਇੰਸਟੀਚਿਊਟ ਆਫ਼ ਇੰਗਲਿਸ਼ ਨੇੜੇ ਪੰਜਾਬੀ ਯੂਨੀਵਰਸਿਟੀ, ਆਸਟਰਿੱਚ ਇਮੀਗ੍ਰੇਸ਼ਨ ਲੀਲਾ ਭਵਨ ਦਾ ਨਾਮ ਵੀ ਸ਼ਾਮਲ ਹੈ।

ਇਸ ਤੋਂ ਅੱਗੇ ਬਲਿਊ ਲਾਈਨ ਸਟੱਡੀ ਅਬਰੋਡ ਰਾਜਪੁਰਾ, ਗਲੋਬਲ ਟੱਚ ਪਟਿਆਲਾ, ਵਰਮਾ ਟੂਰ ਐਂਡ ਟਰੈਵਲਜ਼ ਪਟਿਆਲਾ, ਬਲਿਊ ਪਨਚ ਓਵਰਸੀਜ਼ ਸਮਾਣਾ, ਜੱਸ ਐਜੂਕੇਸ਼ਨ ਐਂਡ ਇਮੀਗਰੇਸ਼ਨ ਪਟਿਆਲਾ, ਨੈਕਸਟ ਇਮੀਗਰੇਸ਼ਨ ਸਰਵਿਸ ਪਟਿਆਲਾ, ਬਰੇਨਐਜ ਐਜੂਕੇਸ਼ਨ ਪ੍ਰਾਈਵੇਟ ਪਟਿਆਲਾ, ਕਰੀਅਰ 7 ਸੀਜ ਇਮੀਗਰੇਸ਼ਨ ਪਟਿਆਲਾ, ਗਾਮੀਡ ਵੀਜ਼ਾ ਪੁਆਇੰਟ ਪਟਿਆਲਾ, ਯੂਨੀਕ ਇੰਟਰਪ੍ਰਾਈਜਿਜ ਪਟਿਆਲਾ, ਐਕਸਪਰਟ ਓਵਰਸੀਜ਼ ਇਮੀਗਰੇਸ਼ਨ ਕਨਸਲਟੈਂਟ ਰਾਜਪੁਰਾ, ਦੀ ਇੰਗਲਿਸ਼ ਮਾਸਟਰ ਪਟਿਆਲਾ, ਸਪੇਸ ਏਡੁਕੋਮ ਐਂਡ ਵੀਜ਼ਾ ਸਰਵਿਸ ਪ੍ਰਾਈਵੇਟ ਲਿਮਟਿਡ ਪਟਿਆਲਾ, ਪੀ.ਕੇ. ਸਰਜ ਇੰਗਲਿਸ਼ ਹਾਈਟਸ ਪਟਿਆਲਾ, ਸੈਕਿਡ ਲੈਂਗੂਏਜ ਪਟਿਆਲਾ, ਹਾਈਲੈਂਡ ਇਮੀਗਰੇਸ਼ਨ ਕਨਸਲਟੈਂਟ ਪਟਿਆਲਾ, ਸਕਾਈ ਲਾਰਕ ਐਜੂਕੇਸ਼ਨ ਪਟਿਆਲਾ, ਵਿਜ਼ਨ ਵੀਜ਼ਾ ਕਨਸਲਟੈਂਟ ਪਟਿਆਲਾ, ਗਲੋਬਲ ਵੇਅ ਇਮੀਗਰੇਸ਼ਨ ਕਨਸਲਟੈਂਟ ਪਟਿਆਲਾ, 3ਸੀ ਵੀਜ਼ਾ ਸਰਵਿਸਿਜ਼ ਪਟਿਆਲਾ, ਫ਼ੌਰਨ ਲੈਂਡ ਐਜੂਕੇਸ਼ਨ ਐਂਡ ਇਮੀਗਰੇਸ਼ਨ ਕਨਸਲਟੈਂਟਸੀ ਰਾਜਪੁਰਾ, ਗੋਲਡ ਸਟੋਰ ਓਵਰਸੀਜ਼ ਕਨਸਲਟੈਂਟ ਪਟਿਆਲਾ, ਬਰਾਈਟ ਵੀਊ ਇਮੀਗਰੇਸ਼ਨ ਸਰਵਿਸਿਜ਼ ਪਟਿਆਲਾ, ਟਰੱਸਟ ਲਾਈਨ ਐਜੂਕੇਸ਼ਨ ਨਾਭਾ, ਟੂਰ ਪਲਾਨਰ ਇੰਡੀਆ ਪ੍ਰਾਈਵੇਟ ਲਿਮਟਿਡ ਪਟਿਆਲਾ, ਏ.ਐਸ.ਪੀ.ਵੀ. ਇਮੀਗਰੇਸ਼ਨ ਸਰਵਿਸਿਜ਼ ਪਟਿਆਲਾ, ਰੋਆਇਲ ਇੰਸਟੀਚਿਊਟ ਪਾਤੜਾਂ, ਨਿੰਬਲ ਇਮੀਗਰੇਸ਼ਨ ਪਟਿਆਲਾ, ਐਲਵਿਨ ਕੰਸਲਟੈਂਟ ਪੁੱਡਾ ਭਵਨ ਅਰਬਨ ਅਸਟੇਟ, ਸਟੈਪਿੰਗ ਸਟੋਨ ਆਇਲਸ ਐਂਡ ਇਮੀਗ੍ਰੇਸ਼ਨ ਸਰਵਿਸਿਜ ਗੋਬਿੰਦ ਕਲੋਨੀ ਰਾਜਪੁਰਾ, ਹਰਗੁਨ ਓਵਰਸੀਜ ਕੰਸਲਟੈਂਟ ਸੁਖਮਨੀ ਕੰਪਲੈਕਸ ਪੰਜਾਬੀ ਯੂਨੀਵਰਸਿਟੀ, ਰੀਅਲ ਟੂਰ ਐਂਡ ਟ੍ਰੈਵਲ ਲੰਗ ਕੰਪਲੈਕਸ ਅਤੇ ਓਵਰਸੀਜ ਇਮੀਗ੍ਰੇਸ਼ਨ ਐਕਸਪਰਟ ਲੀਲਾ ਭਵਨ ਲਾਇਸੈਂਸ ਧਾਰਕਾਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget